…ਜਦੋਂ ਕਹੀਆਂ, ਖੜ-ਖੜ ਕਰਦੇ ਬੱਠਲਾਂ ਦੀਆਂ ਕਤਾਰਾਂ ਕੂੜੇ ਦੇ ਢੇਰਾਂ ਨੂੰ ਟਿੱਡੀ ਦਲ ਵਾਂਗ ਸਾਫ਼ ਕਰ ਗਈਆਂ
ਸਵਾ ਪੰਜ ਘੰਟਿਆਂ ’ਚ ਹਰਿਆਣਾ ਦੇ 22 ਜ਼ਿਲ੍ਹੇ, 154 ਸ਼ਹਿਰ/ਕਸਬੇ ਤੇ 7356 ਪਿੰਡ ਬੋਲੇ ਵਾਹ ਸੇਵਾਦਾਰੋ
148ਵਾਂ ਮਾਨਵਤਾ ਭਲਾਈ ਕਾਰਜ : ਸਾਲ ’ਚ ਇੱਕ ਦਿਨ ਅਨਾਥ ਬਜ਼ੁਰਗਾਂ ਦਾ ਜਨਮ ਦਿਨ ਮਨਾਉਣਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਵੰਡਣਾ
ਸਰਸਾ (ਸੱਚ ਕਹੂੰ ਨਿਉੂਜ਼)। 23 ਜਨਵਰੀ 2023 ਦਾ ਦਿਨ ਪੂਰੀ ਦੁਨੀਆ ਦੇ ...
ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਵਰਤਣ ਦੇ ਮਾਮਲੇ ’ਚ ਅਧਿਕਾਰੀਆਂ ’ਤੇ ਕਾਰਵਾਈ ਦੀ ਤਿਆਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ (Prime Minister) ਸੁਰੱਖਿਆ ਭੰਗ ਹੋਣ ਦੇ ਮਾਮਲੇ ’ਚ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਰੈਲੀ ’ਚ ਪਹੁੰਚਣ ਤੋਂ ਪਹਿਲਾਂ ਪੀਐੱਮ ਦੀ ਸੁਰੱਖਿਆ ’ਚ ਲਾਪ੍ਰਵਾਹੀ ਦੇ ਜ਼...
ਆਦਰਸ਼ ਸਮਾਜ ਲਈ ਸਫਾਈ ਵੀ ਜ਼ਰੂਰੀ
ਪੂੁਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ 23 ਜਨਵਰੀ ਨੂੰ ਸਫਾਈ ਮਹਾਂ ਅਭਿਆਨ ਚਲਾ ਕੇ ਇਤਿਹਾਸ ਰਚ ਦਿੱਤਾ। ਇੱਕ ਦਿਨ ’ਚ ਪੂਰੇ ਹਰਿਆਣੇ ’ਚ ਸਫਾਈ ਕਰ ਦਿੱਤੀ। ਇਹ ਮੁਹਿੰਮ ਪੂਰੀ ਦੁਨੀਆ ਲਈ ਪ੍ਰੇਰਨਾਦਾਇਕ ਹੈ। ਸਫ਼ਾਈ ਹੋਵੇਗੀ ਤਾਂ ਨੇਕ ...
ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਔਰਤ ਲਈ ਮਸੀਹਾ ਬਣੇ ਡੇਰਾ ਸ਼ਰਧਾਲੂ
ਸਾਂਭ-ਸੰਭਾਲ ਕਰਕੇ ਉਸ ਦੇ ਘਰ ਪਹੁੰਚਾਇਆ | Welfare Work
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਦੀ ਸਾਂਭ-ਸੰਭਾਲ ਕਰਕੇ ਉਸ ਦੇ ਪਰਿਵਾਰ ਨਾਲ ਮਿਲਾਉਣ ਦਾ ਸ਼ਲਾਘਾਯੋਗ ਭਲਾਈ ਕਾਰਜ (Welfare Work) ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੇਮੀ ...
ਮਾਂ ਦੇ ਕਤਲ ਦੇ ਦੋਸ਼ ’ਚ ਪੁੱਤਰ ਗ੍ਰਿਫ਼ਤਾਰ
ਸੰਗਰੂਰ (ਗੁਰਪ੍ਰੀਤ ਸਿੰਘ)। ਜ਼ਿਲ੍ਹਾ ਪੁਲਿਸ ਸੰਗਰੂਰ (Sangrur News) ਵੱਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲੌਂਗੋਵਾਲ ਦੇ ਪਿੰਡ ਮੰਡੇਰ ਕਲਾਂ ਵਿਖੇ ਮਾਂ ਦਾ ਕਤਲ ਕਰਨ ਦੇ ਸਬੰਧ ਵਿੱਚ ਪੁੱਤਰ ਨੂੰ ਗਿ੍ਰਫ਼ਤਾਰ ਕੀਤਾ ਗਿਆ। ਇਸ ਸਬੰਧੀ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਹ...
ਜ਼ੇਲ੍ਹ ’ਚੋਂ ਸਿੱਧੂ ਦੀ ਰਿਹਾਈ ਨੇ ਸਮਰਥਕ ਥਕਾਏ
ਸਵੇਰ ਵੇਲੇ ਜੇਲ੍ਹ ਅੱਗੇ ਲੱਗਿਆ ਜਮਾਵੜਾ ਦੁਪਹਿਰ ਤਕ ਘਟਿਆ | Sidhu
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਨਵਜੋਤ ਸਿੰਘ ਸਿੱਧੂ (Sidhu) ਦੀ ਰਿਹਾਈ ਦੇ ਇੰਤਜਾਰ ’ਚ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਥਕਾ ਦਿੱਤੇ ਹਨ। ਆਲਮ ਇਹ ਰਿਹਾ ਕੀ ਸਵੇਰ ਤੋ ਹਮ ਹੁਮਾ ਕੇ ਪੁੱਜੇ ਸਮਰਥਕ ਦੁਪਹਿ...
ਪੰਜਾਬ ਵਿਧਾਨ ਸਭਾ ’ਚ ਗੂੰਜੇਗਾ ਨਸ਼ਿਆਂ ਦਾ ਮੁੱਦਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਨੇ ਤਬਾਹੀ ਮਚਾ ਰੱਖੀ ਹੈ। ਰੋਜ਼ਾਨਾ ਕੋਈ ਨਾ ਕੋਈ ਘਰ ਨਸ਼ਿਆਂ ਕਰਕੇ ਉੱਜੜ ਰਿਹਾ ਹੈ। ਅੱਜ ਪੰਜਾਬ ਵਿਧਾਨ ਸਭਾ (Vidhan Sabha) ਦੇ ਬਜ਼ਟ ਇਜਲਾਸ ਦੀ ਕਾਵਰਾਈ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਛਿੜੀ। ਸਦਨ ’ਚ ਬੋਲਦਿਆਂ ਸਿਹਤ ...
ਹਿੰਡਨਬਰਗ ਦਾ ਮਾਲਕ ਕਿਸੇ ਸਮੇਂ ਚਲਾਉਦਾ ਸੀ ਐਂਬੂਲੈਂਸ
25 ਫਰਵਰੀ ਨੂੰ ਅਮਰੀਕਾ ਦੀ ਵਿੱਤੀ ਖੋਜ ਕੰਪਨੀ ਹਿੰਡਨਬਰਗ (Hindenburg) ਨੇ ਜਿਵੇਂ ਹੀ ਗੌਤਮ ਅਡਾਨੀ ਦੀ ਕੰਪਨੀ ਅਡਾਨੀ ਗਰੁੱਪ ਵੱਲੋਂ ਕੀਤੇ ਜਾ ਰਹੇ ਕਥਿਤ ਘੁਟਾਲਿਆਂ ਬਾਰੇ 413 ਪੇਜ਼ਾਂ ਦੀ ਇੱਕ ਵਿਸਥਾਰਿਤ ਰਿਪੋਰਟ ਦੁਨੀਆਂ ਦੇ ਸਾਹਮਣੇ ਪੇਸ਼ ਕੀਤੀ, ਅਡਾਨੀ ਗਰੁੱਪ ਦੇ ਸ਼ੇਅਰਾਂ ਦੀ ਕੀਮਤ ਧੜਾਧੜ ਥੱਲੇ ਨੂੰ ਆਉਣ...
ਡਰੱਗ ਕੇਸ ’ਚ ਮੁੱਖ ਮੰਤਰੀ ਦੀ ਵੱਡੀ ਕਾਰਵਾਈ, PPS ਅਫ਼ਸਰ ਬਰਖਾਸਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਡਰੱਗ ਕੇਸ (Drug Case) ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀਪੀਐੱਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕ...
ਗ੍ਰਹਿ ਮੰਤਰਾਲੇ ਨੇ ਸਿਸੋਦੀਆ ’ਤੇ ਮੁਕੱਦਮਾ ਚਲਾਉਣ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਕੁਮਾਰ ਸਿਸੋਦੀਆ ਦੀਆਂ ਮੁਸਕਲਾਂ ਦੀਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਈਡੀ ਅਤੇ ਸੀਬੀਆਈ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਿਸੋਦੀਆ ਵਿਰੁੱਧ ਇਕ ਹੋਰ ਮਾਮਲੇ ਵਿਚ ਕੇਸ ਦਰਜ ਕੀਤਾ ਜਾਵੇਗਾ। ...