ਐੱਸਐੱਸਪੀ ਅਵਨੀਤ ਕੌਰ ਸਿੱਧੂ ਨੇ ਕਰ ਦਿੱਤਾ ਵੱਡੀ ਕਾਮਯਾਬੀ ਦਾ ਐਲਾਨ, ਤੁਸੀਂ ਵੀ ਪੜ੍ਹੋ
1 ਲੱਖ 12 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ
ਜਲਾਲਾਬਾਦ (ਰਜਨੀਸ਼ ਰਵੀ)। ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਸਮੱਗਲਰਾਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ੀਲੀਆ ਸਮੇਤ 4 ਵਿਆਕਤੀ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸੰਬਧੀ ਅੱਜ ਜਲਾਲਾਬਾਦ ਦੇ ਡੀਐੱਸਪੀ ਦਫ਼...
ਪੂਜਨੀਕ ਗੁਰੂ ਜੀ ਦੇ ਇੰਸਟਾਗ੍ਰਾਮ ’ਤੇ ਨਵੇਂ ਸਰੂਪ ਨਾਲ ਆਇਆ ਕੁਝ ਖਾਸ, ਤੇਜ਼ੀ ਨਾਲ ਵਾਇਰਲ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਦੇ ਇੰਸਟਾਗ੍ਰਾਮ ’ਤੇ ਇੱਕ ਨਵੀਂ ਰੀਲ ਅਪਲੋਡ ਹੋਈ ਹੈ ਜਿਸ ’ਚ ਪੂਜਨੀਕ ਗੁਰੂ ਦੇ ਸੋਹਣੇ ਸਰੂਪ ਨਾਲ ਇੱਕ ਸੁਨੇਹਾ ਦਿੱਤਾ ਗਿਆ ਹੈ। ਜਿਸ ’ਚ ਲਿਖਿਆ ਹੈ ਕਿ ਜੀਵਨ ਦੀ ਅਰਾਜਕਤਾ ਅਤੇ ਅਨਿਸ਼ਚਿਤਤਾ ਵਿਚਕਾਰ, ...
ਪੰਜਾਬ ’ਚ ਬਿਜਲੀ ਦੀਆਂ ਦਰਾਂ ਸਬੰਧੀ ਆਇਆ ਨਵਾਂ ਅਪਡੇਟ, ਧਿਆਨ ਨਾਲ ਪੜ੍ਹੋ
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਨਹੀਂ ਲਿਆ ਫੈਸਲਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਅਜੇ ਕੋਈ ਵੀ ਵਾਧਾ ਨਹੀਂ ਹੋਇਆ ਹੈ। ਇਸ ਲਈ ਪੁਰਾਣੀਆਂ ਕੀਮਤਾਂ ਹੀ ਪੰਜਾਬ ਵਿੱਚ ਫਿਲਹਾਲ ਲਾਗੂ ਰਹਿਣਗੀਆਂ। ਪੰਜਾਬ ਦੇ ਲੋਕਾਂ ਨੂੰ ਜਿਹੜੇ ਵੀ ਬਿਜਲੀ ਦੇ ਬਿੱਲ ਆਉਣਗੇ, ਉਨ੍ਹਾਂ...
ਹੁਣੇ-ਹੁਣੇ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਚੱਲੇਗੀ ਲੂ, ਪਾਕਿਸਤਾਨ ਤੋਂ ਆ ਰਹੀ ਹੈ ਗਰਮ ਹਵਾ
ਨਵੀਂ ਦਿੱਲੀ। ਹਰਿਆਣਾ, ਪੰਜਾਬ, ਰਾਜਸਥਾਨ, ਬਿਹਾਰ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ (Heat wave forecast) ਦੇਖਣ ਨੂੰ ਮਿਲੇਗਾ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਤਾਪਮਾਨ 40 ਤੋਂ ਉੱਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ ਦੇ ਕੁਝ ਸਹਿਰਾਂ ਵਿੱਚ ਤਾ...
ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ
ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ...
ਲੁਧਿਆਣਾ ਗੈਸ ਲੀਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 11 ਹੋਈ
ਲੁਧਿਆਣਾ (ਜਸਵੀਰ ਗਹਿਲ/ ਰਘਵੀਰ/ਵਣਰਿੰਦਰ)। ਲੁਧਿਆਣਾ ਗੈਸ ਲੀਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਜਦਕਿ ਚਾਰ ਜਣੇ ਹਸਪਤਾਲ ਵਿੱਚ ਇਲਾਜ਼ ਅਧੀਨ ਹਨ। ਮਹਾਂਨਗਰ ਲੁਧਿਆਣਾ ਦੇ ਗਿਆਸ ਪੁਰਾ ਇਲਾਕੇ 'ਚ ਸੂਆ ਰੋਡ 'ਤੇ ਇੱਕ ਫੈਕਟਰੀ ਚੋਂ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਐਲਾਨ, ਹਾਈਕੋਰਟ ਜਾਣ ਦੀ ਕਹੀ ਗੱਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਧਾਨ ਸਭਾ ਸੈਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਐਲਾਨ ਕਰ ਦਿੱਤਾ। ਪ੍ਰਤਾਪ ਸਿੰਘ ਬਾਜਵਾ ਦਾ ਵਿਧਾਨਸਭਾ ਦੇ ਬਾਹਰ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋ...
ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਅੱਜ, 9 ਵਜੇ ਤੱਕ ਹੋਈ 5.21 ਫ਼ੀਸਦੀ ਵੋਟਿੰਗ
ਵੋਟ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ | Jalandhar by-election
ਕੁੱਲ ਵੋਟਰ : 16,21,759 ਉਮੀਦਵਾਰ : 19 ਪੋਲਿੰਗ ਸਟੇਸ਼ਨ : 1972
ਵੋਟ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਫ਼ਤਰ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ ਵੱਲੋਂ ਜਲੰਧਰ ...
ਇੱਕ ਕਿਸਾਨ ਨੂੰ ਹੋਰ ਲੈ ਡੁੱਬਿਆ ਕਰਜ਼ਾ
ਕਿਸਾਨ ਨੇ ਕਰਜ਼ੇ ਦੇ ਕਾਰਨ ਕੀਤੀ ਖੁਦਕੁਸ਼ੀ | Sangrur News
ਦਿੜ੍ਹਬਾ (ਪ੍ਰਵੀਨ ਗਰਗ)। ਕਰਜ਼ੇ ਦੇ ਕਾਰਨ ਕਿਸਾਨਾਂ ਦਾ ਖੁਦਕੁਸ਼ੀ ਕਰਨ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਇਸ ਦੇ ਚਲਦੇ ਪਿੰਡ ਦੀਵਾਨਗੜ੍ਹ ਕੈਂਪਰ ਦੇ ਇੱਕ ਕਿਸਾਨ ਨੇ ਕਰਜ਼ੇ ਕਾਰਨ ਮਜਦੂਰ ਕਿਸਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼...
ਸਭ ਤੋਂ ਛੋਟੀ ਤੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ
ਲੰਬੀ/ਮਲੋਟ (ਮੇਵਾ ਸਿੰਘ)। ਮਰਹੂਮ ਪਰਕਾਸ਼ ਸਿੰਘ ਬਾਦਲ (Parkash Singh Badal) ਕੁੱਲ 11 ਵਾਰ ਪੰਜਾਬ ਦੇ ਵਿਧਾਇਕ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਜਦੋਂ ਉਹ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਸੰਨ 1970 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਹ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਛੋਟੀ ਉਮਰ ਦ...