ਕਿਸਾਨਾਂ ਨੂੰ ਨਹੀਂ ਮਿਲ ਰਿਹਾ ਮੁਆਵਜ਼ਾ, ਭਗਵੰਤ ਮਾਨ ਦੇ ਆਦੇਸ਼ਾਂ ਨੂੰ ਨਹੀਂ ਮੰਨ ਰਹੇ ਮਾਲ ਵਿਭਾਗ ਦੇ ਅਧਿਕਾਰੀ
ਗਰਦੌਰੀ ਦੇ ਮਾਮਲੇ ਵਿੱਚ ਨਹੀਂ ਮੰਨੀ ਜਾ ਰਹੀ ਐ ਪਟਵਾਰੀਆ ਦੀ ਰਿਪੋਰਟ, ਅਧਿਕਾਰੀ ਚਲਾ ਰਹੇ ਹਨ ਆਪਣੀ | Bhagwant Mann
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਹੋਣ ਤੋਂ ਬਾਅਦ ਖ਼ਰਾਬ ਹੋਈ ਕਣਕ ਦੀ ਫਸਲ ਸਬੰਧੀ ਪੰਜਾਬ ਦੇ ਕਿਸਾਨ ਹੁਣ ਤੱਕ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਹਨ। ਪੰਜਾਬ ਦੇ ਲ...
ਮਜ਼ਬੂਤ ਵਿਰੋਧੀ ਧਿਰ ਬਿਨਾ ਲੋਕਤੰਤਰ ਅਧੂਰਾ
ਭਾਰਤੀ ਲੋਕਤੰਤਰ ਦੇ ਸਨਮੁੱਖ ਇੱਕ ਭਖ਼ਦਾ ਸਵਾਲ ਉੱਭਰ ਦੇ ਸਾਹਮਣੇ ਆਇਆ ਹੈ ਕਿ ਕੀ ਭਾਰਤੀ ਰਾਜਨੀਤੀ ਵਿਰੋਧੀ ਧਿਰ ਤੋਂ ਸੱਖਣੀ ਹੋ ਗਈ ਹੈ। ਅੱਜ ਵਿਰੋਧੀ ਧਿਰ ਇੰਨਾ ਕਮਜ਼ੋਰ ਨਜ਼ਰ ਆ ਰਿਹਾ ਹੈ ਕਿ ਮਜ਼ਬੂਤ ਜਾਂ ਠੋਸ ਰਾਜਨੀਤਿਕ ਬਦਲ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ ਲੱਗ ਰਹੀਆਂ ਹਨ। ਬੇਸ਼ੱਕ ਹੀ ਪਿਛਲੇ ਦਹਾਕਿਆਂ ’ਚ ਕ...
ਹਨੂੰਮਾਨਗੜ੍ਹ ਤੋਂ ਤਾਜ਼ਾ ਅਪਡੇਟ, ਮਿੱਗ ਕਰੈਸ਼ ’ਚ ਚਾਰ ਜਣਿਆਂ ਦੀ ਮੌਤ
ਹਨੂੰਮਾਨਗੜ੍ਹ (ਲਖਜੀਤ ਇੰਸਾਂ)। ਏਅਰਫੋਰਸ ਦੇ ਮਿਗ-21 ਨੇ ਸੂਰਤਗੜ੍ਹੀ ਤੋਂ ਉਡਾਣ ਭਰੀ। (Mig Plane Crash) ਇਹ ਮਿਗ-21 ਪਲੇਨ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਬਹਿਲੋਲ ਨਗਰ ਵਿੱਚ ਕ੍ਰੈਸ਼ ਹੋ ਗਿਆ। ਜਹਾਜ ਕਰੈਸ਼ ਹੋ ਕੇ ਇਕ ਘਰ ’ਤੇ ਜਾ ਡਿੱਗਿਆ। ਹਾਦਸੇ ’ਚ 4 ਜਣਿਆਂ ਦੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਜਖਮੀ ਹੋ ਗ...
ਆਪਣੇ ਨਾਂਅ ਦੀਆਂ ਫਰਜ਼ੀ ਫਰਮਾਂ ਕਾਰਨ ਪ੍ਰੇਸ਼ਾਨ ਵਿਅਕਤੀ ਨੇ ਲਿਆ ਫਾਹਾ
ਖੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ ਦੋ ਜਣਿਆਂ ਨੂੰ ਦੱਸਿਆ ਜਿੰਮੇਵਾਰ; ਮਾਮਲਾ ਦਰਜ਼ | Ludhiana News
ਲੁਧਿਆਣਾ (ਸੱਚ ਕਹੂੰ ਨਿਊਜ਼)। ਥਾਣਾ ਸਦਰ ਲੁਧਿਆਣਾ (Ludhiana News) ਦੀ ਪੁਲਿਸ ਨੇ ਇੱਕ ਖੁਦਕੁਸ਼ੀ ਦੇ ਮਾਮਲੇ ’ਚ ਦੋ ਜਣਿਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਮਿ੍ਰਤਕ ਵਿਅਕਤੀ ਨੇ ਖੁਦਕੁਸ਼ੀ ਕਰਨ ਤੋਂ ...
ਭੋਪਾਲ ਗੈਸ ਕਾਂਡ ’ਚ ਮਆਵਜ਼ਾ ਵਧਾਉਣ ਦੀ ਮੰਗ ’ਤੇ ਸੁਪਰੀਮ ਕੋਰਟ ਤੋਂ ਆਈ ਵੱਡੀ ਅਪਡੇਟ
ਸੁਪਰੀਮ ਕੋਰਟ ਨੇ ਕਿਹਾ ਕੇਸ ਦੁਬਾਰਾ ਖੋਲ੍ਹਣ ’ਤੇ ਪੀੜਤਾਂ ਦੀਆਂ ਵਧਣਗੀਆਂ ਮੁਸ਼ਕਿਲਾਂ | Bhopal gas Incident
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਭੋਪਾਲ ਗੈਸ ਕਾਂਡ ਦੇ ਪੀੜਤਾਂ ਦਾ ਮੁਆਵਜ਼ਾ ਵਧਾਉਣ ਲਈ ਕੇਂਦਰ ਸਰਕਾਰ ਦੀ ਕਿਊਰੇਟਿਵ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਗੈਸ ਪੀੜਤਾਂ ਨੂੰ ...
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਕੀਤਾ ਵਾਕ ਆਊਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ’ਚ ਬਜ਼ਟ ਇਜਲਾਸ ਦਾ ਚੌਥਾ ਦਿਨ ਚੱਲ ਰਿਹਾ ਹੈ। ਇਸ ਦੌਰਾਨ ਲੋਕ ਮਸਲਿਆਂ ’ਤੇ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ’ਤੇ ਬਹਿਸ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਕਾਂਗਰਸ ਨੇ ਪੰਜਾਬ ਵਿੱਚ ਹੋ ਰਹੇ ਵੱਡੇ ਪੱਧਰ ’ਤੇ ਕਤਲਾ...
ਮਲਬੇ ਵਿੱਚ ਜਿ਼ੰਦਗੀ : ਔਰਤ ਨੂੰ 22 ਘੰਟਿਆਂ ਬਾਅਦ ਜਿਉਂਦੀ ਕੱਢਿਆ
ਅੰਕਾਰਾ (ਏਜੰਸੀ)।ਡਿਲ ਈਸਟ ਦੇ ਚਾਰ ਦੇਸ਼ ਤੁਰਕੀਏ (ਪੁਰਾਣਾ ਨਾਂਅ ਤੁਰਕੀ), ਸੀਰੀਆ, ਲੈਬਨਾਨ ਅਤੇ ਇਜਰਾਈਲ ਸੋਮਵਾਰ ਸਵੇਰੇ ਭੂਚਾਲ ਨਾਲ ਹਿੱਲ ਗਏ। ਸਭ ਤੋਂ ਜ਼ਿਆਦਾ ਤਬਾਹੀ ਏਪੀਸੈਂਟਰ ਤੁਰਕੀਏ ਦੇ ਨੇੜੈ ਸੀਰੀਆ ਦੇ ਇਲਾਕਿਆਂ ’ਚ ਦੇਖੀ ਜਾ ਰਹੀ ਹੈ। ਇੱਕ ਦਿਨ ਪਹਿਲਾਂ ਆਏ 3 ਵੱਡੇ ਝਟਕਿਆਂ ਤੋਂ ਬਾਅਦ ਦੋਵਾਂ ਦੇਸ਼ਾਂ...
ਧਰਮ ਅਨੁਸਾਰ ਹੀ ਧਨ ਕਮਾਓ
ਪੈਸੇ ਜਾਂ ਧਨ ਦਾ ਮੋਹ ਪ੍ਰਾਚੀਨ ਕਾਲ ਤੋਂ ਹੀ ਛਾਇਆ ਹੋਇਆ ਹੈ। ਕੁਝ ਮਾਮਲਿਆਂ ਨੂੰ ਛੱਡ ਦਿੱਤਾ ਜਾਵੇ ਤਾਂ ਹਰ ਵਿਅਕਤੀ ਨੂੰ ਧਨ ਚਾਹੀਦਾ ਹੈ। ਧਨ ਦੀ ਘਾਟ ’ਚ ਚੰਗੀ ਜ਼ਿੰਦਗੀ ਬਤੀਤ ਕਰ ਸਕਣੀ ਅਸੰਭਵ ਜਿਹੀ ਹੀ ਹੈ। ਅੱਜ-ਕੱਲ੍ਹ ਧਨ ਦੀ ਲਾਲਸਾ ਇੰਨੀ ਵਧ ਗਈ ਹੈ ਕਿ ਵਿਅਕਤੀ ਗਲਤ ਕੰਮਾਂ ਨਾਲ ਧਨ ਪ੍ਰਾਪਤ ਕਰਨ ਲੱਗਾ ...
ਸਾਬਕਾ ਇੰਸਪੈਕਟਰ ਵੱਲੋਂ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਤਮ ਹੱਤਿਆ
ਸਮਾਣਾ (ਸੁਨੀਲ ਚਾਵਲਾ)। ਸਥਾਨਕ ਜੱਟਾਂ ਪੱਤੀ ਮੁਹੱਲੇ ਵਿਖੇ ਰਹਿੰਦੇ ਸਾਬਕਾ ਪੁਲਿਸ ਇੰਸਪੈਕਟਰ ਵੱਲੋਂ ਅੱਜ ਸਵੇਰੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਪਣੇ ਘਰ ਵਿੱਚ ਹੀ ਆਤਮ ਹੱਤਿਆ ਕਰ ਲਈ ਗਈ। ਇਸ ਦੀ ਜਾਣਕਾਰੀ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਹ ਤੁਰੰਤ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲੈ ਗ...
ਕੁੱਤੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਵਾਲੇ ਵਿਰੁੱਧ ਪੁਲਿਸ ਵੱਲੋਂ ਮਾਮਲਾ ਦਰਜ਼
ਹਮਲਾਵਰ ਨੇ ਵੀਡੀਓ ਜਾਰੀ ਕਰਕੇ ਮੁਆਫ਼ੀ ਦੇਣ ਦੀ ਕੀਤੀ ਅਪੀਲ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੋਂ ਦੇ ਮੁਹੱਲਾ ਇਸਲਾਮ ਗੰਜ (Ludhiana News) ਇਲਾਕੇ ’ਚ ਕੁੱਤੇ ਦੀ ਬੁਰੀ ਤਰ੍ਹਾਂ ਕੁੱਟਮਾਰ ਦੇ ਦੋਸ਼ ’ਚ ਪੁਲਿਸ ਨੇ ਇੱਕ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਕਾਰਵਾਈ ਹੋਣ ’ਤੇ ਹਮਲਾਵਰ ...