ਤੁਸੀਂ ਇੰਜ ਲੈ ਸਕਦੇ ਹੋ ਫੇਸਬੁੱਕ ਤੇ ਇੰਸਟਾਗ੍ਰਾਮ ’ਤੇ ਬਲੂਟਿੱਕ
How to get Blue tick on Facebook and Instagram
ਜੇਕਰ ਤੁਸੀਂ ਫੇਸਬੁੱਕ ਤੇ ਇੰਸਟਾਗ੍ਰਾਮ ’ਤੇ ਬਲੂਟਿੱਕ (Blue tick on Facebook) ਲੈਣਾ ਚਾਹੁੰਦੇ ਹੋ, ਤਾਂ ਤੁਸੀਂ ਪੇਮੈਂਟ ਕਰਕੇ ਹੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹੋ। ਕਈ ਲੋਕ ਤੁਹਾਨੂੰ ਕਹਿਣਗੇ ਕਿ ਪਹਿਲਾਂ ਤਾਂ ਇਹ ਫ੍ਰੀ ਸੀ, ਪਰ ਤੁਸੀਂ ਇਹ ਜਾ...
ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ ਦੇ ਰਾਸ਼ਟਰਪਤੀ ਦੋ੍ਰਪਦੀ ਮੁਰਮੂ ਏਅਰ ਫੋਰਸ ਦੀ ਵਿਸ਼ੇਸ਼ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜ ਗਏ ਹਨ। ਅਤਿ ਸੁਰੱਖਿਆ ਵਿੱਚ ਇੱਥੇ ਰਾਸ਼ਟਰਪਤੀ ਦਾ ਕਾਫ਼ਲਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋ ਗਿਆ ਹ...
ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਔਰਤ ਲਈ ਮਸੀਹਾ ਬਣੇ ਡੇਰਾ ਸ਼ਰਧਾਲੂ
ਸਾਂਭ-ਸੰਭਾਲ ਕਰਕੇ ਉਸ ਦੇ ਘਰ ਪਹੁੰਚਾਇਆ | Welfare Work
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਦੀ ਸਾਂਭ-ਸੰਭਾਲ ਕਰਕੇ ਉਸ ਦੇ ਪਰਿਵਾਰ ਨਾਲ ਮਿਲਾਉਣ ਦਾ ਸ਼ਲਾਘਾਯੋਗ ਭਲਾਈ ਕਾਰਜ (Welfare Work) ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੇਮੀ ...
ਪੰਜਾਬੀਆਂ ਨੂੰ ਅੱਜ ਮਿਲ ਸਕਦੈ ਇੱਕ ਹੋਰ ਤੋਹਫ਼ਾ, 10 ਹਜ਼ਾਰ ਨੂੰ ਮਿਲੇਗੀ ਪੱਕੇ ਹੋਣ ਲਈ ਝੰਡੀ
ਲੱਗੇਗੀ ਬਜਟ ਸੈਸ਼ਨ ਦੀ ਤਾਰੀਖ਼ ’ਤੇ ਮੋਹਰ, ਕੈਬਨਿਟ ਦੀ ਮੀਟਿੰਗ ’ਚ ਦਰਜਨ ਭਰ ਏਜੰਡੇ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ (Punjabi) ਦੇ ਕੱਚੇ ਮੁਲਾਜ਼ਮਾਂ ਨੂੰ ਅੱਜ ਦੂਜੇ ਦੌਰ ਦਾ ਤੋਹਫ਼ਾ ਮਿਲ ਸਕਦਾ ਹੈ। ਪੰਜਾਬ ਸਰਕਾਰ ਵੱਲੋਂ 10 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਰੀ ਝੰਡੀ ਦੇ ਦੀ ਉਮੀਦ ਹੈ...
ਵਿਧਾਇਕ ਅਮਿਤ ਰਤਨ ਤੇ ਉਸ ਦੇ ਕਰੀਬੀ ਨੂੰ ਇਕੱਠਿਆ ਕੀਤਾ ਜਾ ਸਕਦਾ ਹੈ ਪੇਸ਼
ਬਠਿੰਡਾ (ਸੁਖਜੀਤ ਮਾਨ)। ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ ਰਿਸ਼ਵਤ ਲੈਣ ਦੇ ਮਾਮਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਤੇ ਉਸਦੇ ਕਰੀਬੀ ਰਿਸਮ ਗਰਗ ਦੋਵਾਂ ਨੂੰ ਇਕੱਠਿਆਂ ਹੀ ਅਦਾਲਤ ’ਚ ਪੇਸ਼ ਕੀਤਾ ਜਾ ਸਕਦਾ ਹੈ। ਰਿਸ਼ਮ ਦੋ ਦਿਨਾਂ ਪੁਲਿਸ ਰਿਮਾਂ...
ਸਾਬਕਾ ਇੰਸਪੈਕਟਰ ਵੱਲੋਂ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਤਮ ਹੱਤਿਆ
ਸਮਾਣਾ (ਸੁਨੀਲ ਚਾਵਲਾ)। ਸਥਾਨਕ ਜੱਟਾਂ ਪੱਤੀ ਮੁਹੱਲੇ ਵਿਖੇ ਰਹਿੰਦੇ ਸਾਬਕਾ ਪੁਲਿਸ ਇੰਸਪੈਕਟਰ ਵੱਲੋਂ ਅੱਜ ਸਵੇਰੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਪਣੇ ਘਰ ਵਿੱਚ ਹੀ ਆਤਮ ਹੱਤਿਆ ਕਰ ਲਈ ਗਈ। ਇਸ ਦੀ ਜਾਣਕਾਰੀ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਹ ਤੁਰੰਤ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲੈ ਗ...
ਸ਼ਰਮਸਾਰ ਹੋਈ ਇਨਸਾਨੀਅਤ : ਗਲੀ ’ਚੋਂ ਮਿਲੀ ਨਵਜੰਮੀ ਬੱਚੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ (Ludhiana News) ਵਿਖੇ ਇੱਕ ਗਲੀ ’ਚੋਂ ਨਵਜਨਮੀ ਬੱਚੀ ਦੀ ਲਾਸ਼ ਮਿਲਣ ਕਾਰਨ ਇਨਸਾਨੀਅਤ ਸ਼ਰਮਸਾਰ ਹੋਈ ਹੈ। ਜਿਸ ਦੇ ਸਬੰਧ ’ਚ ਥਾਣਾ ਦੁੱਗਰੀ ਵਿਖੇ ਅਣਪਛਾਤੇ ਵਿਅਕਤੀ/ ਔਰਤ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਥਾਣੇਦਾਰ ਹਜੂਰ ਲਾਲ ਨੇ ਦੱਸਿਆ ਕਿ ਸ਼ਸੀ ਸੈਕਸੈਨਾ ਪੁੱਤਰ ...
ਟਰਾਈਡੈਂਟ ਫਾਊਂਡੇਸ਼ਨ ਨੇ ਕੀਤਾ ਅਜਿਹਾ ਕੰਮ ਕਿ ਹੋ ਰਹੀ ਐ ਖੂਬ ਚਰਚਾ
32 ਲੱਖ ਦੀ ਰਾਸ਼ੀ ਨਾਲ ਦੋ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਬਰਨਾਲਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਟਰਾਈਡੈਂਟ ਗਰੁੱਪ (Trident Foundation) ਦੇ ਸੰਸਥਾਪਕ ਪਦਮ ਸ੍ਰੀ ਰਾਜਿੰਦਰ ਗੁਪਤਾ ਅਤੇ ਮੈਡਮ ਮਧੂ ਗੁਪਤਾ ਦੇ ਨਿਰਦੇਸ਼ਾਂ ਤਹਿਤ ਚੱਲ ਰਹੇ ਟਰਾਈਡੈਂਟ ਫਾਊਂਡੇਸ਼ਨ ਗਰੁੱਪ ਵੱਲੋਂ ਸ਼ੁਰੂ ਕੀਤੀ ਉ...
ਦੋ ਮਾਲਗੱਡੀਆਂ ਦੀ ਜ਼ਬਰਦਸਤ ਟੱਕਰ, ਲੋਕੋ ਪਾਇਲਟ ਜਖ਼ਮੀ, ਰੇਲਮਾਰਗ ਬੰਦ
ਸੁਲਮਾਨਪੁਰ (ਏਜੰਸੀ)। ਉੱਤਰ ਪ੍ਰਦੇਸ ਦੇ ਸੁਲਤਾਨਪੁਰ ਰੇਲਵੇ ਸਟੇਸ਼ਨ ਦੇ ਨੇੜੇ ਵੀਰਵਾਰ ਨੂੰ ਦੋ ਮਾਲਗੱਡੀਆਂ (Freight Trains) ਦੀ ਟੱਕਰ ’ਚ ਦੋ ਰੇਲ ਚਾਲਕ ਗੰਭੀਰ ਰੂਪ ’ਚ ਜਖ਼ਮੀ ਹੋ ਗਏ ਅਤੇ ਦਸ ਡੱਬੇ ਪਟੜੀ ਤੋਂ ਉੱਤਰਨ ਨਾਲ ਲਖਨਊ ਪਿ੍ਰਆਗਰਾਜ ਰੇਲਮਾਰਗ ਬੰਦ ਹੋ ਗਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਗਭੜੀ...
ਇੰਡਸਟ੍ਰੀ ਨੂੰ ਗਰਮੀ ’ਚ ਕਰਨਾ ਪੈ ਸਕਦੈ ਬਿਜਲੀ ਕਿੱਲਤ ਦਾ ਸਾਹਮਣਾ!
ਕਹਿੰਦੇ ਨੇ ਕਿਸੇ ਸ਼ੁੱਭ-ਅਸ਼ੁੱਭ ਦਾ ਸੰਕੇਤ ਆਉਣ ਤੋਂ ਪਹਿਲਾਂ ਹੀ ਮਿਲ ਜਾਂਦਾ ਹੈ, ਬੇਸ਼ੱਕ ਉਹ ਕਿਸੇ ਵੀ ਤਰੀਕੇ ਮਿਲੇ, ਸਿੱਧੇ ਜਾਂ ਅਸਿੱਧੇ। ਅਜਿਹਾ ਹੀ ਕੁਝ ਹੋਣ ਵਾਲਾ ਹੈ ਪੰਜਾਬ ਦੀ ਇੰਡਸਟ੍ਰੀ ਨਾਲ। ਸਰਕਾਰਾਂ ਆਪਣੀ ਕਾਰਜਸ਼ੈਲੀ ਨੂੰ ਪ੍ਰਪੱਕ ਦਰਸਾਉਣ ਲਈ ਨਿੱਤ ਨਵਾਂ ਬਿਆਨ ਦੇ ਕੇ ਲੋਕਾਂ ਸਾਹਮਣੇ ਆਪਣੀ ਕਾਰਜਸ਼ੈ...