ਚਾਰ ਸਾਲਾ ਬੱਚੀ ਲਈ ਕਾਲ ਬਣਿਆ ਡਿੱਗੀ ’ਚ ਭਰਿਆ ਪਾਣੀ
ਅਬੋਹਰ। ਨੇੜਲੇ ਪਿੰਡ ਕਿੱਲਿਆਂਵਾਲੀ (Abohar News) ’ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਘਰ ’ਚ ਬਣੀ ਪਾਣੀ ਵਾਲੀ ਡਿੱਗੀ ’ਚ ਡੁੱਬਣ ਕਾਰਨ ਚਾਰ ਸਾਲਾ ਬੱਚੇ ਦੀ ਮੌਤ ਹੋ ਗਈ। ਆਪਣੇ ਪੇਕੇ ਘਰ ਰਹਿ ਰਹੀ ਪਰਮਜੀਤ ਕੌਰ ਗੁਆਂਢੀਆਂ ਦੇ ਘਰ ਪਾਣੀ ਲੈਣ ਗਈ ਤਾਂ ਉਸ ਘਰ ਦੀ ਪਾਣੀ ਦੀ ਮੋਟਰ ਖਰਾਬ ਹੋ ਗਈ।
ਉਸ ਨੇ...
ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ’ਤੇ ਦਿੱਲੀ ਪੁਲਿਸ ਨੇ ਮਾਮਲਾ ਕੀਤਾ ਦਰਜ
ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ (Delhi Police) ਨੇ 19 ਮਾਰਚ ਨੂੰ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ਦੇ ਸਿਲਸਿਲੇ ’ਚ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਵਿਸ਼ੇਸ਼ ਸੈੱਲ ਵੱਲੋਂ ਭਾਰਤੀ ਦੰ...
ਅੰਮ੍ਰਿਤਪਾਲ ਨਾਲ ਜੁੜੇ ਮਾਮਲੇ ’ਚ ਇੱਕ ਹੋਰ ਖੁਲਾਸਾ, ਨਾਗਰਿਕਤਾ ਨਾਲ ਜੁੜੀ ਖਬਰ
ਚੰਡੀਗੜ੍ਹ। ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਨਾਲ ਜੁੜੀ ਇੱਕ ਹੋਰ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਵੱਡੇ ਮੀਡੀਅ ਹਾਊਸਾਂ ਨੇ ਇਹ ਖ਼ਬਰ ਨਸ਼ਰ ਕੀਤੀ ਹੈ। ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਨਾਗਰਿਕਤਾ ਲੈਣਾ ਚਾਹੁੰਦਾ ਸੀ। ਸੂਤਰਾਂ ਮੁਤਾਬਿਕ ਅੰਮ੍ਰਿਤਪਾਲ ਨੇ ਫਰਵਰੀ ਵਿ...
ਅੰਮ੍ਰਿਤਪਾਲ ਮਾਮਲੇ ’ਚ ਦਿੱਲੀ ’ਚ ਹੋਈ ਵੱਡੀ ਕਾਰਵਾਈ
ਨਵੀਂ ਦਿੱਲੀ (ਏਜੰਸੀ)। ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਪੁਲਿਸ ਦੀ ਮੱਦਦ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ। ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ (Amritpal) ਦੇ ਬੇਹੱਦ ਕਰੀਬੀ ਅਮਿਤ ਸਿੰਘ ਨਾਂਅ ਦੇ ਵਿਅਕਤੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਮੁਲਜ਼ਮ ਅਮਿਤ ਤਿਲ ਵਿਹਾਰ, ਦਿੱਲੀ ਤੋਂ ਹਿਰਾਸਤ ’ਚ ਲਿਆ ਗਿਆ ਹੈ।
...
ਰੂਹ ਕੰਬਾਊ ਹਾਦਸੇ ਨੇ ਚਾਰ ਅਧਿਆਪਕਾਂ ਦੀ ਲਈ ਜਾਨ
ਫ਼ਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਤੋਂ ਇੱਕ ਭਿਆਨਕ ਸੜਕ ਹਾਦਸੇ (Shocking Accident) ਦੀ ਖਬ਼ਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੋਜਾਨਾ ਦੀ ਤਰ੍ਹਾਂ ਸਵੇਰ ਸਮੇ ਆਪਣੇ ਸਕੂਲ ਨੂੰ ਤਰਨਤਾਰਨ ਜਿਲ੍ਹੇ ਵਿੱਚ ਜਾ ਰਹੇ ਸਕੂਲ ਅਧਿਆਪਕਾਂ ਦੀ ਗੱਡੀ ਖਾਈ ਫ਼ੇਮੇ ਕੇ ਨੇੜੇ ਹਾਦਸਾਗ੍ਰਸਤ ਹੋ ਗਈ । ਹਾਦਸਾ ਇੰਨ...
ਡੇਰਾ ਸੱਚਾ ਸੌਦਾ ਦੀ ਇਹ ਮੁਹਿੰਮ ਕਰ ਰਹੀ ਐ ਸ੍ਰਿਸ਼ਟੀ ‘ਤੇ ਉਪਕਾਰ
ਸੇਵਾਦਾਰਾਂ ਨੇ ਮੰਦਬੁੱਧੀ ਬਹਾਦਰ ਸਿੰਘ ਨੂੰ ਘਰ ਪਹੁੰਚਾਉਣ ’ਚ ਦਿਖਾਈ ਬਹਾਦਰੀ
ਬਾਂਡੀ (ਅਸ਼ੋਕ ਗਰਗ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Dera Sacha Sauda) ਦੀ ਪਵਿੱਤਰ ਸਿੱਖਿਆ ਅਨੁਸਾਰ ਡੇਰਾ ਸੱਚਾ ਸੌਦਾ ਬਲਾਕ ਬਾਂਡੀ ਦੇ ਸੇਵਾਦਾਰ ਲਗਾਤਾਰ ਮਾਨਵਤਾ ਭਲਾਈ ਕਾਰਜਾਂ ਵਿੱਚ ਲੱਗੇ ...
ਹੁਣ ਸਰਕਾਰ ਇਸ ਕੰਮ ਲਈ ਦੇ ਰਹੀ ਐ ਸਬਸਿਡੀ, ਜਲਦੀ ਕਰੋ ਅਪਲਾਈ
ਕੁਰੂਕਸ਼ੇਤਰ (ਦੇਵੀ ਲਾਲ ਬਾਰਨਾ/ਸੱਚ ਕਹੂੰ ਨਿਊਜ਼)। ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਦੇਸੀ ਗਾਵਾਂ ਖਰੀਦਣ ਵਾਲੇ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਹੁਣ ਸਰਕਾਰ ਕਿਸਾਨਾਂ ਨੂੰ 25 ਹਜ਼ਾਰ ਰੁਪਏ ਦੀ ਸਬਸਿਡੀ ਦੇਵੇਗੀ ਤਾਂ ਜੋ ਕੁਦਰਤੀ ਖਾਦਾਂ ਵਿੱਚ ਵਰਤਿਆ ਜਾਣ ਵਾਲਾ ਗੋਬਰ ਅਤੇ ਪਿਸ਼ਾ...
ਡੇਰਾ ਸ਼ਰਧਾਲੂਆਂ ਵੱਲੋਂ ਕੀਤੀ ਗਈ ਮੰਦਬੁੱਧੀ ਵਿਅਕਤੀ ਦੀ ਸਾਂਭ-ਸੰਭਾਲ
ਧਰਮਗੜ੍ਹ (ਜੀਵਨ ਗੋਇਲ)। ਬਲਾਕ ਅਧੀਨ ਪੈਂਦੇ ਪਿੰਡ ਜਖੇਪਲ ਵਿਖੇ ਬੁਰੀ ਹਾਲਤ ਵਿੱਚ ਘੁੰਮ ਰਹੇ ਇੱਕ ਮੰਦਬੁੱਧੀ ਵਿਅਕਤੀ ਦੀ ਡੇਰਾ ਸ਼ਰਧਾਲੂਆਂ ਨੇ ਸਾਂਭ-ਸੰਭਾਲ (Welfare Work) ਕੀਤੀ। ਜਾਣਕਾਰੀ ਦਿੰਦਿਆਂ ਮਾਸਟਰ ਜਸਵੀਰ ਇੰਸਾਂ, ਯਾਦਵਿੰਦਰ ਜਖੇਪਲ ਅਤੇ ਗੌਰਵ ਇੰਸਾਂ ਨੇ ਕਿਹਾ ਕਿ ਪਿੰਡ ਜਖੇਪਲ ਵਿਖੇ ਇੱਕ ਵਿਅਕਤ...
ਗੈਂਗਸਟਰਾਂ ਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਬਦਲੇ ਤਰੀਕੇ
ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਟਾਂਡਾ ਦੇ ਨਜ਼ਦੀਕ ਇੱਕ ਲੁੱਟ-ਖੋਹ ਦੇ ਦੌਰਾਨ ਵਾਪਰੇ ਇੱਕ ਦਰਦਨਾਕ ਹਾਦਸੇ ਕਾਰਨ ਅੱਠ ਸਾਲ ਦੇ ਬੱਚੇ ਤੇ ਇੱਕ ਔਰਤ ਦੀ ਮੌਤ ਹੋ ਗਈ ਤੇ ਇੱਕ ਲੜਕੀ ਜ਼ਖਮੀ ਹੋਈ। ਮੋਟਰ ਸਾਈਕਲ ਸਵਾਰ ਦੋ ਲੁਟੇਰਿਆਂ ਵੱਲੋਂ ਸਕੂਟਰ ਸਵਾਰ ਔਰਤ ਤੋਂ ਪਰਸ ਖੋਹ ਲਿਆ ਗਿਆ ਸੀ। ਜਦੋਂ ਉਸ ਔਰਤ ਨ...
ਸ੍ਰ. ਭਗਤ ਸਿੰਘ ਦੇ ਜੀਵਨ ਤੇ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦੀ ਲੋੜ
ਭਾਰਤ ਦੇਸ਼ ਦੀ ਧਰਤੀ ’ਤੇ ਜਿੱਥੇ ਮਹਾਨ ਦੇਸ਼ ਭਗਤਾਂ, ਸੂਰਬੀਰਾਂ, ਬਹਾਦਰਾਂ ਅਤੇ ਸਿਰਲੱਥ ਯੋਧਿਆਂ ਦਾ ਜਨਮ ਹੋਇਆ, ਉੱਥੇ ਇਸ ਧਰਤੀ ’ਤੇ ਹੀ ਇੱਕ ਅਜਿਹੇ ਮਹਾਨ ਦੇਸ਼ ਭਗਤ, ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ (Bhagat Singh) ਦਾ ਵੀ ਜਨਮ ਹੋਇਆ, ਜਿਸ ਨੇ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕਰਕੇ ਇਤਿਹਾਸ ਦੇ ਸੁਨਹਿਰੀ ਪੰ...