ਰੁਮਾਲ ਛੂਹ: ਪੁਰਸ਼ ਵਰਗ ਵਿੱਚ ਪੰਜਾਬ ਨੇ ਰਾਜਸਥਾਨ ਨੂੰ ਹਰਾਇਆ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਹਜ਼ੂਰੀ ਵਿੱਚ ਹੋਇਆ ਫਾਈਨਲ ਮੁਕਾਬਲਾ
ਪੰਜਾਬ ਨੇ 90-34 ਦੇ ਫਰਕ ਨਾਲ ਜਿੱਤੀਆ ਮੈਚ
ਬਰਨਾਵਾ/ਸਰਸਾ (ਸੁਖਜੀਤ ਮਾਨ) ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਦੋ ਰੋਜਾ ਕੌਮੀ ਖੇਡ ਮੁਕਾਬਲਿ...
ਢਾਈ ਸਾਲ ਬੀਤੇ: ਮਲੇਰਕੋਟਲਾ ਸ਼ਹਿਰ ਦੀ ਨਹੀਂ ਬਦਲੀ ਤਕਦੀਰ, ਰੱਖੇ ਰਖਾਏ ਰਹਿ ਗਏ ਨੀਂਹ ਪੱਥਰ
ਲੋਕ ਕੰਮ ਸਿਰੇ ਲੱਗਣ ਦੀ ਕਰ ਰਹੇ ਉਡੀਕ
ਮਲੇਰਕੋਟਲਾ (ਗੁਰਤੇਜ ਜੋਸ਼ੀ)। ਇਲਾਕਾ ਨਿਵਾਸੀਆਂ ਖਾਸ ਕਰਕੇ ਰਿਆਸਤੀ ਤੇ ਨਵਾਬੀ ਸ਼ਹਿਰ ਲਈ 7 ਜੂਨ 2021 ਨੂੰ ਮੁਸਲਿਮ ਪਵਿੱਤਰ ਤਿਉਹਾਰ ਈਦ ਵਾਲੇ ਦਿਨ ਉਦਘਾਟਨੀ ਸਮਾਰੋਹ ਇਤਿਹਾਸਕ ਹੋ ਨਿਬੜਿਆ ਸੀ, ਜਦੋਂ ਉਸ ਮੌਕੇ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਾਲ...
ਅਮ੍ਰਿਤਪਾਲ ਗ੍ਰਿਫਤਾਰ, ਪੰਜਾਬ ਪੁਲਿਸ ਨੇ ਟਵੀਟ ਕਰ ਦਿੱਤੀ ਜਾਣਕਾਰੀ
ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ | Amritpal
ਮੋਗਾ (ਵਿੱਕੀ ਕੁਮਾਰ):- ਖਾਲਿਸਤਾਨੀ ਸਮਰੱਥਕ ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਰੋਡੇ ਤੋਂ ਗ੍ਰਿਫ਼ਤਾਰ ਕਰਨ ਕਰ ਲਿਆ ਹੈ। ਇੱਥੇ ਦੱਸ ਦਈਏ ਕਿ ਮੋਗਾ ਜਿਲ੍ਹੇ ਦਾ...
ਪ੍ਰਧਾਨ ਮੰਤਰੀ ਮੋਦੀ ਦੇ ਆਉਣ ਤੋਂ ਪਹਿਲਾਂ ਦਲਜੀਤ ਸਿੰਘ ਚੀਮਾ ਨੇ ਕੀਤੀ ਅਪੀਲ
ਚੰਡੀਗੜ੍ਹ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਤੇ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੰੁਚ ਰਹੇ ਹਨ। ਇਸ ਦੇ ਮੱਦੇਨਜ਼ਰ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ (Daljit Singh Cheema) ਨੇ ਹਾਜ਼ਰ ਸਭ ਆਗੂਆਂ, ਵਰਕਰਾਂ ਤੇ ਸੰਗਤ ...
ਧਾਲੀਵਾਲ ਨੇ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਪਰਿਵਾਰਾਂ ਦੀ ਫੜੀ ਬਾਂਹ
ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ : ਧਾਲੀਵਲ
ਅੰਮ੍ਰਿਤਸਰ (ਰਾਜਨ ਮਾਨ)। ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਫਸ ਗਏ (Youth in Indonesia) ਅਤੇ ਉਥੇ ਕਤਲ ਕੇਸ ਦੇ ਇਲਜ਼ਾਮ ਵਿਚ ਸਰਕਾਰ ਨੇ ਉਨਾਂ ਨੂੰ ਫਾਸੀ ਦੀ ਸਜ਼ਾ ਦੇਣ ਦਾ ਐਲਾਨ ਕਰ ...
ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ
ਸਾਲ ਭਰ ਵਿੱਚ ਗੁਰੁੂਆਂ, ਪੀਰਾਂ, ਸੂਰਬੀਰਾਂ ਤੇ ਦੇਸ਼ਭਗਤਾਂ ਦੀ ਯਾਦ ਵਿਚ ਮਨਾਏ ਜਾਂਦੇ ਮੇਲੇ ਅਤੇ ਤਿਉਹਾਰ ਸਾਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਤ ਕਰਦੇ ਹਨ। ਮਹਾਂਪੁਰਸ਼ਾਂ ਦੀ ਜੀਵਨ ਜਾਂਚ ਸਦੀਆਂ ਲਈ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਆਦਰਸ਼ ਤੇ ਸੇਧਾਂ ਦਾ ਰੂਪ ਧਾਰਨ ਕਰ ਲ...
ਗੁਰੂਕੁਲ ਤੇ ਆਧੁਨਿਕ ਸਿੱਖਿਆ ਪ੍ਰਣਾਲੀ ਦਾ ਸੁਮੇਲ ਬਣਿਆ ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ
ਸਰਸਾ (ਸੱਚ ਕਹੂੰ ਨਿਊਜ਼)। ਗੁਰੂਕੁਲ ਅਤੇ ਆਧੁਨਿਕ ਸਿੱਖਿਆ ਲਈ ਪੇਂਡੂ ਖੇਤਰ ’ਚ ਪੂਜਨੀਕ ਗੁਰੂ ਸੰਤ ਡਾ। ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਲਾਇਆ ਗਿਆ ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ (Shah Satnam Ji Girls College) ਰੂਪੀ ਬੂਟਾ ਅੱਜ ਵੱਡਾ ਦਰੱਖਤ ਬਣ ਗਿਆ ਹੈ। ਇਹ ਸੰਸਥਾਨ ਭਾਰਤੀ ਸੱਭਿਆਚਾਰ ਦੇ ਉ...
ਅਸ਼ੀਰਵਾਦ ਸਕੀਮ ਦੀ ਰਹਿੰਦੀ ਰਾਸ਼ੀ ਜਲਦੀ ਹੋਵੇਗੀ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ...
‘ਜੇਕਰ ਕੰਮ ਨਹੀਂ ਕਰਾਂਗੇ ਤਾਂ ਪਰਿਵਾਰ ਨੂੰ ਰੋਟੀ ਕਿੱਥੋਂ ਦੇਵਾਂਗੇ’
ਹੱਡ ਚੀਰਵੀਂ ਠੰਢ ’ਚ ਵੀ ਕੱਚੀਆਂ ਗਿੱਲੀਆਂ ਇੱਟਾਂ ਥੱਪ ਰਹੇ ਨੇ ਸੈਂਕੜੇ ਭੱਠਾ ਮਜ਼ਦੂਰ (Work and Money)
ਖਨੌਰੀ (ਬਲਕਾਰ ਸਿੰਘ)। ਉੱਤਰੀ ਭਾਰਤ ਵਿੱਚ ਕਈ ਦਿਨਾਂ ਤੋਂ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਪੈ ਰਹੀ ਹੈ। ਜਿਸ ਕਰਕੇ ਸਕੂਲਾਂ ਵਿੱਚ ਪੰਜਾਬ ਸਰਕਾਰ ਨੇ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਸਮਾਜ ਸੇਵੀ...
ਹਨੁਮਾਨਗੜ੍ਹ ਨਾਮ ਚਰਚਾ ’ਚ ਪੁੱਜੇ ਲੱਖਾਂ ਸ਼ਰਧਾਲੂ, ਧਾਨ ਮੰਡੀ ਤੇ ਹੋਰ ਪੰਡਾਲ ਪਏ ਛੋਟੇ
ਹਨੂੰਮਾਨਗੜ੍ਹ। ਡੇਰਾ ਸੱਚਾ ਸੌਦਾ ਵੱਲੋਂ ਦੇਸ਼ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਸਿੱਖਿਆਵਾਂ ’ਤੇ ਚੱਲਦਿਆਂ ਡੈੱਪਥ ਮੁਹਿੰਮ ਚਲਾ ਕੇ ਲੋਕਾਂ ਨੂੰ ਨਸ਼ਿਆਂ ਦੇ ਅੱਤਿਆਚਾਰ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਸਤਿ...