ਜਵਾਨੀ ਊਰਜਾ ਨੂੰ ਸਹੀ ਦਿਸ਼ਾ ’ਚ ਵਰਤਣ ਦੀ ਲੋੜ
ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਦੇਸ਼ ਦੀ ਕਿੱਤਾਮੁਖੀ ਸਿੱਖਿਆ ਅਤੇ ਸਿਖਲਾਈ ਪ੍ਰਣਾਲੀ ਨੂੰ ਮਜਬੂਤ ਕਰਨਾ ਹੋਵੇਗਾ। ਕੋਰੋਨਾ ਨੇ ਦੇਸ਼ ਵਾਸੀਆਂ ਨੂੰ ਅਜਿਹੀ ਥਾਂ ’ਤੇ ਪਹੁੰਚਾਇਆ ਹੈ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਹੁਨਰ ਦੀ ਲੋੜ ਹੈ। ਇਸ ਸਮੇਂ ਹਰ ਵਰਗ ਦੇ ਵਿਅਕਤੀ ਨੂੰ ਯੋਗ ਉਪਜੀਵਕਾ ਦੀ ਲੋੜ ਹੈ। ਹੁਨਰ ਅਤ...
ਸਤੀਸ਼ ਕੌਸ਼ਿਕ ਦੀ ਮੌਤ ਦੇ ਮਾਮਲੇ ’ਚ ਨਵਾਂ ਮੋੜ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਅਭਿਨੇਤਾ-ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ (Satish Kaushik) ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇੱਕ ਔਰਤ ਨੇ ਪੁਲਿਸ ਨੂੰ ਪੱਤਰ ਲਿਖ ਕੇ ਉਸਦੀ ਮੌਤ ਵਿੱਚ ਉਸਦੇ ਪਤੀ ਦੀ ਭੂਮਿਕਾ ਦਾ ਦੋਸ਼ ਲਾਇਆ ਹੈ। ਸੂਤਰਾਂ ਨੇ ਦੱਸਿਆ ਕਿ ਸਤੀਸ਼ ਕੌਸ਼ਿਕ ਮੌਤ ਮਾਮ...
ਹਰਜੋਤ ਬੈਂਸ ਵੱਲੋਂ PSTET ’ਚ ਉੱਤਰ ਲੀਕ ਮਾਮਲੇ ’ਚ ਜਾਂਚ ਦੇ ਹੁਕਮ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੀਐੱਸਟੈੱਟ ਪੇਪਰ ਵਿੱਚ ਉੱਤਰ ਲੀਕ (PSTET Leak) ਮਾਮਲੇ ’ਚ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜ...
ਨਾਟੂ-ਨਾਟੂ ਨੇ ਜਿੱਤਿਆ ਸਰਵੋਤਮ ਓਰੀਜਨਲ ਗੀਤ ਦਾ ਪੁਰਸਕਾਰ, ਦੁਨੀਆਂ ਭਰ ’ਚ ਪਈਆਂ ਧੁੰਮਾਂ
ਨਵੀਂ ਦਿੱਲੀ (ਏਜੰਸੀ)। ਰਾਜਾਮੌਲੀ ਦੀ ‘RRR’ ਨੇ ਇੱਕ ਵਾਰ ਫਿਰ ਦੁਨੀਆਂ ਭਰ ਵਿੱਚ ਇਤਿਹਾਸ ਰਚ ਦਿੱਤਾ ਹੈ। ਵਿਦੇਸ਼ਾਂ ’ਚ ਲਗਾਤਾਰ ਸਫ਼ਲਤਾ ਹਾਸਲ ਕਰਨ ਵਾਲੇ ਇਸ ਗੀਤ ਨੂੰ ਹਾਲੀਵੁੱਡ ਦੇ ਹੋਰ ਗੀਤਾਂ ਦੇ ਨਾਲ ‘ਆਸਕਰ ਐਵਾਰਡ 2023’ (Academy Awards) ਲਈ ਨਾਮਜ਼ਦ ਕੀਤਾ ਗਿਆ ਸੀ। ਹੁਣ ਰਾਮ ਚਰਨ ਅਤੇ ਜੂਨੀਅਨ ਐੱਨਟ...
ਸ਼ਾਂਤੀ ਦੀ ਖੋਜ
ਸ਼ਾਂਤੀ ਦੀ ਖੋਜ | Finding Peace
ਇੱਕ ਰਾਜੇ ਨੇ ਇੱਕ ਨੌਜਵਾਨ ਦੀ ਬਹਾਦਰੀ ਤੋਂ ਖੁਸ਼ ਹੋ ਕੇ ਉਸ ਨੂੰ ਰਾਜ ਦਾ ਸਭ ਤੋਂ ਵੱਡਾ ਸਨਮਾਨ ਦੇਣ ਦਾ ਐਲਾਨ ਕੀਤਾ ਪਰ ਪਤਾ ਲੱਗਾ ਕਿ ਉਹ ਨੌਜਵਾਨ ਇਸ ਤੋਂ ਖੁਸ਼ ਨਹੀਂ ਹੈ ਰਾਜੇ ਨੇ ਉਸ ਨੂੰ ਬੁਲਵਾਇਆ ਤੇ ਪੁੱਛਿਆ, ‘‘ਜਵਾਨਾ ਤੈਨੂੰ ਕੀ ਚਾਹੀਦਾ ਹੈ? ਤੂੰ ਜੋ ਵੀ ਚਾਹੇਂ, ਤ...
ਸਮਲਿੰਗੀ ਵਿਆਹਾਂ ਬਾਰੇ ਕੇਂਦਰ ਸਰਕਾਰ ਦਾ ਦਰੁਸਤ ਜਵਾਬ
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਸਮਲਿੰਗੀ ਵਿਆਹਾਂ ਦੇ ਖਿਲਾਫ਼ ਦਰੁਸਤ ਜਵਾਬ ਦਿੱਤਾ ਹੈ। ਸਰਕਾਰ ਨੇ ਦੱਸਿਆ ਹੈ ਕਿ ਸਮਲਿੰਗੀ ਵਿਆਹ ਭਾਰਤੀ ਪਰੰਪਰਾਵਾਂ ਦੇ ਉਲਟ ਹੈ। ਇਸ ਲਈ ਅਜਿਹੇ ਵਿਆਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਅਸਲ ’ਚ ਸੁਪਰੀਮ ਕੋਰਟ ’ਚ ਸਮਲਿੰਗੀ ਵਿਆਹਾਂ ਨੂੰ ਮਨਜ਼ੂਰੀ ਦੇ ਹੱਕ ’ਚ ਪਟੀਸ਼ਨਾ...
ਐੱਚ3ਐੱਨ2 ਵਾਇਰਸ ਨੇ ਫਤਿਹਾਬਾਦ ’ਚ ਦਿੱਤੀ ਦਸਤਕ
ਫਤਿਹਾਬਾਦ (ਵਿਨੋਦ ਸ਼ਰਮਾ)। ਹਰਿਆਣਾ ਦੇ ਫਤਿਹਾਬਾਦ ਸ਼ਹਿਰ ’ਚ ਐੱਚ3ਐੱਨ2 ਵਾਇਰਸ ਦੀ ਦਸਤਕ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਲੋਕਾਂ ਨੂੰ ਮਾਸਕ ਪਹਿਨਣ, ਨਿਯਮਿਤ ਰੂਪ ’ਚ ਹੱਥ ਧੋਣ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਅਪੀਲ ਡਾਕਟਰਾਂ ਨੇ ਕੀਤੀ ਹੈ। ਫਤਿਹਾਬਾਦ ਦੇ ਭੂਨਾ ਬਲਾਕ ਦੇ ਪਿੰਡ ਸਿੰਥਲਾ ...
ਬਰਨਾਵਾ ਆਸ਼ਰਮ ’ਚ ਵੱਜਿਆ ਰਾਮ ਨਾਮ ਦਾ ਡੰਕਾ
ਬਰਨਾਵਾ (ਰਕਮ ਸਿੰਘ)। ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਵੱਲੋਂ ਐੱਮਐੱਸਜੀ ਪਵਿੱਤਰ ਭੰਡਾਰਾ ਡੇਰਾ ਸੱਚਾ ਸੌਦਾ ਆਸ਼ਰਮ ਬਰਨਾਵਾ, ਬਾਗਪਤ, ਉੱਤਰ ਪ੍ਰਦੇਸ਼ ’ਚ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ 25 ਮਾਰਚ 19...
ਖੁਲਾਸਾ : ਵੱਖ-ਵੱਖ ਥਾਵਾਂ ’ਤੇ ਲਾਸ਼ ਨੂੰ ਦੱਬਦਾ ਸੀ ਅਪਰਾਧੀ, ਪੁਲਿਸ ਨੇ ਇਸ ਤਰ੍ਹਾਂ ਕੀਤਾ ਕਾਬੂ
ਬਡਗਾਮ ’ਚ ਲੜਕੀ ਦੀ ਹੱਤਿਆ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
ਸ੍ਰੀਨਗਰ (ਏਜੰਸੀ)। ਜੰਮੂ-ਕਸਮੀਰ ਦੇ ਬਡਗਾਮ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਇੱਕ ਨੌਜਵਾਨ ਔਰਤ ਦੀ ਹੱਤਿਆ ਕਰਨ ਅਤੇ ਉਸ ਦੇ ਸਰੀਰ ਦੇ ਅੰਗਾਂ ਨੂੰ ਦਫਨਾਉਣ ਦੇ ਦੋਸ਼ ’ਚ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਅੱਜ ਇੱਥੇ ਜਾਰ...
ਢਾਈ ਸਾਲਾਂ ਤੋਂ ਬਰੇਲੀ ਤੋਂ ਗੁੰਮ ਵਿਅਕਤੀ ਲਈ ਮਸੀਹਾ ਬਣੇ ਡੇਰਾ ਸ਼ਰਧਾਲੂ
ਸੰਗਰੂਰ (ਨਰੇਸ਼ ਕੁਮਾਰ)। ਸੰਗਰੂਰ ਦੇ ਪ੍ਰੇਮ ਬਸਤੀ ਰੋਡ ਵਿਖੇ ਇੱਕ ਮੰਦਬੁੱਧੀ ਵਿਅਕਤੀ ਲਵਾਰਸ ਹਾਲਤ ਵਿੱਚ ਘੁੰਮ ਰਿਹਾ ਸੀ, ਜਿਸ ਦੇ ਕੱਪੜੇ ਫਟੇ ਹੋਏ ਸਨ ਅਤੇ ਸਰੀਰਕ ਹਾਲਤ ਵੀ ਖਰਾਬ ਸੀ। ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਜਦੋਂ ਪਤਾ ਲੱਗਿਆ ਤਾਂ ਉਸਦੀ ਸਾਂਭ ਸੰਭਾਲ ਕੀਤੀ।ਪੁੱਛਗਿੱਛ ਕਰਨ ਤੇ ਪਤਾ ਲੱਗਿਆ ...