ਫਿਰੋਜ਼ਪੁਰ ਬਾਰਡਰ ਕੋਲ BSF ਦੀ ਵੱਡੀ ਕਾਰਵਾਈ
ਫ਼ਿਰੋਜ਼ਪੁਰ (ਸਤਪਾਲ ਥਿੰਦ) : ਅੱਜ ਸਵੇਰੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਬਾਰਧਰ ਪੱਟੀ ਦੇ ਖੇਤਰ ਵਿੱਚ ਛਾਨਬੀਨ ਕਰਦਿਆਂ ਹੋਇਆ ਫਿਰੋਜ਼ਪੁਰ ਜਿਲੇ ਦੇ ਪਿੰਡ ਗੇਦੂ ਕਿਲਚਾ ਦੇ ਕੋਲ ਕਣਕ ਦੇ ਖੇਤ ਵਿੱਚ ਪੀਲੇ ਰੰਗ ਦੀ ਟੇਪ ਨਾਲ.ਲਪੇਟੇ 3 ਪੈਕਟ ਮਿਲੇ ਜਿਨ੍ਹਾਂ ਨੂੰ ਖੋਲ੍ਹਣ ਤੇ ਉਨ੍ਹਾਂ ਦਾ ਵਜਨ 1.6 ਕ...
ਪੁਲਿਸ ਤੇ ਬਦਮਾਸ਼ਾਂ ’ਚ ਜ਼ਬਰਦਸਤ ਮੁਕਾਬਲਾ, ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ
ਅੰਮ੍ਰਿਤਸਰ। ਮਜੀਠਾ ਦੇ ਨੇੜੇ ਪੈਂਦੇ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ’ਚ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ (Police) ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਲੱਗਣ ਦੀ ਖਬਰ ਹੈ। ਜਿਸ ਕਾਰਨ ਉਹ ਜਖ਼ਮੀ ਹੋ ਗਿਆ। ਜਖਮੀ ਪੁਲਿਸ ਮੁਲਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵਾਂ ਟੋਲ ਪਲਾਜ਼ਾ ਕਰਵਾਇਆ ਬੰਦ
ਸਰਕਾਰ ਦੀ ਨੀਅਤ ਸਾਫ਼, ਲੋਕਾਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ : ਮਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ-ਸਮਾਣਾ ਰੋਡ ਤੇ ਸਥਿਤ ਟੋਲ ਪਲਾਜ਼ਾ (Toll Plaza) ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਲੋਕਾਂ ਨੂੰ...
ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੂੰ ਧਮਕੀਆਂ ਦੇਣ ਵਾਲਾ ਗ੍ਰਿਫਤਾਰ
ਧਮਕੀਆਂ ਦੇਣ ਵਾਲੇ ਦਾ ਗੈਂਗਸਟਰਾਂ ਨਾਲ ਨਹੀਂ ਕੋਈ ਸਬੰਧ : ਐਸਐਸਪੀ
ਮਾਨਸਾ (ਸੁਖਜੀਤ ਮਾਨ)। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ (Sidhu MusaWala) ਦੇ ਮਾਪਿਆਂ ਨੂੰ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਮਾਨਸਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ...
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ’ਤੇ ਵਿਜੀਲੈਂਸ ਦਾ ਛਾਪਾ
ਹੁਸ਼ਿਆਪੁਰ (ਸੱਚ ਕਹੂੰ ਨਿਊਜ਼)। ਰਿਸ਼ਵਤ ਦੇ ਮਾਮਲੇ ’ਚ ਜੇਲ੍ਹ ਬੰਦ ਵਿਵਾਦਤ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਦੀ ਕੋਠੀ ’ਚ ਵਿਜੀਲੈਂਸ ਵੱਲੋਂ ਛਾਪਾ ਮਾਰਨ ਦਾ ਸਮਾਚਾਰ ਹੈ। ਉਨ੍ਹਾਂ ਦੀ ਹਸ਼ਿਆਰਪੁਰ ਸਥਿੱਤ ਕੋਠੀ ’ਚ ਅੱਜ ਵਿਜੀਲੈਂਸ ਦੀ ਟੀਮ ਪੁੱਜੀ ਤੇ ਜਾਂਚ ਪੜਤਾਲ ਕੀਤੀ। ਜਾਣਕਾਰੀ ਅਨੁਸਾਰ ਜਿਸ...
ਘਰਾਂ ਤੋਂ ਦੂਰ ਨੌਕਰੀਆਂ ਕਰਦੇ ਅਧਿਆਪਕਾਂ ਦੀਆਂ ਬਦਲੀਆਂ ਕਰਵਾਉਣ ਲਈ ਚੁੱਕੀ ਮੰਗ
ਬਦਲੀ ਕਰਵਾਣ ਲਈ ਪੰਜਾਬ ਦੇ ਹਰੇਕ ਲੋੜਵੰਦ ਅਧਿਆਪਕ ਨੂੰ ਮਿਲੇ ਖਾਲੀ ਸਟੇਸ਼ਨਾਂ ਉੱਪਰ ਅਪਲਾਈ ਕਰਨ ਦਾ ਮੌਕਾ: ਪੰਨੂੰ, ਹਾਂਡਾ
ਕਿਹਾ, ਪਿਛਲੀ ਕਾਗਰਸ ਸਰਕਾਰ ਵੱਲੋੰ ਪੰਜਾਬ ਦੇ ਅਧਿਆਪਕਾਂ ਨਾਲ ਕੀਤੀ ਗਈ ਸੀ ਧੱਕੇਸ਼ਾਹੀ | Teachers
ਗੁਰੂਹਰਸਹਾਏ (ਸਤਪਾਲ ਥਿੰਦ)- ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ...
ਜੇ ਗੱਠਜੋੜ ਨਾ ਟੁੱਟਦਾ ਤਾਂ ਅਕਾਲੀ-ਭਾਜਪਾ ਪੁੱਜ ਗਏ ਸੀ ਜਿੱਤ ਦੇ ਨੇੜੇ
ਬਠਿੰਡਾ (ਸੁਖਜੀਤ ਮਾਨ)। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ (Jalandhar Election Result) ਨੇ ਅਕਾਲੀ-ਭਾਜਪਾ ਦੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਾ ਮੱੁਢ ਬੰਨ੍ਹ ਦਿੱਤਾ ਹੈ। ਸਾਲ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਦੋਵੇਂ ਸਿਆਸੀ ਧਿਰਾਂ ਮੁੜ ਘਿਓ-ਖਿਚੜੀ ਹੋ ਸਕਦੀਆਂ ਹਨ। ਭਾਰ...
ਹੁਣ ਕਿਵੇਂ ਬੰਬੀਹਾ ਬੋਲੇ
ਹੁਣ ਕਿਵੇਂ ਬੰਬੀਹਾ ਬੋਲੇ | Bambiha
ਹਰੀ ਕ੍ਰਾਂਤੀ ਦੇ ਜਨਮ ਦਾਤੇ ਵਧੇਰੇ ਨਿਰਾਸ਼ ਹਨ । ਝਾੜ ਦੇ ਵਾਧੇ ਲਈ ਵਰਤੀਆਂ ਯੁਕਤਾਂ ਤੋਂ ਮੋਹ ਭੰਗ ਹੋਇਆ ਹੈ। ਜ਼ਹਿਰਾਂ ਫਸਲਾਂ ਰਾਂਹੀ ਖੂਨ ’ਚ ਬੋਲਣ ਲੱਗੀਆਂ ਹਨ । ਬਿਮਾਰੀਆਂ ਦੇ ਵਾਧੇ ਨੇ ਮੈਡੀਕਲ ਖੇਤਰ ਵਿੱਚ ਅਥਾਹ ਵਿਕਾਸ ਕੀਤਾ ਹੈ । ਛੋਟੇ ਸ਼ਹਿਰਾਂ ਵਿੱਚਲੇ ਵੱਡੇ ...
ਰਾਜਸਥਾਨ ਦਾ ਐੱਮਐੱਸਜੀ ਪਵਿੱਤਰ ਭੰਡਾਰਾ : ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ
ਬਰਨਾਵਾ (ਸੱਚ ਕਹੂੰ ਨਿਊਜ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਐੱਮਐੱਸਜੀ ਪਵਿੱਤਰ ਭੰਡਾਰੇ ਮੌਕੇ ਯੂਟਿਊਬ ’ਤੇ ਲਾਈਵ ਹੋ ਕੇ ਸਾਧ-ਸੰਗਤ ਨੂੰ ਪਵਿੱਤਰ ਦਰਸ਼ਨਾਂ ਤੇ ਬਚਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਪੂਜਨੀਕ ਗੁਰੂ ਜੀ ਦੇ ਯੂਟਿਊਬ ਚੈਨਲ ’ਤੇ ਜਾ ਕੇ ਦਰਸ਼ਨ ਕਰ ਲਓ।
ਜ਼ਿਕਰਯੋਗ...
ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਪ੍ਰਸ਼ਾਸਨ ਦਾ ਵੱਡਾ ਐਕਸ਼ਨ
ਫਾਜ਼ਿਲਕਾ (ਰਜਨੀਸ਼ ਰਵੀ) ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ (Fazilka News) ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਤੜਕਸਾਰ ਅਬਹੋਰ ਸੰਤਨਗਰ ਵਿੱਚ ਇਕ ਸਰਚ ਅਪ੍ਰੇਸ਼ਨ ਕੀਤਾ ਗਿਆl ਇਸ ਸਰਚ ਆਪਰੇਸ਼ਨ ਦੀ ਨਿਗਰਾਨੀ ਖੁਦ ਐਸਐਸਪੀ ਫਾਜ਼ਿਲਕਾ ਮੈਡਮ ਅਵਨੀਤ ਕੌਰ ਸਿੱਧੂ ਨੇ ਕੀਤੀ...