Amritpal ਮਾਮਲੇ ’ਚ ਡੀਜੀਪੀ ਵੱਲੋਂ ਪੰਜਾਬ ਦੇ ਸੰਵੇਦਨਸ਼ੀਲ ਇਲਾਕਿਆਂ ਲਈ ਨਵੇਂ ਹੁਕਮ ਜਾਰੀ
ਜਲੰਧਰ। ਖਾਲਿਸਤਾਨੀ ਸਮੱਰਥਕ ਅੰਮ੍ਰਿਤਪਾਲ ਸਿੰਘ (Amritpal) ਨੂੰ ਹਾਲਾਂਕਿ ਅਜੇ ਗਿ੍ਰਫ਼ਤਾਰ ਨਹੀਂ ਕੀਤਾ ਗਿਆ ਪਰ ਇਸ ਦੇ ਬਾਵਜ਼ੂਦ ਪੁਲਿਸ ਆਪ੍ਰੇਸ਼ਨ ਜਾਰੀ ਰਹਿਣ ਦੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀ ਨੂੰ ਆਪੋ-ਆਪਣੇ ਖੇਤਰਾਂ ...
108 ਐਂਬੂਲੈਂਸ ਮੁਲਾਜ਼ਮ ਹੋਏ ਤੱਤੇ, ਸੰਘਰਸ਼ ਵਿੱਢਣ ਦੀ ਚੇਤਾਵਨੀ
ਜੈਡਐਫਐੱਲ ਕੰਪਨੀ ਵਿਰੁੱਧ ਜਤਾਇਆ ਰੋਸ, ਹਰਿਆਣਾ ਦੀ ਤਰਜ਼ ਤੇ ਤਨਖਾਹਾਂ ਤੇ ਭੱਤੇ ਦੇਣ ਦੀ ਮੰਗ | sunam News
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸੂਬੇ ਅੰਦਰ ਸੜਕ ਦੁਰਘਟਨਾਵਾਂ ਤੇ ਹੋਰ ਮਰੀਜ਼ਾਂ ਨੂੰ ਹਸਪਤਾਲ ਤੱਕ ਲਿਜਾਣ ਲਈ ਸਹਾਈ 108 ਐਬੂਲੈਂਸ ਦੇ ਡਰਾਈਵਰ ਤੇ ਸਹਾਇਕ ਆਪਣੀ ਤਨਖਾਹ ਰੁਕੀ ਹੋਣ ਕਾਰਨ ਜ਼ਿਕਤ...
ਭਾਕਿਊ ਉਗਰਾਹਾਂ ਨੇ ਇਸ ਥਾਣੇ ਲਈ ਕਰ ਦਿੱਤਾ ਵੱਡਾ ਐਲਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Ugrahan) ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਡੇਰਾ ਟੀਮ ਦਾਸ ਉਗਰਾਹਾਂ ਵਿਖੇ ਹੋਈ। ਇਸ ਮੀਟਿੰਗ ਨੂੰ ਜ਼ਿਲ੍ਹਾ ਜਨਰਲ ਸਕੱਤਰ ਦਰਵਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ...
ਵੱਡੀ ਖ਼ਬਰ: ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ 24 ਘੰਟਿਆਂ ਲਈ ਹੋਰ ਵਧਾਈ
ਚੰਡੀਗੜ੍ਹ। ਪੰਜਾਬ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ’ਤੇ ਆਉਣ ਵਾਲੇ ਕੱਲ੍ਹ 12 ਵਜੇ ਤੱਕ 24 ਘੰਟਿਆਂ ਲਈ ਪਾਬੰਦੀ ਵਧਾ ਦਿੱਤੀ ਗਈ ਹੈ। ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ...
ਚੰਗੀ ਖ਼ਬਰ : ਵਿਦਿਆਰਥੀਆਂ ਨੂੰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮਿਲ ਜਾਣਗੀਆਂ ਕਿਤਾਬਾਂ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ’ਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਸਕੂਲਾਂ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ (Students) ਨੂੰ ਕਿਤਾਬਾਂ ਮਿਲ ਜਾਣਗੀਆਂ। ਇਨ੍ਹਾਂ ਕਿਤਾਬਾਂ ਦੀ ਛਪਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ ਦੇ ਅਖੀਰ ...
ਪੁਲਿਸ ਨੇ ਵਾਰਦਾਤ ਦੇ ਪੰਜਵੇਂ ਦਿਨ ਮਹਿਲਾ ਸਮੇਤ ਦੋ ਨੂੰ ਦਬੋਚਿਆ, ਇੱਕ ਹਾਲੇ ਵੀ ਫਰਾਰ
ਮਾਮਲਾ: ਕਾਰੋਬਾਰੀ ਦੀ ਘਰ ਪਰਤਦੇ ਸਮੇਂ ਹੱਤਿਆ ਰਸਤੇ ’ਚ ਘੇਰੇ ਕੁੱਟਮਾਰ ਕਰਕੇ ਹੱਤਿਆ ਕਰਨ ਤੇ ਲੁੱਟ-ਖੋਹ ਕਰਨ ਦਾ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਕ ਕਾਰੋਬਾਰੀ ਦੀ ਹੋਈ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਪੁਲਿਸ ਨੇ ਪੰਜਵਾਂਂ ਦਿਨ ਇੱਕ ਔਰਤ ਸਮੇਤ ਦੋ ਨੂੰ ਕਾਬੂ ਕੀਤ...
ਵਧ ਰਹੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਕੌਣ?
ਉਦਯੋਗ ਆਰਥਿਕਤਾ ਦੀ ਰੀੜ੍ਹ ਹਨ ਪਰ ਪ੍ਰਦੂਸ਼ਣ ਸਬੰਧੀ ਜੋ ਹਾਲਾਤ ਬਣੇ ਹੋਏ ਹਨ ਉਹ ਵੱਡੇ ਸੁਧਾਰ ਦੀ ਮੰਗ ਕਰਦੇ ਹਨ। ਦਿੱਲੀ, ਐੱਨਸੀਅਰ ਸਮੇਤ ਹੋਰ ਬੁਹਤ ਸਾਰੇ ਸ਼ਹਿਰ ਜ਼ਿਆਦਾ ਪ੍ਰਦੂਸ਼ਣ ਵਾਲੇ ਹਨ। ਕੇਂਦਰ ਸਰਕਾਰ ਨੂੰ 131 ਸ਼ਹਿਰਾਂ ਦੇ ਵਾਯੂ ਪ੍ਰਦੂਸ਼ਣ ’ਤੇ ਖਾਸ ਨਜ਼ਰ ਰੱਖਣੀ ਪੈ ਰਹੀ ਹੈ। ਇਹ ਜਾਣਕਾਰੀ ਕੇਂਦਰੀ ਵਾਤਾਵ...
ਵਾਤਾਵਰਨ ਪੱਖੀ ਫੈਸਲਾ
ਪੰਜਾਬ ਸਰਕਾਰ ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਕੇ ਵਾਤਾਵਰਨ ਤੇ ਮਨੁੱਖ ਦੇ ਹਿੱਤ ’ਚ ਫੈਸਲਾ ਲਿਆ ਹੈ। ਇਸ ਫੈਕਟਰੀ ਖਿਲਾਫ਼ ਪਿੰਡ ਮਨਸੂਰਵਾਲ ਦੇ ਲੋਕਾਂ ਸਮੇਤ 44 ਪਿੰਡਾਂ ਦੇ ਲੋਕ ਸੰਘਰਸ਼ ਕਰ ਰਹੇ ਸਨ। ਅਸਲ ਅਰਥਾਂ ’ਚ ਪੂਰੇ ਸੂਬੇ ਦੀ ਜਨਤਾ ਦੀ ਇਸ ਅੰਦੋਲਨ ਨੂੰ ਹਮਾਇਤ ਸੀ ਪਿੰਡਾਂ ਦ...
ਬਠਿੰਡਾ ’ਚ 40 ਡਿਗਰੀ ’ਤੇ ਪੁੱਜਿਆ ਪਾਰਾ, ਗਰਮੀ ’ਚ ਮੱਦਦ ਕਰੇਗੀ ਸੰਸਥਾ ‘ਸਹਾਰਾ’
70 ਸਾਲਾ ਬਿਰਧ ਗਰਮੀ ਨਾਲ ਬੇਹੋਸ਼ ਹੋ ਕੇ ਡਿੱਗਿਆ
ਬਠਿੰਡਾ/Bathinda (ਸੁਖਜੀਤ ਮਾਨ)। ਮਈ ਮਹੀਨੇ ਦੇ ਪਹਿਲੇ ਹਫ਼ਤੇ ਕਈ ਥਾਈਂ ਮੀਂਹ ਪੈਣ ਕਾਰਨ ਗਰਮੀ ਤੋਂ ਥੋੜ੍ਹੀ ਰਾਹਤ ਸੀ ਪਰ ਪਿਛਲੇ ਕਰੀਬ ਦੋ ਦਿਨਾਂ ਤੋਂ ਪਾਰਾ ਲਗਾਤਾਰ ਵਧਦਾ ਜਾ ਰਿਹਾ ਹੈ। ਗਰਮੀ ਕਾਰਨ ਦੁਪਹਿਰ ਵੇਲੇ ਸੜਕਾਂ ’ਤੇ ਆਵਾਜਾਈ ਵੀ ਘਟਣ ਲੱਗੀ ਹੈ...
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ’ਤੇ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਅੱਜ ਚੰਡੀਗੜ੍ਹ ਸੋ੍ਰਮਣੀ ਅਕਾਲੀ ਦਲ ਦੇ ਹੈੱਡਕੁਆਰਟਰ ਵਿਖੇ ਅੰਤਿਮ ਦਰਸ਼ਨਾਂ ਵਿਖੇ ਰੱਖਿਆ ਗਿਆ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...