ਵੱਡੀ ਖ਼ਬਰ : ਪੰਜਾਬ ’ਚ ਸ਼ਰਾਬ ਖਿਲਾਫ਼ ਸੁਪਰੀਮ ਕੋਰਟ ਦੇ ਸਖ਼ਤ ਆਦੇਸ਼
ਚੱਲਦੀ ਭੱਠੀ ਮਿਲੀ ਤਾਂ ਸਬੰਧਤ ਖੇਤਰ ਦੀ ਪੁਲਿਸ ਹੋਵੇਗੀ ਜ਼ਿੰਮੇਵਾਰ : ਸੁਪਰੀਮ ਕੋਰਟ | Supreme Court
ਕਿਹਾ, ਦੇਸ਼ ਨੂੰ ਬਚਾਉਣ ਲਈ ਸਰਹੱਦਾਂ ’ਤੇ ਧਿਆਨ ਰੱਖਣਾ ਜ਼ਰੂਰੀ
ਨਸ਼ਾ ਵੇਚਣ ਵਾਲੇ ਸਰਹੱਦਾਂ ਤੋਂ ਕਰਦੇ ਹਨ ਨਸ਼ੇ ਦੀ ਸਪਲਾਈ | Supreme Court
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮਾਣਯੋਗ ਸੁਪ...
‘ਪੰਜਾਬੀ ਸੱਭਿਆਚਾਰ’ ਨੂੰ ਸੁਰਜੀਤ ਕਰ ਗਏ ਭੰਗੜਾ ਤੇ ਜਾਗੋ
ਸਲਾਬਤਪੁਰਾ ਦੇ ‘ਐੱਮਐੱਸਜੀ ਭੰਡਾਰੇ’ ’ਚ ਗੂੰਜੀਆਂ ਅਲਗੋਜੇ ਤੇ ਬੁਗਚੂ ਦੀਆਂ ਧੁਨਾਂ
ਸਲਾਬਤਪੁਰਾ (ਸੁਖਜੀਤ ਮਾਨ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸਲਾਬਤਪੁਰਾ ਵਿਖੇ ਹੋਏ ਪਵਿੱਤਰ ਐੱਮਐੱਸਜੀ ਭੰਡਾਰੇ (MSG Bhandara) ਮੌਕੇ ਜਿੱਥੇ ਪੂਜਨੀਕ ਗੁਰੂ ਸ...
ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਮਾਨ ਦਾ ਜਵਾਬ, ਘੱਟੋ-ਘੱਟ ਇਹ…….ਪੰਜਾਬ ਨੂੰ ਨਹੀਂ ਲੁੱਟਦਾ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister) ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਰਤੇ ਗਏ ਅਪਮਾਨਜਨਕ ਸ਼ਬਦ ਦਾ ਜਵਾਬ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਦਿੱਤਾ। ਉਨ੍ਹਾਂ ਜਵਾਬ ਦਿੰਦਿਆਂ ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਸੁਖਬੀਰ ਸਿੰਘ ਬਾਦ...
ਕਾਂਗਰਸੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ
ਵਿਜੀਲੈਂਸ ਬਿਊਰੋ ਨੇ ਲੁੱਕ ਆਊਟ ਨੋਟਿਸ ਕੀਤਾ ਜਾਰੀ
ਪਟਿਆਲਾ (ਨਰਿੰਦਰ ਸਿੰਘ ਬਠੋਈ)। ਕਾਂਗਰਸੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਖਿਲਾਫ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਘਨੌਰ ਹਲਕੇ ਦੇ ਅੰਮ੍ਰਿਤਸਰ- ਕੋਲਕਾਤਾ ਇੰਟੈਗਰੇਟੇਡ ਕੌਰੀਡੋਰ ਲਈ ਬਲਾਕ ਸ਼ੰਭੂ ਦੇ 5 ...
ਰਾਜਸਥਾਨ ਦੀ ਪਿੰਕ ਸਿਟੀ ’ਚ ਸ਼ਰਧਾ ਦੀ ਅਨੋਖੀ ਮਿਸਾਲ ਤਸਵੀਰਾਂ ਦੀ ਜ਼ੁਬਾਨੀ
ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ਦੀ ਰਾਜਧਾਨੀ ਜੈਪੁਰ, ਜਿਸ ਨੂੰ ‘ਪਿੰਕ ਸਿਟੀ’ ਦੇ ਨਾਂਅ ਵਜੋਂ ਵੀ ਜਾਣਿਆ ਜਾਂਦਾ ਹੈ ਅੱਜ ਰਾਮ ਨਾਮ ਦੇ ਰੰਗ ’ਚ ਰੰਗੀ ਹੋਈ ਦਿਖਾਈ ਦੇ ਰਹੀ ਹੈ। ਜੈਪੁਰ ’ਚ ਅੱਜ ਪਵਿੱਤਰ ਮਹਾਂ ਰਹਿਮੋ ਕਰਮ ਮਹੀਨੇ ਦੀ ਖੁਸ਼ੀ ’ਚ ‘ਐਮਐਸਜੀ ਭੰਡਾਰਾ’ (Rajsthan MSG Bhnadara) ਮਨਾਇਆ ਜਾ ਰ...
ਡਿਗਰੀਆਂ ’ਤੇ ਵਿਵਾਦ ਅਤੇ ਗਿਆਨ ਦੀ ਮਹਿਮਾ
ਅਕਸਰ ਤਰਕ ਹੰਕਾਰ ਨੂੰ ਜਨਮ ਦਿੰਦਾ ਹੈ, ਜੋ ਅਪਰਿਪੱਕ ਗਿਆਨ (Knowledge) ’ਤੇ ਆਧਾਰਿਤ ਹੁੰਦਾ ਹੈ। ਸਾਡੇ ਦੇਸ਼ ’ਚ ਸਰਟੀਫਿਕੇਟ ਅਤੇ ਡਿਗਰੀ ਆਧਾਰਿਤ ਸਿੱਖਿਆ ਇਹੀ ਕਰ ਰਹੀ ਹੈ। ਭਾਰਤ ’ਚ ਪ੍ਰਤਿਭਾਵਾਂ ਦੀ ਕਮੀ ਨਹੀਂ, ਪਰ ਸਕੂਲੀ ਸਿੱਖਿਆ, ਕੁਸ਼ਲ-ਅਕੁਸ਼ਲ ਦੀਆਂ ਭਰਿਭਾਸ਼ਾਵਾਂ ਨਾਲ ਗਿਆਨ ਨੂੰ ਰੇਖਾਂਕਿਤ ਕੀਤੇ ਜਾਣ ...
‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ। ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਅੱਜ ਦੇ ਦਿਨ 1919 ਵਿੱਚ ਇੱਕ ਅਜਿਹੀ ਦਰਦਨਾਕ ਘਟਨਾ ਵਾਪਰੀ ਜੋ ਅੱਜ ਵੀ ਇਤਿਹਾਸ ਦੇ ਕਾਲੇ ਪੰਨਿਆਂ ਵਿੱਚ ਕੈਦ ਹੈ। 13 ਅਪਰੈਲ, 1919 ਨੂੰ, ਪੰਜਾਬ ਦੇ ਅੰਮਿ੍ਰਤਸਰ ਵਿੱਚ ਹਰਿਮੰਦਰ ਸਾਹਿਬ ਤੋਂ ਥੋੜ੍ਹੀ ਦੂਰੀ ’ਤੇ ਸਥਿ...
ਅੱਜ ਹੋਣ ਵਾਲਾ 12ਵੀਂ ਦਾ ਅੰਗਰੇਜ਼ੀ ਦਾ ਪੇਪਰ ਰੱਦ
ਮੁਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜੀ (English Paper) ਦਾ ਪੇਪਰ ਰੱਦ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਕੁਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕੀਤੀ ਗਈ ਹੈ...
ਮੁੱਖ ਮੰਤਰੀ ਨੇ ਸਿਹਤ ਵਿਭਾਗ ’ਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ (Health Department) ’ਚ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨਾਲ ਕੀਤਾ ਰੁਜਗਾਰ ਦਾ ਵਾਅਦਾ ਸਰਕਾਰ ਵੱਲੋਂ...
ਰੁਮਾਲ ਛੂਹ: ਪੁਰਸ਼ ਵਰਗ ਵਿੱਚ ਪੰਜਾਬ ਨੇ ਰਾਜਸਥਾਨ ਨੂੰ ਹਰਾਇਆ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਹਜ਼ੂਰੀ ਵਿੱਚ ਹੋਇਆ ਫਾਈਨਲ ਮੁਕਾਬਲਾ
ਪੰਜਾਬ ਨੇ 90-34 ਦੇ ਫਰਕ ਨਾਲ ਜਿੱਤੀਆ ਮੈਚ
ਬਰਨਾਵਾ/ਸਰਸਾ (ਸੁਖਜੀਤ ਮਾਨ) ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਦੋ ਰੋਜਾ ਕੌਮੀ ਖੇਡ ਮੁਕਾਬਲਿ...