ਸਮੁੰਦਰੀ ਪਾਣੀ ਦੇ ਵਧਦੇ ਪੱਧਰ ਲਈ ਗੰਭੀਰਤਾ ਜ਼ਰੂਰੀ
ਸਮੁੰਦਰ ਦਾ ਵਧਦਾ ਹੋਇਆ ਪਾਣੀ ਦਾ ਪੱਧਰ (Sea Levels) ਭਾਰਤ ਸਮੇਤ ਤੱਟਵਰਤੀ ਆਬਾਦੀ ਵਾਲੇ ਤਮਾਮ ਦੇਸ਼ਾਂ ਲਈ ਵੱਡਾ ਖਤਰਾ ਬਣਦਾ ਜਾ ਰਿਹਾ ਹੈ। ਪਿਛਲੇ ਦਿਨੀਂ ਜਾਰੀ ਵਿਸ਼ਵ ਮੌਸਮ ਬਿਆਨ ਸੰਗਠਨ ਦੀ ਰਿਪੋਰਟ ਦੱਸ ਰਹੀ ਹੈ ਕਿ 1901 ਤੋਂ 1971 ਦਰਮਿਆਨ ਸਮੁੰਦਰੀ ਪਾਣੀ ਦੇ ਪੱਧਰ ’ਚ ਔਸਤ ਵਾਧਾ ਦਰ ਸਾਲਾਨਾ 1.3 ਮਿਲੀ...
ਪੰਜਾਬ ਦੇ ਇੱਕ ਹੋਰ ਸੀਨੀਅਰ ਆਈਏਐੱਸ ਨੂੰ ਮਿਲੀ ਕੇਂਦਰ ’ਚ ਪੋਸਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸੀਨੀਅਰ ਆਈਏਐੱਸ ਰੱਜਤ ਅਗਰਵਾਲ ਤੋਂ ਬਾਅਦ ਹੁਣ ਸੀਨੀਅਰ ਆਈਏਐੱਸ ਅਫ਼ਸਰ ਸੁਮੀਤ ਕੁਮਾਰ ਜਾਰੰਗਲ ਨੂੰ ਵੀ ਸੈਂਟਰ ਵਿੱਚ ਡੈਪੂਟੇਸ਼ਨ ’ਤੇ ਨਿਯੁਕਤੀ ਮਿਲੀ ਹੈ। 2009 ਬੈਚ ਦੇ ਇਸ ਅਫ਼ਸਰ ਨੂੰ ਭਾਰਤ ਸਰਕਾਰ ਦੇ ਪ੍ਰਮੋਸ਼ਨ ਆਫ਼ ਇੰਡਸਟਰੀ ਐਂਡ ਟਰੇਡ ਮਹਿਕਮੇ ਦੇ ਵਿੱਚ ਸੈਂਟਰਲ ਸਟ...
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ : ਸਿੱਧੂ ਮੂਸੇਵਾਲਾ ਦਾ ਪਰਿਵਾਰ ਵਿਧਾਨ ਸਭਾ ਪੁੱਜਿਆ, ਲਾਇਆ ਧਰਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਬੀਤੇ ਦਿਨ ਵਿਧਾਨ ਸਭਾ ’ਚ ਕਾਫ਼ੀ ਗਰਮਾ-ਗਰਮੀ ਰਹੀ। ਅੱਜ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ 10 ਵਜੇ ਸ਼ੁਰੂ ਹੋਣੀ ਹੈ। ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਕਲਾਕਾਰ ਦਾ ਪਰਿਵਾਰ ਵਿਧਾਨ ਸਭਾ ਦੇ ਬਾਹਰ ਪਹੁੰਚ ਗਿਆ। ਉਨ੍ਹਾਂ ...
ਵੱਖਰੇ ‘ਬਾਲ ਬਜਟ’ ਨਾਲ ਹੋਵੇਗੀ ਅਧਿਕਾਰਾਂ ਦੀ ਰੱਖਿਆ
ਬਾਲ ਬਜਟ (Child Budget) ਪੇਸ਼ ਹੋਵੇ, ਇਹ ਮੰਗ ਬਾਲ ਅਧਿਕਾਰ, ਬਾਲ ਸੁਰੱਖਿਆ ਵਰਕਰ ਲੰਮੇ ਸਮੇਂ ਤੋਂ ਕਰਦੇ ਆਏ ਹਨ। ਕੋਵਿਡ-19 ਤੋਂ ਬਾਅਦ ਇਹ ਮੰਗ ਹੋਰ ਤੇਜ਼ ਹੋਈ ਹੈ। ਕੋਰੋਨਾ ਮਹਾਂਮਾਰੀ ਨੇ ਦੇਸ਼ ਦੇ ਜ਼ਿਆਦਾਤਰ ਬੱਚਿਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਪ੍ਰਭਾਵਿਤ ਕੀਤਾ ਹੈ। ਲੱਖਾਂ ਦੀ ਗਿਣਤੀ ’ਚ ਤਾਂ ਬੱਚੇ ਅਨਾਥ...
ਕੋਰਟ ਕੰਪਲੈਕਸ ’ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਨੌਜਵਾਨ ਜਖ਼ਮੀ
ਹੁਸ਼ਿਆਰਪੁਰ। ਹੁਸ਼ਿਆਰਪੁਰ (Hoshiarpur News) ਦੇ ਤਹਿਸੀਲ ਕੰਪਲੈਕਸ ’ਚ ਗੋਲੀਆਂ ਚੱਲਣ ਕਾਰਨ ਦਹਿਸ਼ਤ ਫੈਲ ਗਈ। ਇਸ ਗੋਲੀ ਕਾਂਡ ’ਚ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ਼ ਕੀਤਾ ਜਾ ਰਿਹਾ...
ਦੇਰ ਰਾਤ ਆਏ ਤੇਜ਼ ਤੂਫਾਨ ਨੇ ਦਰੱਖਤ ਜੜੋਂ ਪੁੱਟੇ, ਬਿਜਲੀ ਦੇ ਖੰਭੇ ਤੋੜੇ
ਚਾਦਰਾਂ ਵਾਲੇ ਸੈਡਾ ਨੂੰ ਹੋਇਆ ਕਾਫ਼ੀ ਨੁਕਸਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਬੀਤੀ ਅੱਧੀ ਰਾਤ ਆਏ ਤੇਜ਼ ਤੂਫਾਨ ਕਾਰਨ ਦਰੱਖਤਾਂ ਖੰਭਿਆਂ ਅਤੇ ਝੂੱਗੀ-ਝੌਂਪੜੀਆਂ ਨੂੰ ਨੁਕਸਾਨ ਪੁੱਜਿਆ ਹੈ। ਤੁਫਾਨ ਇੰਨਾ ਜਬਰਦਸਤ ਸੀ ਕਿ ਘਰ ਵੀ ਸੁਰੱਖਿਅਤ ਮਹਿਸੂਸ ਨਹੀਂ ਹੋ ਰਹੇ ਸਨ। ਤੁਫਾਨ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲ...
ਇਹ ਸ਼ਾਨਦਾਰ ਤਸਵੀਰਾਂ ਆਪਣੇ ਆਪ ’ਚ ਬਹੁਤ ਕੁਝ ਕਰਦੀਆਂ ਨੇ ਬਿਆਨ…
ਸਰਸਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਸ਼ਰਧਾਲੂ ਸ਼ਾਹ ਸਤਿਨਾਮ ਜੀ ਧਾਮ ’ਚ ਪਹੰੁਚ ਚੁੱਕੇ ਹਨ। ਸ਼ਰਧਾਲੂ, ਰੇਲ, ਬੱਸ, ਨਿੱਜੀ ਵਾਹਨਾਂ ਰਾਹੀਂ ਸ਼ਾਹ ਸਤਿਨਾਮ ਜੀ ਧਾਮ ’ਚ ਪਹੰੁਚ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹੰੁਚਣਾ ਲਗਾਤਾਰ ਜਾਰੀ ਹੈ। ਡੇਰੇ ਵੱਲ...
ਸਸਤੀ ਚੀਜ਼ ਵੀ ਕੀਮਤੀ ਚੀਜ਼ ਤੋਂ ਬਿਹਤਰ ਹੋ ਸਕਦੀ ਹੈ
ਇੱਕ ਸ਼ਹਿਰ ਸੀ, ਜਿੱਥੇ ਇੱਕ ਬਹੁਤ ਅਮੀਰ ਵਿਅਕਤੀ ਰਹਿੰਦਾ ਸੀ। ਉਸ ਦੇ ਕਈ ਵਪਾਰ ਦੂਰ ਦੇਸ਼ਾਂ ਵਿਚ ਚੱਲਦੇ ਸਨ। ਉਸ ਦੇ ਕਈ ਬਗੀਚੇ ਵੀ ਸਨ, ਜਿੱਥੇ ਕਈ ਤਰ੍ਹਾਂ ਦੇ ਫ਼ਲ ਲੱਗਦੇ ਸਨ। ਜਿਸ ਵਿਚ ਅਨਾਰ ਦੇ ਬੂਟੇ ਬਹੁਤ ਜ਼ਿਆਦਾ ਸਨ। ਜਿਨ੍ਹਾਂ ਨੂੰ ਨਿਯਮਿਤ ਖਾਦ-ਪਾਣੀ ਉਸ ਦੇ ਮਾਲੀ ਦਿੰਦੇ ਰਹਿੰਦੇ ਸਨ। (Expensive Thin...
ਡੈੱਪਥ ਮੁਹਿੰਮ ਲਈ ਤੁਰਕੀ ਦੀ ਯੂਨੀਵਰਸਿਟੀ ਨੇ ਪੂਜਨੀਕ ਗੁਰੂ ਜੀ ਨੂੰ ਕੀਤਾ ਸਨਮਾਨਿਤ
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ‘ਡੈਪਥ’ ਲਈ ਤੁਰਕੀ ਤੋਂ ਸਿਨੋਪ ਯੂਨੀਵਰਸਿਟੀ ਦੇ ਪ੍ਰੋ: ਗੁਰਈਰਕੋਲ ਬੇਰਾਮ ਵੱਲੋਂ ਪ੍ਰਸ਼ੰਸਾ ਪੱਤਰ ਭੇਜਿਆ ਗਿਆ। ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਨੇ ਪਿਛਲੇ ਸਾਲ ਨਸ਼ੇ ਦੀ ਜੜ੍ਹ ਪੁੱਟ...
ਬਲਵੰਤ ਸਿੰਘ ਰਾਜੋਆਣਾ ਨੂੰ ਕੇਂਦਰੀ ਜੇਲ ਪਟਿਆਲਾ ਚੋਂ ਹਸਪਤਾਲ ਲਿਆਂਦਾ
ਰਾਜੋਆਣਾ ਨੇ ਕਿਹਾ ਮੁਹਾਲੀ ਇਨਸਾਫ਼ ਮੋਰਚੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿ...