ਬਿਜਲੀ ਸਬਸਿਡੀ ਸਬੰਧੀ ਸਰਕਾਰ ਨੇ ਦਿੱਤੀ ਖੁਸ਼ਖਬਰੀ
ਜਾਰੀ ਰਹੇਗੀ ਸਬਸਿਡੀ | Electricity Subsidy
ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਆਪਣੇ ਸਾਰੇ ਵਸੀਲੇ ਵਰਤ ਰਹੀ ਹੈ। ਇਸ ਤਹਿਤ ਦਿੱਲੀ ਵਿੱਚ ਬਿਜਲੀ ’ਤੇ ਮਿਲਣ ਵਾਲੀ ਸਬਸਿਡੀ ਬੰਦ ਕਰਨ ਦੀ ਚਰਚਾ ਚੱਲ ਰਹੀ ਹੈ। ਇਸ ਚਰਚਾ ...
ਆਖ਼ਰ ਕਿਹੜੀਆਂ ਇੰਡੋਕੈਨੇਡੀਅਨ ਬੱਸਾਂ ਦੇ ਪਰਮਿਟ ਕੀਤੇ ਹਾਈਕੋਰਟ ਨੇ ਬਹਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਅਪੀਲੀ ਟਿ੍ਰਬਿਊਨਲ ਦੇ ਹੁਕਮਾਂ ਦੇ ਉਲਟ ਇੰਡੋ-ਕੈਨੇਡੀਅਨ (Indo-Canadian Bus) ਟਰਾਂਸਪੋਰਟ ਕੰਪਨੀ ਦੇ 3 ਪਰਮਿਟ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਬਾਦਲ ਪਰਿਵਾਰ ਨਾਲ ਸਬੰਧਤ...
ਨਾਟੂ-ਨਾਟੂ ਨੇ ਜਿੱਤਿਆ ਸਰਵੋਤਮ ਓਰੀਜਨਲ ਗੀਤ ਦਾ ਪੁਰਸਕਾਰ, ਦੁਨੀਆਂ ਭਰ ’ਚ ਪਈਆਂ ਧੁੰਮਾਂ
ਨਵੀਂ ਦਿੱਲੀ (ਏਜੰਸੀ)। ਰਾਜਾਮੌਲੀ ਦੀ ‘RRR’ ਨੇ ਇੱਕ ਵਾਰ ਫਿਰ ਦੁਨੀਆਂ ਭਰ ਵਿੱਚ ਇਤਿਹਾਸ ਰਚ ਦਿੱਤਾ ਹੈ। ਵਿਦੇਸ਼ਾਂ ’ਚ ਲਗਾਤਾਰ ਸਫ਼ਲਤਾ ਹਾਸਲ ਕਰਨ ਵਾਲੇ ਇਸ ਗੀਤ ਨੂੰ ਹਾਲੀਵੁੱਡ ਦੇ ਹੋਰ ਗੀਤਾਂ ਦੇ ਨਾਲ ‘ਆਸਕਰ ਐਵਾਰਡ 2023’ (Academy Awards) ਲਈ ਨਾਮਜ਼ਦ ਕੀਤਾ ਗਿਆ ਸੀ। ਹੁਣ ਰਾਮ ਚਰਨ ਅਤੇ ਜੂਨੀਅਨ ਐੱਨਟ...
ਮਾਲਕ ਦਾ ਨਾਮ ਹਰ ਤਰ੍ਹਾਂ ਦੇ ਦੁੱਖਾਂ ਨੂੰ ਕਰ ਸਕਦਾ ਹੈ ਖ਼ਤਮ : ਪੂੁਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਦੇ ਹਨ ਕਿ ਨਾਮ ਸਭ ਸੁੱਖਾਂ ਦੀ ਖਾਨ ਹੈ ਜਿਸ ਇਨਸਾਨ ਨੂੰ ਪਰਮਾਤਮਾ ਦਾ ਪਾਕ-ਪਵਿੱਤਰ ਨਾਮ ਮਿਲ ਜਾਂਦਾ ਹੈ ਉਹ ਭਾਗਾਂ ਵਾਲਾ ਹੈ ਅਤੇ ਬਾਅਦ ’ਚ ਅੱਗੇ ਜੋ ਇਸ ਦਾ ਸਿਮਰਨ ਕਰਦਾ ਹੈ ਉਹ ਅਤਿ ਭਾਗਸ਼ਾਲੀ ...
ਲੋੜਵੰਦਾਂ ਲਈ ਖ਼ੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ (Humanity) ਕਰਨ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ’ਚ ਨਿੱਤ ਨਵੀਆਂ...
ਸੋਨੀਆ ਗਾਂਧੀ ਦੀ ਤਬੀਅਤ ਵਿਗੜੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਯੂਪੀਏ ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਤਬੀਅਤ ਵਿਗੜਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੁਖਾਰ ਤੋਂ ਬਾਅਦ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਰ ਗੰਗਾ ਰਾਮ ਹਸਪਤਾਲ ਟਰੱਸਟ ਸੁਸਾਇਟੀ ਦੇ ਪ੍ਰਧਾਨ ਡਾ...
ਇਸ ਵਿਭਾਗ ਨੇ ਨੌਕਰੀਆਂ ਸਬੰਧੀ ਕੀਤਾ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ (ਏਜੰਸੀ)। ਇਨਕਮ ਟੈਕਸ ਵਿਭਾਗ ’ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਇਨਕਮ ਟੈਕਸ ਵਿਭਾਗ ਨੇ ਕਰਨਾਟਕ ਅਤੇ ਗੋਆ ਖੇਤਰ ਵਿੱਚ ਇੰਸਪੈਕਟਰ, ਟੈਕਸ ਸਹਾਇਕ ਅਤੇ ਦੇ 71 ਅਹੁਦਿਆਂ ਦੇ ਭਰਤੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰ 24 ਮਾਰਚ ਤੱਕ ਜਾਂ ਇਸ ...
ਅੱਧੀ ਰਾਤ ਨੂੰ ਭਿਆਨਕ ਤੂਫ਼ਾਨ ਕਾਰਨ ਚਾਰੇ ਪਾਸੇ ‘ਤਬਾਹੀ’, ਇੱਕ ਮੌਤ ਦੀ ਖ਼ਬਰ
ਬਰਨਾਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ਤੇ ਨੁਕਸਾਨ | Terrible Storm
ਸੰਗਰੂਰ/ਬਰਨਾਲਾ (ਗੁਰਪ੍ਰੀਤ ਸਿੰਘ)। ਲੰਘੀ ਰਾਤ ਨੂੰ ਆਏ ਤੂਫਾਨ (Terrible Storm) ਕਾਰਨ ਬਰਨਾਲਾ ਸੰਗਰੂਰ ਤੇ ਨੇੜਲੇ ਜ਼ਿਲ੍ਹਿਆਂ ਵਿੱਚ ਭਾਰੀ ਤਬਾਹੀ ਹੋਈ ਹੈ। ਬਰਨਾਲ ਜ਼ਿਲ੍ਹੇ ਦੇ ਪਿੰਡ ਰੂੜੇ ਕੇ ਵਿਖੇ ਇੱਕ ਵਿਅਕਤੀ ਦੀ ਮੌ...
ਨਸ਼ਾ ਤਸਕਰੀ ਮਾਮਲੇ ’ਚ ਹੋਈ 12 ਸਾਲ ਦੀ ਕੈਦ
ਅਦਾਲਤ ਨੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ | Drug Case
ਸਰਸਾ। ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰੀ (Drug Case) ਦੇ ਨੈੱਟਵਰਕ ਨੂੰ ਤੋੜਨ ਲਈ ਹਰ ਸੰਭਵ ਕਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਲਗਾਤਾਰ ਗਸ਼ਤ ਅਤੇ ਨਾਕਾਬੰਦੀ ਕਰਕੇ ਤਸਕਰਾਂ ਦੇ ਟਿਕਾਣਿਆਂ ਨੂ...
ਪਾਵਰਕੌਮ ਦੇ ਥਰਮਲ ਪਲਾਂਟਾਂ ’ਚ ਕੋਲੇ ਦੇ ਭੰਡਾਰ ਦੀ ਕਮੀ
ਗਰਮੀ ਅਤੇ ਝੋਨੇ ਦੇ ਸੀਜਨ ਦੌਰਾਨ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ
ਸਰਕਾਰੀ ਥਰਮਲਾਂ ’ਚ 7 ਤੋਂ ਗਿਆਰਾਂ ਦਿਨ ਦਾ ਕੋਲਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਦੇ ਥਰਮਲ ਪਲਾਂਟਾਂ ਵਿੱਚ ਗਰਮੀ ਅਤੇ ਝੋਨੇ ਦੇ ਆ ਰਹੇ ਸੀਜ਼ਨ ਦੌਰਾਨ ਕੋਲੇ ਦੇ ਭੰਡਾਰ ਮਨਫ਼ੀ ਹਨ। ਆਲਮ ਇਹ ਹੈ ਕਿ ਪਾਵਰਕੌਮ ਦੀ ਪਿਛਵਾ...