ਨੱਚ ਕੇ ਮਨਾ ਰਹੀ ਸਾਧ-ਸੰਗਤ ਖੁਸ਼ੀਆਂ
ਸਲਾਬਤਪੁਰਾ/ਬਠਿੰਡਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਐੱਮਐੱਸਜੀ ਭੰਡਾਰਾ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਨੂੰ...
ਕੀ ਤੁਹਾਡੇ ਕੋਲ ਵੀ ਹੈ ਆਧਾਰ ਕਾਰਡ ਤੇ ਪੈਨ ਕਾਰਡ? ਤਾਂ ਇਹ ਖ਼ਬਰ ਜ਼ਰੂਰ ਪੜ੍ਹੋ…
ਨਵੀਂ ਦਿੱਲੀ (ਏਜੰਸੀ)। ਸਰਕਾਰ ਆਧਾਰ ਕਾਰਡ ਸਬੰਧੀ ਅਤੇ ਪੈਨ ਕਾਰਡ ਸਬੰਧੀ ਨਿੱਤ ਨਵੇਂ ਅਪਡੇਟ ਲੈ ਕੇ ਆ ਰਹੀ ਹੈ। ਕੀ ਤੁਹਾਡੇ ਕੋਲ ਵੀ ਹੈ ਆਧਾਰ ਕਾਰਡ ਤੇ ਪੈਨ ਕਾਰਡ ਤਾਂ ਤੁਸੀਂ ਇਸ ਖ਼ਬਰ ਨੂੰ ਜ਼ਰੂਰ ਪੜ੍ਹੋ। ਸਰਕਾਰ ਨੇ ਆਧਾਰ ਤੇ ਪੈਨ Link ਕਰਨ ਸਬੰਧੀ ਨਵਾਂ ਅਪਡੇਟ (Pan Aadhaar Link Status) ਦਿੱਤਾ ਹੈ।...
ਸਰਸਾ ’ਚ ਫੁੱਟਿਆ ਕੋਰੋਨਾ ਬੰਬ, ਚੌਕਸ ਰਹਿਣ ਦੀ ਲੋੜ
ਸਰਸਾ (ਸੁਨੀਲ ਵਰਮਾ)। ਸਰਸਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਮਾਮਲਾ ਸਾਹਮਣੇ ਆਏ ਹਨ। ਕੋਰੋਨਾ ਬੁਲੇਟਿਨ (Corona in Sirsa) ਵਿੱਚ ਸਾਹਮਣੇ ਆਇਆ ਹੈ ਕਿ ਕੋਰੋਨਾ ਦੇ ਨਵੇਂ 16 ਮਰੀਜ ਪਾਜ਼ਿਟਿਵ ਪਾਏ ਗਏ ਹਨ। ਹੁਣ ਸਰਸਾ ਜ਼ਿਲ੍ਹੇ ਵਿੱਚ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 31 ਹੋ ਗਈ ਹੈ।
ਦੱਸ ਦਈ...
1700 ਕਿਲੋਮੀਟਰ ਤੋਂ ਲਾਪਤਾ ਹੋਈ ਮਾਂ-ਧੀ ਨੂੰ ਡੇਰਾ ਸ਼ਰਧਾਲੂਆਂ ਨੇ ਪਰਿਵਾਰ ਨਾਲ ਮਿਲਾਇਆ
ਸੰਗਰੂਰ (ਗੁਰਪ੍ਰੀਤ ਸਿੰਘ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਪਿਛਲੀ 20 ਅਪਰੈਲ ਨੂੰ ਰੇਲਵੇ ਸਟੇਸ਼ਨ ਸੰਗਰੂਰ ਤੋਂ ਇੱਕ ਡੇਢ ਸਾਲਾ ਬੱਚੀ ਸਮੇਤ ਮਿਲੀ ਮੰਦਬੁੱਧੀ ਔਰਤ ਨੂੰ ਇੱਕ ਹਫ਼ਤੇ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸਪੁਰਦ ਕਰ ਦਿੱਤਾ ਗਿਆ। ਇਸ ਔਰਤ ਨੂੰ ਉਸਦੇ ਪਰਿਵਾਰ ਨਾਲ ਮਿਲਾਉਣ ਲਈ ਡੇਰਾ ਸ਼...
ਪੂਜਨੀਕ ਗੁਰੂ ਜੀ ਦੇ ਨਵੇਂ ਭਜਨ ਦੀ ਖੁਸ਼ੀ ’ਚ ਬਿਹਾਰ ਦੀ ਸਾਧ-ਸੰਗਤ ਨੇ ਕੀਤਾ ਅਜਿਹਾ ਕੰਮ, ਜਿਸ ਦੀ ਹੋ ਰਹੀ ਐ ਸ਼ਲਾਘਾ
ਪੂਰਨੀਆ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਦੀ ਪਵਿੱਤਰ ਹਜ਼ੂਰੀ ’ਚ ਇਨਸਾਨੀਅਤ ਦੇ ਪਹਿਰੇਦਾਰਾਂ ਦਾ ਕਾਰਵਾਂ ਦਿਨ-ਪ੍ਰਤੀ-ਦਿਨ ਵਧਦਾ ਹੀ ਜਾ ਰਿਹਾ ਹੈ। ਪੂਜਨੀਕ ਗੁਰੂ ਜੀ ਨੇ ਬੀਤੇ ਦਿਨ ਨਵਾਂ ਭਜਨ ‘ਆਸ਼ੀਰਵਾਦ ਮਾਓਂ ਕਾ’ ਆਪਣੇ ਯੂਟਿਊਬ ਚੈਨਲ ’ਤੇ ...
ਦਰਿੰਦਗੀ : ਸੜਕ ਹਾਦਸੇ ’ਚ ਕੱਟਿਆ ਸਿਰ ਨਾਲ ਲੈ ਗਏ ਕਾਰ ਸਵਾਰ
ਜਦੋਂ ਤੱਕ ਸਾਡੇ ਲੜਕੇ ਦਾ ਸਿਰ ਬਰਾਮਦ ਨਹੀਂ ਹੋ ਜਾਂਦਾ, ਅਸੀਂ ਲੜਕੇ ਦਾ ਸਸਕਾਰ ਨਹੀਂ ਕਰਾਂਗੇ: ਪਰਿਵਾਰ ਮੈਂਬਰ
ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਿਛਲੇ ਦਿਨੀਂ ਇੱਥੇ ਜੇਲ੍ਹ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਸਾਈਕਲ ਸਵਾਰ ਦਾ ਸਿਰ ਹੀ ਧੜ ਨਾਲੋਂ ਵੱਖ ਹੋ ਗਿਆ ਤੇ ਅੱਜ ਤੱਕ ਪੁਲਿਸ ਨੂੰ ਮਿ੍ਰਤ...
ਰਿਫਾਇਨਰੀ ‘ਚ ਅੱਗ ਲੱਗੀ, ਯੂਨਿਟ ਕੀਤਾ ਬੰਦ
ਬਠਿੰਡਾ (ਸੁਖਜੀਤ ਮਾਨ)। ਰਾਮਾ ਮੰਡੀ ਨੇੜੇ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ (Refinery) ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਉੱਥੇ ਮੌਜੂਦ ਸਟਾਫ ਵਿੱਚ ਹਫੜਾ-ਦਫੜੀ ਮੱਚ ਗਈ। ਇਹ ਅੱਗ ਤੇਲ ਲੀਕ ਹੋਣ ਕਾਰਨ ਲੱਗੀ ਸੀ। ਅੱਗ 'ਤੇ ਭਾਵੇਂ ਕਾਬੂ ਪਾ ਲਿਆ ਗਿਆ ਪਰ ਯੂਨਿਟ ਬੰਦ ਕਰਨਾ ਪਿਆ ਜਦੋੰਕਿ ...
ਰਿਸ਼ਵਤ ਮਾਮਲਾ: ਵਿਧਾਇਕ ਦੇ ਕਰੀਬੀ ਰਿਸ਼ਮ ਗਰਗ ਨੂੰ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜਿਆ
ਬਠਿੰਡਾ (ਸੁਖਜੀਤ ਮਾਨ) । ਰਿਸ਼ਵਤ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਮ ਗਰਗ (Risham Garg) ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਦੀ ਸੁਣਵਾਈ ਦੌਰਾਨ ਉਹਨਾਂ ਨੂੰ ਮੁੜ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਵੇਰਵਿ...
ਸਤਾਵਰ ਦੀ ਖੇਤੀ ਕਿਵੇਂ ਕਰੀਏ?
ਘੱਟ ਪਾਣੀ ਤੇ ਘੱਟ ਖਰਚੇ ਨਾਲ ਕਰੋ ਸਤਾਵਰ ਦੀ ਖੇਤੀ | How to cultivate Shatavari
ਸਤਾਵਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਕੁਦਰਤੀ ਤੌਰ ’ਤੇ ਪਾਈ ਜਾਂਦੀ ਵੇਲ ਹੈ। ਤਿੱਖੇ ਪੱਤਿਆਂ ਵਾਲੀ ਇਸ ਵੇਲ ਨੂੰ ਘਰਾਂ ਅਤੇ ਬਗੀਚਿਆਂ ਵਿਚ ਸਜਾਵਟ ਲਈ ਲਾਇਆ ਜਾਂਦਾ ਹੈ, ਜਿਸ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਚੰਗੀ ਤਰ...
ਪੰਜਾਬ ਦੇ ਲੋਕਾਂ ਨੂੰ ਸਰਕਾਰ ਦਾ ਇੱਕ ਹੋਰ ਤੋਹਫ਼ਾ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Government to Punjab) ਨੇ ਪੰਜਾਬੀਆਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਕਾਰਵਾਈ ਕੀਤੀ ਹੈ। ਇਸ ਸਬੰਧੀ ਕਿਰਤ, ਸ਼ਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸ਼ਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ...