ਰੇਲਵੇ ਸਟੇਸ਼ਨ ’ਤੇ ਯਾਤਰੀ ਕੋਲੋਂ 1.32 ਕਰੋੜ ਰੁਪਏ ਦਾ ਸੋਨਾ ਜਬਤ
ਹੈਦਰਾਬਾਦ (ਏਜੰਸੀ)। ਹੈਦਰਾਬਾਦ ਦੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਅਧਿਕਾਰੀਆਂ ਨੇ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ (Railway Station) ’ਤੇ 1.32 ਕਰੋੜ ਰੁਪਏ ਦਾ 2.314 ਕਿਲੋ ਸੋਨਾ ਜਬਤ ਕੀਤਾ ਹੈ। ਡੀਆਰਆਈ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ...
ਰੋਹਿਤ ਸ਼ਰਮਾ ਦਾ ਧਮਾਕਾ, ਬਣਾਇਆ ਕਰੀਅਰ ਦਾ ਸਭ ਤੋਂ ਵੱਡਾ ਰਿਕਾਰਡ
ਅਹਿਮਦਾਬਾਦ (ਏਜੰਸੀ)। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਮੈਚ ਅਹਿਮਦਾਬਾਦ ਦੇ ਮੋਦੀ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਅੱਜ ਤੀਜੇ ਦਿਨ ਦਾ ਪਹਿਲਾ ਸੈਸ਼ਨ ਚੱਲ ਰਿਹਾ ਹੈ। ਚੇਤੇਸ਼ਵਰ ਪੁਜਾਰਾ ਅਤੇ ਸ਼ੁਭਮਨ ਗਿੱਲ ਦੀ ਜੋੜੀ ਕ੍ਰੀਜ ’ਤੇ ਹੈ। ਭਾਰਤੀ ਬੱਲੇਬਾਜਾਂ ਨੇ ਪਹਿਲੀ ਪਾਰੀ ਨੂੰ 36 ਦੌੜਾਂ ਨਾਲ ਅੱਗੇ ...
ਸਹਾਇਕ ਥਾਣੇਦਾਰ ਤੇ ਹੈੱਡ ਕਾਂਸਟੇਬਲ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਕੋਲਹਾਪੁਰ (ਏਜੰਸੀ)। ਮਹਾਰਾਸ਼ਟਰ ਵਿੱਚ ਕੋਲਹਾਪੁਰ ਅਤੇ ਸਾਂਗਲੀ ਭਿ੍ਰਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਦੇ ਅਧਿਕਾਰੀਆਂ ਨੇ ਸਨੀਵਾਰ ਤੜਕੇ ਇੱਕ ਸਾਂਝੀ ਕਾਰਵਾਈ ਵਿੱਚ ਜੂਨਾ ਰਜਵਾੜਾ ਥਾਣੇ ਦੇ ਇੱਕ ਸਹਾਇਕ ਥਾਣੇਦਾਰ ਅਤੇ ਹੈੱਡ ਕਾਂਸਟੇਬਲ ਨੂੰ ਅੱਠ ਲੱਖ ਰੁਪਏ ਦੀ ਰਿਸਵਤ (Bribe) ਲੈਂਦੇ ਹੋਏ ਗਿ੍ਰਫਤਾਰ ਕੀਤਾ ਹੈ। ...
ਅੰਮ੍ਰਿਤਸਰ ਸੈਕਟਰ ’ਚ ਡ੍ਰੋਨ ਦੁਆਰਾ ਸੁੱਟੀ ਗਈ ਤਿੰਨ ਕਿੱਲੋ ਹੈਰੋਇਨ ਬਰਾਮਦ
ਜਲੰਧਰ (ਸੱਚ ਕਹੂੰ ਨਿਊਜ਼)। ਬੀਐੱਸਐੱਫ਼ ਨੇ ਅੰਮ੍ਰਿਤਸਰ ਸੈਕਟਰ (Amritsar News) ’ਚ ਕੌਮਾਂਤਰੀ ਸਰਹੱਦ ਦੇ ਨੇੜੇ ਪਾਕਿ ਡਰੋਨ ਦੁਆਰਾ ਸੁੱਟੀ ਗਈ ਤਿੰਨ ਕਿੱਲੋ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ਼ ਦੇ ਜਨਸੰਪਰਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਸਵੇਰੇ ਲਗਭਗ 3:12 ਵਜੇ ਸਰਹੱਦ ’ਤੇ ਤਾਇਨਾ...
ਪੂਜਨੀਕ ਗੁਰੂ ਜੀ ਦੇ Facebook ਪੇਜ਼ ’ਤੇ ਆਇਆ ਕੁਝ ਖਾਸ, ਹੁਣੇ ਦੇਖੋ
ਪੂਜਨੀਕ ਗੁਰੂ ਜੀ ਨੇ ਦੱਸਿਆ ਸਰਵਾਈਕਲ ਦਾ ਪੱਕਾ ਇਲਾਜ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਫੇਸਬੁੱਕ ਪੇਜ਼ ’ਤੇ ਸਾਧ-ਸੰਗਤ ਨੂੰ ਪੂਜਨੀਕ ਗੁਰੂ ਜੀ ਸਰਵਾਈਕਲ ਬਾਰੇ ਵਿਸਤਾਰ ਨਾਲ ਵੀਡੀਓ ’ਚ ਦੱਸ ਰਹੇ ਹਨ। ਵੀਡੀਓ ਦੇਖਣ ਲਈ ਇਸ Link ’ਤੇ ਕਲਿੱਕ ਕਰੋ।
ਪੂਜਨੀਕ ਗੁਰੂ ਜੀ ਨ...
ਮਹਿਲਾ ਕਮਿਸ਼ਨ ਦੀ ਚੇਅਰਪਸਨ ਮਨੀਸ਼ ਗੁਲਾਟੀ ਨੂੰ ਹਟਾਇਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ ਗੁਲਾਟੀ (Manish Gulati) ਨੂੰ ਅਹੁਦੇ ਤੋਂ ਹਟਾਉਣ ਲਈ ਰਾਹ ਪੱਧਰ ਹੋ ਗਿਆ ਹੈ। ਮਿਆਦ ਵਿੱਚ ਵਾਧਾ ਜਿਹੜਾ ਪਿਛਲੀ ਕਾਂਗਰਸ ਸਰਕਾਰ ਨੇ ਕੀਤਾ ਸੀ, ਉਹ ਵਾਧਾ ਜਾਰੀ ਕਰਨ ਦੇ ਹੁਕਮ ਮੌਜ਼ੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਵਾਪਸ ਲੈ ਲਏ ਹਨ। ਦੱਸ ਦਈਏ ਕ...
ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਐਲਾਨ, ਹਾਈਕੋਰਟ ਜਾਣ ਦੀ ਕਹੀ ਗੱਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਧਾਨ ਸਭਾ ਸੈਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਐਲਾਨ ਕਰ ਦਿੱਤਾ। ਪ੍ਰਤਾਪ ਸਿੰਘ ਬਾਜਵਾ ਦਾ ਵਿਧਾਨਸਭਾ ਦੇ ਬਾਹਰ ਪਤਰਕਾਰਾਂ ਨਾਲ ਗੱਲਬਾਤ ਕਰਦੇ ਹੋ...
ਕੋਵਿਡ-19 : ਜਾਪਾਨ ਦੇ ਸਿਹਤ ਮੰਤਰਾਲੇ ਨੇ ਮੰਨਿਆ, ਕੋਵਿਡ ਟੀਕਾਕਰਨ ਨਾਲ ਹੋ ਸਕਦੀ ਐ ਮੌਤ
ਟੋਕੀਓ (ਏਜੰਸੀ)। ਜਾਪਾਨ ਦੇ ਸਿਹਤ, ਕਿਰਤ ਅਤੇ ਕਲਿਆਣ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਟੀਕਾਕਰਨ ਤੋਂ ਬਾਅਦ ਹੋਈਆਂ ਕੁੱਲ 1,791 ਮੌਤਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਕੋਵਿਡ-19 ਟੀਕਾਕਰਨ (Covid Vaccination) ਕਾਰਨ ਹੋਈ ਹੈ। ਸ਼ੁੱਕਰਵਾਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿ...
ਪੂਜਨੀਕ ਗੁਰੂ ਜੀ ਨੇ ਮਾਰਚ ਮਹੀਨੇ ਲਈ ਫਰਮਾਏ ਬਚਨ…
ਬਰਨਾਵਾ/ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕੀਤਾ। ਪੂਜਨੀਕ ਗੁਰੂ ਜੀ ਨੇ ਮਾਰਚ ਮਹੀਨੇ ਨੂੰ ਵੀ ਐੱਮਐੱਸਜੀ ਮਹੀਨੇ ਦੇ ਰੂਪ ’ਚ ਮਨਾਉਣ ਦੇ ਬਚ...
ਸਾਬਕਾ ਇੰਸਪੈਕਟਰ ਵੱਲੋਂ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਤਮ ਹੱਤਿਆ
ਸਮਾਣਾ (ਸੁਨੀਲ ਚਾਵਲਾ)। ਸਥਾਨਕ ਜੱਟਾਂ ਪੱਤੀ ਮੁਹੱਲੇ ਵਿਖੇ ਰਹਿੰਦੇ ਸਾਬਕਾ ਪੁਲਿਸ ਇੰਸਪੈਕਟਰ ਵੱਲੋਂ ਅੱਜ ਸਵੇਰੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਆਪਣੇ ਘਰ ਵਿੱਚ ਹੀ ਆਤਮ ਹੱਤਿਆ ਕਰ ਲਈ ਗਈ। ਇਸ ਦੀ ਜਾਣਕਾਰੀ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਹ ਤੁਰੰਤ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲੈ ਗ...