ਨਿਯਮਾਂ ਨੂੰ ਤੋੜ ਰਹੇ ਹਨ ਵਿਧਾਇਕ, 18 ਵਿਧਾਇਕਾਂ ਨਹੀਂ ਕੀਤੀ ਪ੍ਰਾਪਰਟੀ ਰਿਟਰਨ ਦਾਖ਼ਲ
ਪ੍ਰਾਪਰਟੀ ਰਿਟਰਨ ਦਾਖ਼ਲ ਨਾ ਕਰਨ ਵਾਲਿਆਂ ’ਚ ਵਿਰੋਧੀ ਧਿਰ ਆਗੂ ਪ੍ਰਤਾਪ ਬਾਜਵਾ ਵੀ ਸ਼ਾਮਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਲਈ ਨਿਯਮ ਬਣਾਉਣ ਵਾਲੇ ਵਿਧਾਇਕ (MLA) ਹੀ ਖ਼ੁਦ ਨਿਯਮਾਂ ਨੂੰ ਤੋੜਨ ਵਿੱਚ ਲੱਗੇ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਹਰ ਸਾਲ ਹਰੇਕ ਵਿਧਾਇਕ ਨੂੰ ਆਪਣੀ ਜਾਇਦਾਦ ਦੀ ਰਿਟਰਨ ਦਾਖ਼ਲ ...
ਪੰਜਾਬ ‘ਚ ਬਿਜਲੀ ਬਚਾਉਣ ਦੀ ਤਰਕੀਬ ਸ਼ੁਰੂ, 7:30 ਵਜੇ ਖੁੱਲ੍ਹ ਗਏ ਸਰਕਾਰੀ ਦਫ਼ਤਰ
ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਇਕ ਫੈਸਲੇ ਅਨੁਸਾਰ ਦਫ਼ਤਰਾਂ ਦੇ ਸਮੇਂ ਵਿਚ ਕੀਤੇ ਬਦਲਾਅ ਅਨੁਸਾਰ ਫਾਜਿ਼ਲਕਾ ਜਿ਼ਲ੍ਹੇ ਦੇ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ ਖੁੱਲ੍ਹ ਗਏ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਸਵੇ...
ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਆ ਰਹੇ ਨਰਿੰਦਰ ਮੋਦੀ, 12 ਵਜੇ ਪੁੱਜਣਗੇ ਚੰਡੀਗੜ੍ਹ
ਪੰਜਾਬ ਅਤੇ ਹਰਿਆਣਾ ਦੇ ਭਾਜਪਾ ਲੀਡਰ ਵੀ ਪੁੱਜਣਗੇ ਮੌਕੇ ‘ਤੇ | Parkash Singh Badal
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 12 ਵਜੇ ਚੰਡੀਗੜ੍ਹ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਸਰਧਾਂਜਲੀ ਦੇਣ ਲਈ ਪੁ...
ਨੱਚ ਕੇ ਮਨਾ ਰਹੀ ਸਾਧ-ਸੰਗਤ ਖੁਸ਼ੀਆਂ
ਸਲਾਬਤਪੁਰਾ/ਬਠਿੰਡਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਐੱਮਐੱਸਜੀ ਭੰਡਾਰਾ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਨੂੰ...
ਹੁਣ ਇੱਥੇ ਬੋਰਵੈੱਲ ਵਿੱਚ ਡਿੱਗੀ ਤਿੰਨ ਸਾਲ ਦੀ ਬੱਚੀ, ਸਖ਼ਤ ਮੁਸ਼ੱਕਤ ਤੋਂ ਬਾਅਦ ਸੁਰੱਖਿਅਤ ਕੱਢਿਆ ਬਾਹਰ
ਛਤਰਪੁਰ (ਏਜੰਸੀ)। ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਇੱਕ ਪਿੰਡ ’ਚ ਬੋਰਵੈੱਲ (Borewell) ਵਿੱਚ ਡਿੱਗੀ ਤਿੰਨ ਸਾਲ ਦੀ ਬੱਚੀ ਨੈਨਸੀ ਨੂੰ ਰਾਤ ਸਮੇਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬਿਜਾਵਰ ਥਾਣਾ ਖੇਤਰ ਦੇ ਲਲਗੁਵਾਂਪਾਲੀ ਪਿੰਡ ਦੇ ਇੱਕ ਖੇਤ ਦੇ ਖੁੱਲ੍ਹੇ ਬੋਰਵੈੱਲ ’ਚ ਤਿੰਨ ਸਾਲਾ ਨੈਨਸੀ ਡਿੱਗ ਗਈ ਸੀ। ...
ਹਨ੍ਹੇਰ ਗਰਦੀ : ਵਿਦਿਆਰਥਣਾਂ ’ਤੇ ਹਮਲਾ ਕਰਕੇ ਸਕੂਟਰੀ ਖੋਹਣ ਦੀ ਕੋਸ਼ਿਸ਼, ਬੈਗ ਖੋਹ ਕੇ ਫਰਾਰ
ਵਿਦਿਆਰਥਣਾਂ ਦੇ ਹਥੋੜੀਆਂ ਨਾਲ ਮਾਰੀਆਂ ਸੱਟਾਂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ (Sunam News) ਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚੋਂ ਪੜ੍ਹ ਕੇ ਛੁੱਟੀ ਤੋਂ ਬਾਅਦ ਦੋ ਵਿਦਿਆਰਥਣਾਂ ਜਦੋਂ ਆਪਣੇ ਪਿੰਡ ਘਰ ਵਾਪਸ ਜਾ ਰਹੀਆਂ ਸਨ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਵਿਦਿਆਰਥਣਾਂ ਦੇ ਹਥੋੜੀ...
ਪਿੰਡ ਦੀ ਪੜ੍ਹੀ-ਲਿਖੀ ਧੀ ਨੇ ਲਹਿਰਾਇਆ ਝੰਡਾ
ਸਰਸਾ (ਰਵਿੰਦਰ ਸ਼ਰਮਾ)। ਪਿੰਡ ਰੰਗੜੀ ਖੇੜਾ ਦੇ ਸਕੂਲ ’ਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਪਿੰਡ ਦੀ ਪੜ੍ਹੀ ਲਿਖੀ ਧੀ (Educated Daughter) ਨੈਨਸੀ (ਐੱਮਐੱਸਸੀ ਫਿਜ਼ੀਕਸ) ਨੇ ਝੰਡਾ ਲਹਿਰਾਇਆ। ਇਸ ਦੌਰਾਨ ਪਿੰਡ ਦੇ ਪਤਵੰਤੇ ਵਿਅਕਤੀ, ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਪ੍ਰਾਇਮਰੀ ਸਕੂਲ ਤੇ ਸੈਕੰਡਰ...
ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ, ਕਰ ਲਓ ਦਰਸ਼ਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
https://www.youtube.com/watch?v=oIGPgqNKEE0
...
ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਸਰਕਾਰ ਦੇ ਫ਼ੈਸਲੇ ‘ਤੇ ਲੱਗੀ ਰੋਕ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ (Jeeti Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਅਮਰਜੀਤ ਸਿੰਘ ਦੀ ਬਤੌਰ ਕੌਂਸਲਰ ਮੈਂਬਰਸ਼ਿਪ ਰੱਦ ਕਰਨ ਵਾਲੇ ਪੰਜਾਬ ਸਰਕਾਰ ਦੇ ਫ਼ੈਸਲੇ ਤੇ ਰੋਕ ਲਗਾ ਦਿੱਤੀ ਗਈ ਹੈ ਇਸ ...
Saint Dr MSG ਨੇ Instagram ’ਤੇ ਭੇਜਿਆ ਕੁਝ ਖਾਸ
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਇੰਸਟਾਗ੍ਰਾਮ ’ਤੇ ਇੱਕ ਨਵੀਂ ਰੀਲ ਅਪਲੋਡ ਕੀਤੀ ਹੈ। ਰੀਲ ਦੇਖਣ ਲਈ ਇਸ Link ’ਤੇ ਕਲਿੱਕ ਕਰੋ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin ,...