ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਸੂਬੇ ਦੇ ਇਸ ਪਿੰਡ ’ਚ ਵੱਡੀ ਕਾਰਵਾਈ
ਵਿਭਾਗ ਨੇ ਪਿੰਡ ਦੀ ਪੰਚਾਇਤ ਨੂੰ 23 ਕਰੋੜ ਦੇ ਘਪਲੇ ਵਿੱਚ ਕੀਤਾ ਮੁਅੱਤਲ
ਰਾਜਪੁਰਾ (ਅਜਯ ਕਮਲ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਨਲਾਸ (Village of the State) ਦੀ ਪੰਚਾਇਤ ’ਤੇ ਵੱਡੀ ਕਾਰਵਾਈ ਕੀਤੀ ਹੈ, ਜਿਸ ਵਿੱਚ ਪੰਚਾਇਤ ਵਿਭਾਗ ਵੱਲੋਂ ਪੰਜ ਕਰੋੜ ਰੁਪਏ ਦੇ ...
ਵੱਡੀ ਖ਼ਬਰ: ਪੰਜਾਬ ਸਰਕਾਰ ਦੀ ਨਿੱਜੀ ਸਕੂਲਾਂ ਖਿਲਾਫ਼ ਸਖ਼ਤੀ, ਜਾਰੀ ਕੀਤੇ ਨੋਟਿਸ
ਹਰ ਸਕੂਲ ਦੇ ਖ਼ਿਲਾਫ਼ ਹੋਵੇਗੀ ਕਾਰਵਾਈ, ਤਿਆਰ ਕੀਤੀ ਜਾ ਰਹੀ ਐ ਲਿਸਟ ਹਰਜੋਤ ਸਿੰਘ ਬੈਂਸ | Punjab Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਾਧੂ ਫੀਸਾਂ ਅਤੇ ਫੰਡ ਦੇ ਨਾਂਅ ’ਤੇ ਕੀਤੀ ਜਾ ਰਹੀ ਲੁੱਟ ਨੂੰ ਹੁਣ ਰੋਕਣ ਲਈ ਪੰਜਾਬ ਸਰਕਾਰ (Punjab Government) ਦੇ ਨਾਲ...
ਖੇਤੀਬਾੜੀ ਮੰਤਰੀ ਕਿਸਾਨਾਂ ਲਈ ਕਰ ਰਹੇ ਨੇ ਇਹ ਖਾਸ ਪਹਿਲ, ਹੁਣੇ ਪੜ੍ਹੋ
ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ਨੂੰ ਸਮੱਸਿਆਵਾਂ ’ਚੋਂ ਕੱਢਣ ਲਈ ਕਈ ਤਹੱਈਏ ਕਰ ਰਹੀ ਹੈ। ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਨ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ...
‘ਚਿੱਟਾ’ ਕਰ ਰਿਹਾ ਨੌਜਵਾਨਾਂ ਦੇ ਭਵਿੱਖ ਨੂੰ ‘ਕਾਲਾ’
ਚਿੱਟਾ (Drug), ਪਤਾ ਨਹੀਂ ਇਹ ਪੰਜਾਬ ਵਿੱਚ ਕਿੱਥੋਂ ਆ ਗਿਐ, ਜੋ ਪੰਜਾਬ ਦੀ ਨੌਜਵਾਨੀ ਖ਼ਤਮ ਕਰ ਰਿਹਾ ਹੈ ਪੰਜਾਬ ਦਾ ਅਰਥ ਹੈ ਪੰਜ ਦਰਿਆਵਾਂ ਦੀ ਧਰਤੀ ਗੁਰੂਆਂ, ਪੀਰਾਂ ਪੈਗੰਬਰਾਂ ਦੀ ਧਰਤੀ ਨੂੰ ਪਤਾ ਨਹੀਂ ਕਿਸ ਚੰਦਰੇ ਨੇ ਕਲੰਕਿਤ ਕਰ ਦਿੱਤਾ ਹੈ? ਅੱਜ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਕੋਈ ਸ...
ਵਿਦੇਸ਼ ਜਾਣ ਲਈ ਸੋਚੋ, ਤਿਆਰੀ ਨਾ ਕਰੋ
ਹਰਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ’ਚ ਗੈਰ-ਕਾਨੂੰਨੀ ਤੌਰ ’ਤੇ ਪ੍ਰਵਾਸ ਕਰਨ (Abroad) ਦੇ ਯਤਨਾਂ ’ਚ ਮੌਤ ਹੋ ਗਈ ਹੈ। ਚਰਚਾ ਹੈ ਕਿ ਕਿਸੇ ਏਜੰਟ ਨੇ 40 ਲੱਖ ਲੈ ਕੇ ਉਸ ਨੂੰ ਅਮਰੀਕਾ ਦਾ ਬਾਰਡਰ ਪਾਰ ਕਰਵਾਉਣ ਦਾ ਸੌਦਾ ਕੀਤਾ ਸੀ। ਅਸਲ ’ਚ ਪੰਜਾਬ ਨੂੰ ਵੇਖ ਕੇ ਹਰਿਆਣਾ ਸਮੇਤ ਹੋਰ ਰਾਜਾਂ ਦੇ ਨੌਜਵਾਨ ਵੀ ਧੜਾ...
ਪੰਜਾਬ ’ਚ ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚੇਤਾਵਨੀ
ਚੰਡੀਗੜ੍ਹ। ਸੂਬੇ ਵਿੱਚ ਪੈ ਰਹੇ ਬੇਮੌਸਮੇ ਮੀਂਹ ਨੇ ਸਭ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਤੇ ਗੜੇਮਾਰੀ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਆਏ ਭਿਆਨਕ ਝੱਖੜ ਨੇ ਫਸਲਾਂ ਦੇ ਨਾਲ-ਨਾਲ ਡੰਗਰਾਂ ਤੇ ਮਕਾਨਾਂ ਦਾ ਵੀ ਭਾਰੀ ਨੁਕਸਾਨ ਕੀਤਾ ਹੈ। ਪਿਛਲ...
ਇਸ ਦੁਕਾਨ ‘ਤੇ ਚੋਰਾਂ ਬੋਲਿਆ ਧਾਵਾ, ਹੋਇਆ ਵੱਡਾ ਨੁਕਸਾਨ
ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ 'ਚ ਚੋਰੀ | Ferozepur News
ਫਿਰੋਜ਼ਪੁਰ (ਸੱਤਪਾਲ ਥਿੰਦ) : ਫਿਰੋਜ਼ਪੁਰ ਸ਼ਹਿਰ ਸਥਿਤ (Ferozepur News) ਬਾਂਸੀ ਗੇਟ ਚੋਂਕ ਵਿਖੇ ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ ਵਿਚ ਅਣਪਛਾਤੇ ਚੋਰਾਂ ਵੱਲੋਂ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸ਼ਮੇਸ਼ ਬਿ...
ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਨਾਲ ਚਾਰ ਮਰੀਜਾਂ ਦੀ ਮੌਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ)। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਵਾਇਰਸ ਦੇ ਸੰਕਰਮਣ ਤੋਂ ਚਾਰ ਮਰੀਜਾਂ ਦੀ ਮੌਤ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ 2,035 ਸਰਗਰਮ ਮਾਮਲਿਆਂ ਵਿੱਚ ਵਾਧਾ ਹੁੰਦਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਸੋਮਵਾਰ ਨੂੰ ਇੱਥੇ ਕਿ ਦੇਸ ਵਿੱਚ ਕੋਰੋਨਾ ਟਿੱਪਣੀ ਜਾ...
ਸਹੂਲਤ : ਹੁਣ ਇਨ੍ਹਾਂ ਦਾ ਵੀ ਹੋਵੇਗਾ ਅੱਧਾ ਕਿਰਾਇਆ ਮਾਫ਼
ਚੰਡੀਗੜ੍ਹ। ਸਰਕਾਰ ਨੇ ਬੱਸਾਂ (Roadways bus) ਵਿੱਚ ਬਜ਼ੁਰਗ ਮੁਸਾਫ਼ਰਾਂ ਨੂੰ ਸਫ਼ਰ ਸੁਖਾਲਾ ਕਰਨ ਦੀ ਪਹਿਲਕਦਮੀ ਕੀਤੀ ਹੈ। ਹਰਿਆਣਾ ਦੀਆਂ ਰੋਡਵੇਜ ਬੱਸਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ 50 ਫੀਸਦੀ ਤੱਕ ਦੀ ਛੋਟ ਮਿਲੇਗੀ। ਚਾਹੇ ਉਹ ਪ੍ਰਾਈਵੇਟ ਜਾਂ ਸਰਕਾਰੀ ਬੱਸ ਹੋਵੇ। ਪਹਿਲਾਂ ਇਹ ਸਹੂਲਤ 65 ਸ...
ਮੁੱਖ ਮੰਤਰੀ ਨੇ ਦਿੱਤਾ ਪੰਜਾਬ ਨੂੰ ਇੱਕ ਹੋਰ ਤੋਹਫ਼ਾ
ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਨਿੱਤ ਨਵੀਆਂ ਸਕੀਮਾਂ ਲੈ ਕੇ ਆ ਰਹੀ ਹੈ। ਇਸੇ ਤਹਿਤ ਅੱਜ ਦਿਨ ਚੜ੍ਹਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ (Chief Minister) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਵੀਡੀਓ ਅਪਲੋਡ ਕਰਕੇ ਪੰਜਾਬ ਲਈ ਇੱਕ ਹੋਰ ਸਕੀਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਆਪਣੇ...