Live ! ਪਵਿੱਤਰ MSG ਭੰਡਾਰਾ : ਨੱਚਦੀ-ਗਾਉਂਦੀ ਸਾਧ-ਸੰਗਤ ਪੁੱਜ ਰਹੀ ਪੰਡਾਲ ’ਚ
ਸਰਸਾ (ਸੁਖਜੀਤ ਮਾਨ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦੇ ਪਵਿੱਤਰ ਅਵਤਾਰ ਦਿਵਸ (MSG Bhandara) ਮੌਕੇ ਮਨਾਏ ਜਾ ਰਹੇ ‘ਐਮਐਸਜੀ ਭੰਡਾਰੇ’ ’ਚ ਪੁੱਜਣ ਵਾਲੀ ਸਾਧ ਸੰਗਤ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਹੈ। ਭੰਡਾਰੇ ਦਾ ਪ੍ਰੋਗਰਾਮ ਅੱਜ ਨਿਰਧਾਰਿਤ 11 ਵਜੇ ਸ਼ੁਰੂ ਹੋਣਾ ਹੈ ਪਰ ਸਾਧ-ਸੰਗਤ ਕੱਲ ਰ...
ਅੰਮ੍ਰਿਤਪਾਲ ਦੇ 2 ਸਹਾਇਕ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
ਅੰਮਿ੍ਰਤਸਰ। ਵਾਰਿਸ ਪੰਜਾਬ ਦਾ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ (Amritpal) ਪਿਛਲੇ 29 ਦਿਨਾਂ ਤੋਂ ਫਰਾਰ ਹੈ। ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਕਥਿਤ ਤੌਰ ’ਤੇ ਅੰਮਿ੍ਰਤਪਾਲ ਦੇ ਭੱਜਣ ਸਮੇਂ ਮੱਦਦ ਕੀਤੀ ਸੀ। ਇਨ੍ਹ...
ਮਾਨ ਸਰਕਾਰ ਦਾ ਵੱਡਾ ਉਪਰਾਲਾ, ਹੁਣ ਪਹੁੰਚੇਗਾ ਟੇਲਾਂ ਤੱਕ ਨਹਿਰੀ ਪਾਣੀ
15 ਤੋਂ 20 ਸਾਲ ਪਹਿਲਾਂ ਢਾਹੇਗੇ ਖਾਲੇ ਕਿਸਾਨ ਦੁਬਾਰਾ ਬਣਾਉਣ ਲੱਗੇ | Canal Water
ਫਿਰੋਜ਼ਪੁਰ (ਸਤਪਾਲ ਥਿੰਦ)। ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ (Canal Water) ਟੇਲ ਤੱਕ ਪਹੁੰਚਾਉਣ ਲਈ ਮਾਨ ਸਰਕਾਰ ਨੇ ਸਖਤ ਹੁਕਮ ਜਾਰੀ ਕੀਤਾ ਹਨ ਕਿ ਕੱਸੀਆ ਰਜਬਾਹੇ ਨਹਿਰਾਂ ਦੀ ਸਾਭ ਸੰਭਾਲ ਕਰਕੇ ਜਿ...
ਦ੍ਰਿੜ੍ਹ ਇਰਾਦੇ ਤੇ ਸਖ਼ਤ ਮਿਹਨਤ ਨਾਲ ਦੂਰ ਹੋਵੇਗੀ ਗਰੀਬੀ
ਆਕਸਫੈਮ ਇੰਟਰਨੈਸ਼ਨਲ ਨੇ ਵਿਸ਼ਵ ਆਰਥਿਕ ਫੋਰਮ ਦੀ ਬੈਠਕ ਵਿੱਚ ਸਾਲਾਨਾ ਅਸਮਾਨਤਾ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਅਨੁਸਾਰ ਭਾਰਤ ਦੇਸ਼ ਦੀ ਇੱਕ ਫ਼ੀਸਦ ਅਬਾਦੀ ਕੋਲ ਦੇਸ਼ ਦੀ ਕੁੱਲ ਦੌਲਤ ਦਾ 40 ਫ਼ੀਸਦੀ ਤੋਂ ਵੱਧ ਹੈ। ਇਸ ਦੇ ਉਲਟ ਹੇਠਲੇ ਪੱਧਰ ਦੀ 50 ਫ਼ੀਸਦੀ ਅਬਾਦੀ ਕੋਲ ਮੁਲਕ ਦੀ ਕੁੱਲ ਸੰਪਤੀ ਦਾ ਸਿਰਫ਼ 3 ਫ਼ੀਸਦ...
ਨਿਹਸਵਾਰਥ ਮਾਨਵਤਾ ਭਲਾਈ ਦੇ ਕਾਰਜਾਂ ਦਾ ਸਿਲਸਿਲਾ ਜਾਰੀ
ਡੇਰਾ ਸ਼ਰਧਾਲੂਆਂ ਨੇ ਦੋ ਹੋਰ ਮੰਦਬੁੱਧੀਆਂ ਨੂੰ ਪਰਿਵਾਰ ਨਾਲ ਮਿਲਾਇਆ | Welfare Works
ਸੰਗਰੂਰ (ਗੁਰਪ੍ਰੀਤ ਸਿੰਘ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਲਾਕ ਸੰਗਰੂਰ ਦੀ ਟੀਮ ਵੱਲੋਂ ਮੰਦਬੁੱਧੀ ਵਿਅਕਤੀਆਂ ਦੇ ਮਾਮਲਿਆਂ ਵਿੱਚ ਬਹੁਤ ਹੀ ਵਧੀਆ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪ੍ਰੇਮੀਆਂ ਦੀ ਟੀਮ...
ਚੀਨ ਨੂੰ ਸਹੀ ਜਵਾਬ ਦਾ ਢੰਗ
ਜੰਗ ਕਿਸੇ ਚੀਜ਼ ਦਾ ਹੱਲ ਨਹੀਂ ਹੈ ਤੇ ਵਿਰੋਧੀ ਨੂੰ ਉਸ ਦੀ ਭਾਸ਼ਾ ’ਚ ਜਵਾਬ ਦੇਣਾ ਹੀ ਸਿਆਣਪ ਹੈ। ਜੋਸ਼ ਦੇ ਨਾਲ-ਨਾਲ ਹੋਸ਼ ਵੀ ਜ਼ਰੂਰੀ ਹੈ। ਵਿਰੋਧੀ ਦੀ ਰਣਨੀਤੀ ਤੇ ਇਰਾਦਿਆਂ ਨੂੰ ਭਾਂਪ ਲੈਣਾ ਤੇ ਉਸ ਦੇ ਮੁਤਾਬਿਕ ਰਣਨੀਤੀ ਬਣਾਉਣੀ ਹੀ, ਸਫ਼ਲਤਾ ਦੀ ਪਹਿਲੀ ਸ਼ਰਤ ਹੈ। ਇਸ ਹਕੀਕਤ ਨੂੰ ਭਾਰਤ ਨੇ ਚੀਨ ਦੇ ਮਾਮਲੇ ’ਚ ਚੰ...
ਮਿਲਟਰੀ ਸਟੇਸ਼ਨ ਕਤਲ ਮਾਮਲਾ : ਵਾਰ-ਵਾਰ ਬਿਆਨ ਬਦਲਣ ਵਾਲਾ ਨਿੱਕਲਿਆ ‘ਕਾਤਲ’
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਮਿਲਟਰੀ ਸਟੇਸ਼ਨ (Military station murder case) 4 ਫੌਜੀ ਜਵਾਨਾਂ ਦੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਹ ਕਤਲ ਹਮਲੇ ਦੀ ਸੂਚਨਾ ਦੇਣ ਵਾਲੇ ਦੇਸਾਈ ਮੋਹਨ ਵੱਲੋਂ ਹੀ ਕਥਿਤ ਤੌਰ 'ਤੇ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਦੇਸਾਈ ਵਾਰ-ਵਾਰ ਬਿਆ...
ਕੀ ਅੰਮ੍ਰਿਤਪਾਲ ਦੇ ਨੇੜੇ ਪਹੁੰਚੀ ਰਾਜਸਥਾਨ ਪੁਲਿਸ?
ਕੀ ਪੰਜਾਬ ਦਾ ਮੋਸਟ ਵਾਂਟੇਡ ਜਲਦੀ ਹੀ ਫੜਿਆ ਜਾਵੇਗਾ? | Amritpal
ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ (Amritpal) ਪੰਜਾਬ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਪਿਛਲੇ 27 ਦਿਨਾਂ ਤੋਂ ਅੰਮ੍ਰਿਤਪਾਲ ਦੀ ਗਿ੍ਰਫਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਦਾ ...
ਵਿਦੇਸ਼ ਜਾਣ ਲਈ ਸੋਚੋ, ਤਿਆਰੀ ਨਾ ਕਰੋ
ਹਰਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ’ਚ ਗੈਰ-ਕਾਨੂੰਨੀ ਤੌਰ ’ਤੇ ਪ੍ਰਵਾਸ ਕਰਨ (Abroad) ਦੇ ਯਤਨਾਂ ’ਚ ਮੌਤ ਹੋ ਗਈ ਹੈ। ਚਰਚਾ ਹੈ ਕਿ ਕਿਸੇ ਏਜੰਟ ਨੇ 40 ਲੱਖ ਲੈ ਕੇ ਉਸ ਨੂੰ ਅਮਰੀਕਾ ਦਾ ਬਾਰਡਰ ਪਾਰ ਕਰਵਾਉਣ ਦਾ ਸੌਦਾ ਕੀਤਾ ਸੀ। ਅਸਲ ’ਚ ਪੰਜਾਬ ਨੂੰ ਵੇਖ ਕੇ ਹਰਿਆਣਾ ਸਮੇਤ ਹੋਰ ਰਾਜਾਂ ਦੇ ਨੌਜਵਾਨ ਵੀ ਧੜਾ...
ਮੁੱਖ ਮੰਤਰੀ ਕਰਨਗੇ ਸ਼ਹਿਰਾਂ ’ਚ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ, ਨਗਰ ਨਿਗਮਾਂ ਤੋਂ ਮੰਗੀ ਗਈ ਰਿਪੋਰਟ
ਲੁਧਿਆਣਾ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM of Punjab) ਵੱਲੋਂ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਸ਼ਹਿਰੀ ਇਲਾਕਿਆਂ ’ਚ ਹੋਣ ਵਾਲੇ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜ਼ਿਆਦਾਤਰ ਛੋਟੇ-ਵੱਡੇ ਵਿਕਾ...