ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪੰਜਾਬ ਨੂੰ ਦਿੱਤਾ ਤੋਹਫ਼ਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲਗਤਾਰ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲਾਈਵ ਹੋ ਕੇ ਇੱਕ ਹੋਰ ਗਰੰਟੀ ਪੂਰੀ ਕਰਨ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡਆ ਅਕਾਊਂਟ ’ਤੇ ਲਾਈਵ ...
ਡਰੱਗ ਰੈਕੇਟ ਮਾਮਲਾ : ਹਾਈਕੋਰਟ ’ਚ ਖੁੱਲ੍ਹੀਆਂ ਸੀਲਬੰਦ ਰਿਪੋਰਟਾਂ, ਅੱਗੇ ਕੀ ਹੋਇਆ?
ਚੰਡਗੀੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ (Drug racket case) ’ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਸਾਲ 2017-18 ਦੌਰਾਨ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਪੇਸ਼ ਕੀਤੀਆਂ ਗਈਆਂ ਸੀਲਬੰਦ ਰਿਪੋਰਟਾਂ ਨੂੰ ਅੱਜ ਅਦਾਲਤ ’ਚ ਖੋਲ੍ਹ ਦਿੱਤਾ ਗਿ...
ਮਸ਼ਹੂਰ ਅਦਾਕਾਰ, ਨਿਰਦੇਸ਼ਕ, ਨਿਰਮਾਤਾ ਤੇ ਲੇਖਕ ਸਤੀਸ਼ ਕੌਸ਼ਿਕ ਨਹੀਂ ਰਹੇ
ਨਵੀਂ ਦਿੱਲੀ। ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ (Satish Kaushik) ਦਾ ਬੁੱਧਵਾਰ ਰਾਤ 1:30 ਵਜੇ ਦਿੱਲੀ ’ਚ ਦਿਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਸਤੀਸ਼ ਕੌਸ਼ਿਕ ਦੇ ਭਤੀਜੇ ਨਿਸ਼ਾਂਤ ਕੌਸ਼ਿਕ ਨੇ ਦੱਸਿਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਹ ਦਿੱਲੀ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ...
ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਭਾਰਤ ਲਿਆਂਦਾ
ਨਵੀਂ ਦਿੱਲੀ। ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਅਤੇ ਕੈਨੇਡਾ ਵਿੱਚ ਮੌਜ਼ੂਦ ਗੈਂਗਸਟਰ ਦੂਨੀ ਦੇ ਕਰੀਬੀ ਗੈਂਗਸਟਰ ਅੰਮਿ੍ਰਤਪਾਲ ਨੂੰ ਫਿਲੀਪੀਂਸ ਵਿੱਚ ਗਿ੍ਰਫ਼ਤਾਰ ਕਰਨ ਤੋਂ ਬਾਅਦ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅੰਮਿ੍ਰਤਪਾਲ ਖਾਲਿਸਤਾਨ ਟਾਈਗਰ ਫੋਰਸ ਨਾਲ ਜੁ...
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ ਹਾਈਕੋਰਟ ਪੁੱਜਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜੇਲ੍ਹ ਦੇ ਅੰਦਰੋਂ ਲਾਰੈਂਸ ਬਿਸ਼ਨੋਈ (Lawrence Bishnoi) ਵੱਲੋਂ ਇੰਟਰਵਿਊ ਦਿੱਤੇ ਜਾਣ ਦਾ ਮਾਮਲਾ ਹਾਈ ਕੋਰਟ ਪੁੱਜ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈ ਕੋਰਟ ਦੇ ਸੀਨੀਅਰ ਵਕੀਲ ਨੇ ਉਕਤ ਮਾਮਲੇ ਵਿੱਚ ਪਟੀਸ਼ਨ ਦਾਖ਼ਲ ਕਰਦਿਆਂ ਮੰਗ ਕੀਤੀ ਹੈ ਕਿ ਇਸ ਇੰਟਰਵਿਊ ਦੀ ਜਾਂਚ ਕਰਵਾਈ ...
ਇੱਕ ਹੋਰ ਇੰਸਾਂ ਲੱਗਾ ਮਾਨਵਤਾ ਦੇ ਲੇਖੇ
ਹਰਨੇਕ ਇੰਸਾਂ ਬਣੇ ਬਲਾਕ ਦੇ 59 ਵੇਂ ਤੇ ਕੋਟਫੱਤਾ ਦੇ 10ਵੇਂ ਸਰੀਰਦਾਨੀ
ਕੋਟਫੱਤਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਜਿਉਂਦੇ ਜੀਅ ਪ੍ਰਣ ਕਰਨ ਵਾਲੇ ਪਿੰਡ ਕੋਟਫੱਤਾ ਦੇ ਹਰਨੇਕ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਅੱਜ ਮੈਡੀਕਲ ਖੋਜਾਂ ਲਈ ਦਾਨ ...
ਬੇਮਿਸਾਲ ਸਾਧ-ਸੰਗਤ ਦਾ ਉਤਸ਼ਾਹ, ਦੇਖੋ ਸ਼ਾਨਦਾਰ ਪ੍ਰਬੰਧ
ਸਰਸਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐਮਐਸਜੀ ਮਹਾਂ ਰਹਿਮੋ ਕਰਮ (ਗੁਰੂਗੱਦੀਨਸ਼ੀਨੀ) ਦਿਵਸ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਸ਼ਾਹ ਸਤਿਨਾਮ ਜੀ ਧਾਮ ’ਚ ਐੱਮਐੱਸਜੀ ਭੰਡਾਰਾ (Msg Bhandara) ਸਾਧ-ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪਵਿੱਤਰ ਐੱਮਐੱਸਜੀ ਮਹਾ...
ਪ੍ਰਧਾਨ ਮੰਤਰੀ ਅੱਜ ਦੇਣ ਜਾ ਰਹੇ ਹਨ ਕਿਸਾਨਾਂ ਨੂੰ ਤੋਹਫ਼ਾ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਅੱਜ ਇੱਕ ਤੋਹਫ਼ਾ ਦੇਣ ਜਾ ਰਹੇ ਹਨ। ਇਹ ਤੋਹਫ਼ਾ ਉਨ੍ਹਾਂ ਨੂੰ ਸਾਲ ਵਿੱਚ ਤਿੰਨ ਵਾਰ ਦਿੱਤਾ ਜਾਂਦਾ ਹੈ। ਜੀ ਹਾਂ ਪ੍ਰਧਾਨ ਮੰਤਰੀ ਅੱਜ ਸੋਮਵਾਰ ਨੂੰ ਪੀਐਮ ਕਿਸਾਨ ਫੰਡ ਦੇ ਤਹਿਤ ਦੇਸ਼ ਭਰ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿ...
ਫਿਰੋਜ਼ਪੁਰ ਬਾਰਡਰ ਕੋਲ BSF ਦੀ ਵੱਡੀ ਕਾਰਵਾਈ
ਫ਼ਿਰੋਜ਼ਪੁਰ (ਸਤਪਾਲ ਥਿੰਦ) : ਅੱਜ ਸਵੇਰੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਬਾਰਧਰ ਪੱਟੀ ਦੇ ਖੇਤਰ ਵਿੱਚ ਛਾਨਬੀਨ ਕਰਦਿਆਂ ਹੋਇਆ ਫਿਰੋਜ਼ਪੁਰ ਜਿਲੇ ਦੇ ਪਿੰਡ ਗੇਦੂ ਕਿਲਚਾ ਦੇ ਕੋਲ ਕਣਕ ਦੇ ਖੇਤ ਵਿੱਚ ਪੀਲੇ ਰੰਗ ਦੀ ਟੇਪ ਨਾਲ.ਲਪੇਟੇ 3 ਪੈਕਟ ਮਿਲੇ ਜਿਨ੍ਹਾਂ ਨੂੰ ਖੋਲ੍ਹਣ ਤੇ ਉਨ੍ਹਾਂ ਦਾ ਵਜਨ 1.6 ਕ...
ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵਾਂ ਟੋਲ ਪਲਾਜ਼ਾ ਕਰਵਾਇਆ ਬੰਦ
ਸਰਕਾਰ ਦੀ ਨੀਅਤ ਸਾਫ਼, ਲੋਕਾਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ : ਮਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ-ਸਮਾਣਾ ਰੋਡ ਤੇ ਸਥਿਤ ਟੋਲ ਪਲਾਜ਼ਾ (Toll Plaza) ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਲੋਕਾਂ ਨੂੰ...