ਦਿੱਲੀ ਦੇ ਬਜ਼ਟ ’ਚ ਕੀ ਕੁਝ ਰਿਹਾ ਖਾਸ, ਤੁਸੀਂ ਵੀ ਪੜ੍ਹੋ
78 ਹਜ਼ਾਰ ਕਰੋੜ ਦਾ ਬਜਟ ਪੇਸ਼
26 ਨਵੇਂ ਫਲਾਈਓਵਰ, ਮੁਹੱਲਾ ਬੱਸ ਦੀ ਸ਼ੁਰੂਆਤ
ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ 2023-24 ਲਈ 78,800 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਵਿੱਚ 35,100 ਕਰੋੜ ਰੁਪਏ ਸਥਾਪਨਾ ਅਤੇ ਹੋਰ ਵਚਨਬੱਧ ਖਰਚਿਆਂ ਲਈ ਹਨ ਜਦੋਂਕਿ 43,700 ਕਰੋੜ ਰੁਪਏ ਯੋਜ...
ਪੰਜਾਬ ’ਚ ਬਿਜਲੀ ਨਾਲ ਜੁੜਿਆ ਵੱਡਾ ਅਪਡੇਟ ਆਇਆ ਸਾਹਮਣੇ
Electricity ਦੀ ਮੰਗ ਡਿੱਗੀ, ਸਰਕਾਰੀ ਥਰਮਲ ਪਲਾਂਟਾਂ ਦੇ 5 ਯੂਨਿਟ ਬੰਦ
ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਹੋ ਰਿਹੈ ਬਿਜਲੀ ਉਤਪਦਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੀਂਹ ਪੈਣ ਕਾਰਨ ਬਿਜਲੀ (Electricity) ਦੀ ਮੰਗ ਹੇਠਾਂ ਆ ਗਈ ਹੈ, ਜਿਸ ਕਾਰਨ ਪਾਵਰਕੌਮ ਵੱਲੋਂ ਆਪਣੇ ਸਰਕਾਰੀ ਥਰਮਲਾਂ ਦੇ ਪੰਜ ਯੂਨ...
ਪਸ਼ੂਆਂ ਦੇ ਚਾਰੇ ਨਾਲ ਹੋਵੇਗੀ ਚੰਗੀ ਕਮਾਈ, ਪੜ੍ਹੋ ਪੂਰੀ ਪ੍ਰਕਿਰਿਆ
ਅੱਜ-ਕੱਲ੍ਹ ਨੌਜਵਾਨ ਨੌਕਰੀ ਦੀ ਥਾਂ ਆਪਣਾ ਬਿਜ਼ਨਸ ਕਰਨ ਨੂੰ ਪਹਿਲ ਦੇ ਰਹੇ ਹਨ। ਪੇਂਡੂ ਖੇਤਰਾਂ ਵਿੱਚ ਵੀ ਕਿਸਾਨ ਹੁਣ ਖੇਤੀ ਦੇ ਨਾਲ ਹੀ ਬਿਜ਼ਨਸ ਨੂੰ ਪਹਿਲ ਦੇ ਰਹੇ ਹਨ। ਜੇਕਰ ਤੁਸੀਂ ਵੀ ਪਿੰਡ ਜਾਂ ਸ਼ਹਿਰ ਦੇ ਨੇੜੇ ਰਹਿ ਕੇ ਪੈਸੇ ਕਮਾਉਣਾ ਚਾਹੰੁਦੇ ਹੋ ਤਾਂ ਅਸੀਂ ਤੁਹਾਨੂੰ ਇੱਕ ਬਿਜਨਸ ਆਈਡੀਏ ਦੀ ਜਾਣਕਾਰੀ ਦੇ ...
ਬਜ਼ਾਰ ’ਚ ਉਤਰਾਅ-ਚੜ੍ਹਾਅ, ਇੰਜ ਸੰਭਾਲੋ ਆਪਣਾ ਪੋਰਟਫੋਲੀਓ
ਅਮਰੀਕਾ ਵਿੱਚ ਸਿਲੀਕਾਨ ਵੈਲੀ ਬੈਂਕ ਤੇ ਸਿਗਨੇਚਰ ਬੈਂਕ ਅਚਾਨਕ ਬੰਦ ਹੋ ਗਏ ਆਰਥਿਕ ਮਾਹਿਰਾਂ ਅਨੁਸਾਰ ਫਰਸਟ ਰਿਪਬਲਿਕ ਬੈਂਕ ਦੀ ਹਾਲਤ ਵੀ ਚੰਗੀ ਨਹੀਂ ਹੈ ਉੱਧਰ ਸਵਿਟਜ਼ਰਲੈਂਡ ਦੀ ਇਨਵੈਸਟਮੈਂਟ ਬੈਂਕਿੰਗ ਕੰਪਨੀ ਕੈ੍ਰਡਿਟ ਸੁਇਸ ਵੀ ਕਮਜ਼ੋਰ ਸਥਿਤੀ ਵਿਚ ਹੈ ਵਿਸ਼ਵ ਭਰ ਦੇ ਸ਼ੇਅਰ ਬਜ਼ਾਰਾਂ ’ਤੇ ਇਨ੍ਹਾਂ ਘਟਨਾਕ੍ਰਮਾਂ ਦ...
ਆਓ ਜਾਣਦੇ ਹਾਂ ਭੂਚਾਲ ਕਿਉਂ ਆਉਂਦਾ ਹੈ?
Why Earthquake Occurs?
ਦੁਨੀਆਂ ਹਰ ਸਾਲ ਭੂਚਾਲ ਦੇ ਹਜ਼ਾਰਾਂ ਝਟਕੇ ਮਹਿਸੂਸ ਕਰਦੀ ਹੈ। ਕਦੇ ਭੂਚਾਲ ਸਧਾਰਨ ਹੁੰਦਾ ਹੈ ਅਤੇ ਕਦੇ ਤਬਾਹੀ ਮਚਾਉਣ ਵਾਲਾ। ਅੱਜ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਹ ਭੂਚਾਲ ਆਖ਼ਰ ਆਉਂਦਾ ਕਿਵੇਂ ਹੈ? (why earthquake occurs)
ਧਰਤੀ ਮੁੱਖ ਤੌਰ ’ਤੇ ਚਾਰ ਪਰਤਾਂ ਦੀ ਬਣੀ ਹੋਈ ...
ਧਰਤੀ ਹੇਠਲਾ ਪਾਣੀ ਖ਼ਤਰੇ ’ਚ
ਪੂਰੇ ਵਿਸ਼ਵ ਵਿੱਚ ਹਰ ਸਾਲ 22 ਮਾਰਚ ਨੂੰ ਵਿਸ਼ਵ ਜਲ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਅਸਲ ਮਨੋਰਥ ਧਰਤੀ ਹੇਠਲੇ ਪਾਣੀ (Ground water) ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਕਰਨ ਲਈ ਉਪਰਾਲੇ ਕਰਨਾ ਹੈ। ਪਾਣੀ ਸਾਡੇ ਜੀਵਨ ਦੀ ਸਭ ਤੋਂ ...
ਅਸਾਮ ਦੀ ਚੰਗੀ ਪਹਿਲ
ਅਸਾਮ (Assam) ਸਰਕਾਰ ਨੇ ਸਫ਼ਾਈ ਦੇ ਖੇਤਰ ’ਚ ਚੰਗੀ ਪਹਿਲ ਕੀਤੀ ਹੈ ਤੇ ਹੋਰਨਾਂ ਸੂਬਿਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈ ਕੇ ਅੱਗੇ ਆਉਣਾ ਚਾਹੀਦਾ ਹੈ। ਮੁੱਖ ਮੰਤਰੀ ਹਿੰਮਤ ਬਿਸਵਾ ਸ਼ਰਮਾ ਨੇ ਸਫ਼ਾਈ ’ਚ ਅੰਤਰ ਜਿਲ੍ਹਾ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਹੈ। ਸਫਾਈ ’ਚ ਅੱਵਲ ਆਉਣ ਵਾਲੇ ਜਿਲ੍ਹੇ ਨੂੰ ਵਿਕਾਸ ਲਈ 100...
ਲੰਡਨ ’ਚ ਤਿਰੰਗੇ ਦਾ ਅਪਮਾਨ ਕਰਨ ਵਾਲਾ ਗ੍ਰਿਫ਼ਤਾਰ, ਅੰਮ੍ਰਿਤਪਾਲ ਬਾਰੇ ਹੋਏ ਵੱਡੇ ਖੁਲਾਸੇ
ਅੰਮ੍ਰਿਤਸਰ। ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ (Amritpal) ਖਿਲਾਫ਼ ਹੋਈ ਕਾਰਵਾਈ ਦੇ ਵਿਰੋਧ ’ਚ ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਨੂੰ ਅੰਮ੍ਰਿਤਪਾਲ ਕਰ ਲਿਆ ਗਿਆ ਹੈ। ਖੰਡਾ ਪਾਬੰਦੀਸ਼ੁਦਾ ਜਥੇਬੰਦੀ ਬੱਬਰ ਖਾਲਸਾ ਇੰਟਰਨੈਸਨਲ (ਬੀਕੇਆਈ)...
ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਣ ਦਾ ਮਤਾ ਪੇਸ਼
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਜਾਰੀ ਰੱਖਿਆ ਗਿਆ। ਵਿਰੋਧੀ ਸਦਨ ’ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ। ਦੱਸ ਦਈਏ ਕਿ ਅੱਜ ਨਸ਼ਿਆਂ ਅਤੇ ਹੋਰ ਮੁੱਦਿਆਂ ’ਤੇ ਸਦਨ ਅੰਦਰ ਵੱਡੀ ਬਹ...
ਵਿਧਾਨ ਸਭਾ ’ਚ ਅੰਮ੍ਰਿਤਪਾਲ ਸਬੰਧੀ ਅਸ਼ਵਨੀ ਸ਼ਰਮਾ ਨੇ ਕਹੀ ਵੱਡੀ ਗੱਲ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਆਖਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ (Amritpal) ਦਾ ਮੁੱਦਾ ਵਿਧਾਨ ਸਭਾ ’ਚ ਗੂੰਜਿਆ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਚਲਾਏ ਗਏ ਆਪ੍ਰੇਸ਼ਨ ਦਾ ਭਾਜਪਾ ਵੱਲੋਂ ਸਮੱਰਥਨ ਕੀਤਾ ਗਿਆ ਹੈ। ਪੰਜਾਬ ਭਾ...