ਸੇਵਾ ਕੇਂਦਰ ਦੇ ਕੰਪਿਊਟਰ ਆਪਰੇਟਰ ਨੂੰ 4000 ਰੁਪਏ ਪਏ ਮਹਿੰਗੇ, ਵਿਜੀਲੈਂਸ ਵੱਲੋਂ ਕਾਬੂ
ਮਲੇਰਕੋਟਲਾ (ਗੁਰਤੇਜ ਜੋਸੀ)। ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਮੰਗਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼...
ਨਸ਼ਾ ਤੇ ਟੈਨਸ਼ਨ ਇਨਸਾਨ ਨੂੰ ਉਭਰਨ ਨਹੀਂ ਦਿੰਦੇ : Saint Dr MSG
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਨੌਜਵਾਨਾਂ ’ਚ ਵਧਦੇ ਨਸ਼ੇ ’ਤੇ ਪ੍ਰਗਟਾਈ ਚਿੰਤਾ
ਬਰਨਾਵਾ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਉੱਤਰ ਪ੍ਰ...
ਬਿਜਲੀ ਸਬਸਿਡੀ ਸਬੰਧੀ ਸਰਕਾਰ ਨੇ ਦਿੱਤੀ ਖੁਸ਼ਖਬਰੀ
ਜਾਰੀ ਰਹੇਗੀ ਸਬਸਿਡੀ | Electricity Subsidy
ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਆਪਣੇ ਸਾਰੇ ਵਸੀਲੇ ਵਰਤ ਰਹੀ ਹੈ। ਇਸ ਤਹਿਤ ਦਿੱਲੀ ਵਿੱਚ ਬਿਜਲੀ ’ਤੇ ਮਿਲਣ ਵਾਲੀ ਸਬਸਿਡੀ ਬੰਦ ਕਰਨ ਦੀ ਚਰਚਾ ਚੱਲ ਰਹੀ ਹੈ। ਇਸ ਚਰਚਾ ...
ਕਿਸਾਨ ਮਜਦੂਰ ਜਥੇਬੰਦੀ ਨੇ G-20 ਦੀ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਮੀਟਿੰਗ ਖਿਲਾਫ ਫੂਕੇ ਪੁਤਲੇ
G-20 ਦੇਸ਼ਾਂ ਨੂੰ ਦੱਸਿਆ ਭਾਰਤ ਦੇ ਕਿਸਾਨ ਮਜ਼ਦੂਰ ਦੇ ਹਿੱਤਾਂ ਲਈ ਹਾਨੀਕਾਰਕ | Amritsar News
ਅੰਮ੍ਰਿਤਸਰ (ਰਾਜਨ ਮਾਨ) ਜ਼ੀ-20 ਦੇਸ਼ਾਂ ਦੀਆਂ ਦੇਸ਼ ਭਰ ਵਿਚ ਚਲ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਪਹਿਲੀ ਲੇਬਰ-20 (ਐੱਲ-20) ਮੀਟਿੰਗ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਤੋਂ ਇੱਕ ਦਿਨ ਪਹਿਲਾਂ ਕਿਸਾਨ ਮਜਦੂਰ ਸ...
ਭੋਪਾਲ ਗੈਸ ਕਾਂਡ ’ਚ ਮਆਵਜ਼ਾ ਵਧਾਉਣ ਦੀ ਮੰਗ ’ਤੇ ਸੁਪਰੀਮ ਕੋਰਟ ਤੋਂ ਆਈ ਵੱਡੀ ਅਪਡੇਟ
ਸੁਪਰੀਮ ਕੋਰਟ ਨੇ ਕਿਹਾ ਕੇਸ ਦੁਬਾਰਾ ਖੋਲ੍ਹਣ ’ਤੇ ਪੀੜਤਾਂ ਦੀਆਂ ਵਧਣਗੀਆਂ ਮੁਸ਼ਕਿਲਾਂ | Bhopal gas Incident
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਭੋਪਾਲ ਗੈਸ ਕਾਂਡ ਦੇ ਪੀੜਤਾਂ ਦਾ ਮੁਆਵਜ਼ਾ ਵਧਾਉਣ ਲਈ ਕੇਂਦਰ ਸਰਕਾਰ ਦੀ ਕਿਊਰੇਟਿਵ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਗੈਸ ਪੀੜਤਾਂ ਨੂੰ ...
ਲੋਕ ਸਭਾ ’ਚ ਮੰਗਲਵਾਰ ਨੂੰ ਵੀ ਚੱਲਿਆ ਪ੍ਰਸ਼ਨਕਾਲ
ਨਵੀਂ ਦਿੱਲੀ (ਸੱਚ ਕਹੂੰ)। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਦੂਜੇ ਦਿਨ ਲੋਕ ਸਭਾ ’ਚ ਫਿਰ ਤੋਂ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਦੀ ਕਾਰਵਾਈ ਨਹੀਂ ਹੋ ਸਕੀ। ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਦੇ ਮੈਂਬਰਾਂ...
ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਵਰਤਣ ਦੇ ਮਾਮਲੇ ’ਚ ਅਧਿਕਾਰੀਆਂ ’ਤੇ ਕਾਰਵਾਈ ਦੀ ਤਿਆਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ (Prime Minister) ਸੁਰੱਖਿਆ ਭੰਗ ਹੋਣ ਦੇ ਮਾਮਲੇ ’ਚ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਰੈਲੀ ’ਚ ਪਹੁੰਚਣ ਤੋਂ ਪਹਿਲਾਂ ਪੀਐੱਮ ਦੀ ਸੁਰੱਖਿਆ ’ਚ ਲਾਪ੍ਰਵਾਹੀ ਦੇ ਜ਼...
ਕਿਸਾਨਾਂ ਨੂੰ ਕਿਉਂ ਨਹੀਂ ਮਿਲਦਾ ਉਨ੍ਹਾਂ ਦਾ ਹੱਕ?
Why farmers do not get their right?
ਪਿਛਲੇ ਦਿਨੀਂ ਇੱਕ ਖ਼ਬਰ ਨੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ। ਇਹ ਖ਼ਬਰ ਮਹਾਂਰਾਸ਼ਟਰ ਦੇ ਇੱਕ ਕਿਸਾਨ ਨਾਲ ਜੁੜੀ ਹੋਈ ਸੀ। ਮਹਾਂਰਾਸ਼ਟਰ ਦੀ ਸੋਲਾਪੁਰ ਮੰਡੀ ’ਚ ਕਿਸਾਨ ਰਾਜੇਂਦਰ ਤੁੱਕਾਰਾਮ ਚੋਹਾਨ ਆਪਣੀ ਪਿਆਜ ਦੀ ਫਸਲ ਵੇਚਣ ਗਿਆ ਫਸਲ ਦਾ ਵਜਨ ਪੰਜ ਕੁਇੰਟਲ ਤੋਂ ਥੋੜ੍...
ਬਹੁਤ ਬਦਲ ਗਿਐ ਹੁਣ ਦਾ ਤੇ ਨੱਬੇ ਦੇ ਦਹਾਕੇ ਦਾ ਫੋਟੋਗ੍ਰਾਫਰ
ਫੋਟੋਗ੍ਰਾਫਰ (Photographer), ਇੱਕ ਅਜਿਹਾ ਪਾਤਰ ਹੈ ਜਿਸ ਨੂੰ ਨੱਬੇ ਦੇ ਦਹਾਕੇ ਦੇ ਵਿਆਹਾਂ ਵਿੱਚ ਬਹੁਤ ਜ਼ਿਆਦਾ ਇੱਜਤ-ਮਾਣ ਬਖਸ਼ਿਆ ਜਾਂਦਾ ਸੀ। ਵਿਆਹ ਵਾਲੇ ਮੁੰਡੇ ਨੂੰ ਛੱਡ ਕੇ ਵਿਚੋਲੇ ਤੋਂ ਬਾਅਦ ਫੋਟੋਗ੍ਰਾਫਰ ਦੀ ਹੀ ਪੁੱਛ-ਗਿੱਛ ਸੱਭ ਤੋਂ ਜ਼ਿਆਦਾ ਹੁੰਦੀ ਸੀ। ਖਾਸ ਕਰਕੇ ਨੌਜਵਾਨ ਮੁੰਡੇ ਫੋਟੋਗ੍ਰਾਫਰ ਦੇ ਪਿ...
ਪੰਜਾਬ ਦੇ ਇੱਕ ਹੋਰ ਸੀਨੀਅਰ ਆਈਏਐੱਸ ਨੂੰ ਮਿਲੀ ਕੇਂਦਰ ’ਚ ਪੋਸਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸੀਨੀਅਰ ਆਈਏਐੱਸ ਰੱਜਤ ਅਗਰਵਾਲ ਤੋਂ ਬਾਅਦ ਹੁਣ ਸੀਨੀਅਰ ਆਈਏਐੱਸ ਅਫ਼ਸਰ ਸੁਮੀਤ ਕੁਮਾਰ ਜਾਰੰਗਲ ਨੂੰ ਵੀ ਸੈਂਟਰ ਵਿੱਚ ਡੈਪੂਟੇਸ਼ਨ ’ਤੇ ਨਿਯੁਕਤੀ ਮਿਲੀ ਹੈ। 2009 ਬੈਚ ਦੇ ਇਸ ਅਫ਼ਸਰ ਨੂੰ ਭਾਰਤ ਸਰਕਾਰ ਦੇ ਪ੍ਰਮੋਸ਼ਨ ਆਫ਼ ਇੰਡਸਟਰੀ ਐਂਡ ਟਰੇਡ ਮਹਿਕਮੇ ਦੇ ਵਿੱਚ ਸੈਂਟਰਲ ਸਟ...