ਲੋੜਵੰਦਾਂ ਲਈ ਖ਼ੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ (Humanity) ਕਰਨ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ’ਚ ਨਿੱਤ ਨਵੀਆਂ...
ਸੋਨੀਆ ਗਾਂਧੀ ਦੀ ਤਬੀਅਤ ਵਿਗੜੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਯੂਪੀਏ ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਤਬੀਅਤ ਵਿਗੜਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੁਖਾਰ ਤੋਂ ਬਾਅਦ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਰ ਗੰਗਾ ਰਾਮ ਹਸਪਤਾਲ ਟਰੱਸਟ ਸੁਸਾਇਟੀ ਦੇ ਪ੍ਰਧਾਨ ਡਾ...
ਇਸ ਵਿਭਾਗ ਨੇ ਨੌਕਰੀਆਂ ਸਬੰਧੀ ਕੀਤਾ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ (ਏਜੰਸੀ)। ਇਨਕਮ ਟੈਕਸ ਵਿਭਾਗ ’ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਇਨਕਮ ਟੈਕਸ ਵਿਭਾਗ ਨੇ ਕਰਨਾਟਕ ਅਤੇ ਗੋਆ ਖੇਤਰ ਵਿੱਚ ਇੰਸਪੈਕਟਰ, ਟੈਕਸ ਸਹਾਇਕ ਅਤੇ ਦੇ 71 ਅਹੁਦਿਆਂ ਦੇ ਭਰਤੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰ 24 ਮਾਰਚ ਤੱਕ ਜਾਂ ਇਸ ...
ਦ੍ਰਿੜ੍ਹ ਇਰਾਦੇ ਤੇ ਸਖ਼ਤ ਮਿਹਨਤ ਨਾਲ ਦੂਰ ਹੋਵੇਗੀ ਗਰੀਬੀ
ਆਕਸਫੈਮ ਇੰਟਰਨੈਸ਼ਨਲ ਨੇ ਵਿਸ਼ਵ ਆਰਥਿਕ ਫੋਰਮ ਦੀ ਬੈਠਕ ਵਿੱਚ ਸਾਲਾਨਾ ਅਸਮਾਨਤਾ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਅਨੁਸਾਰ ਭਾਰਤ ਦੇਸ਼ ਦੀ ਇੱਕ ਫ਼ੀਸਦ ਅਬਾਦੀ ਕੋਲ ਦੇਸ਼ ਦੀ ਕੁੱਲ ਦੌਲਤ ਦਾ 40 ਫ਼ੀਸਦੀ ਤੋਂ ਵੱਧ ਹੈ। ਇਸ ਦੇ ਉਲਟ ਹੇਠਲੇ ਪੱਧਰ ਦੀ 50 ਫ਼ੀਸਦੀ ਅਬਾਦੀ ਕੋਲ ਮੁਲਕ ਦੀ ਕੁੱਲ ਸੰਪਤੀ ਦਾ ਸਿਰਫ਼ 3 ਫ਼ੀਸਦ...
ਪ੍ਰਵਾਸੀ ਪੰਛੀ ਤੇ ਜਲ ਪ੍ਰਦੂਸ਼ਣ
ਮਨੁੱਖ ਵਾਤਾਵਰਨ ’ਚ ਹੋ ਰਹੇ ਪ੍ਰਦੂਸ਼ਣ ਕਾਰਨ ਬਿਮਾਰੀਆਂ, ਕੁਦਰਤੀ ਆਫ਼ਤਾਂ ਸਮੇਤ ਕਈ ਮੁਸ਼ਕਲਾਂ ’ਚ ਘਿਰਦਾ ਜਾ ਰਿਹਾ ਹੈ ਫ਼ਿਰ ਵੀ ਮਨੁੱਖ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਸਿੱਧੇ ਅਸਿੱਧੇ ਤੌਰ ’ਤੇ ਪ੍ਰਦੂਸ਼ਣ ਦੀ ਮਾਰ ਦੀਆਂ ਅਣਗਿਣਤ ਨਿਸ਼ਾਨੀਆਂ ਸਬੂਤ ਦੇ ਤੌਰ ’ਤੇ ਸਾਹਮਣੇ ਹਨ ਜਿੰਨਾਂ ਤੋਂ ਸਬਕ ਲੈਣ ’ਚ ਦੇਰੀ ਘਾ...
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਵਾਲ ਜਵਾਬ ਦੀ ਕਾਰਵਾਈ ਜਾਰੀ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ (Punjab Vidhan Sabha session) ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਹਿੱਸਾ ਨਹੀਂ ਲਿਆ। ਦੱਸਣਯੋਗ ਹੈ ਕਿ ਸਦਨ ’ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕ...
ਕੇਜਰੀਵਾਲ CBI ਦਫ਼ਤਰ ਪਹੁੰਚੇ, ਧਰਨੇ ’ਤੇ ਬੈਠੇ ਪੰਜਾਬ ਦੇ CM ਭਗਵੰਤ ਮਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। CBI ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਤੋਂ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਪੁੱਛਗਿੱਛ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਸੀਬੀਆਈ ਦਫਤਰ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ ਰਾਜਘਾਟ ਗਏ ਸਨ। ਫਿਰ ਉਨ੍ਹਾਂ ਟਵੀਟ ਕੀਤਾ ਕਿ ਅਸੀਂ ਬਾਪੂ ਦੇ ਦਰ...
ਦਰਿੰਦਗੀ: ਜ਼ਹਿਰ ਮਿਲੇ ਲੱਡੂ ਖਾਣ ਨਾਲ ਅੱਧੀ ਦਰਜ਼ਨ ਦੇ ਕਰੀਬ ਕੁੱਤਿਆਂ ਦੀ ਮੌਤ
ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ’ਚ ਜੁਟੀ | Khanna News
ਖੰਨਾ/ਲੁਧਿਆਣਾ (ਸੱਚ ਕਹੂੰ ਨਿਊਜ਼)। ਜ਼ਿਲਾ ਖੰਨਾ (Khanna News) ’ਚ ਮਨੁੱਖ ਦੀ ਬੇਜ਼ੁਬਾਨ ਜਾਨਵਰਾਂ ਪ੍ਰਤੀ ਦਰਿੰਦਗੀ ਸਾਹਮਣੇ ਆਈ ਹੈ। ਜਿੱਥੇ ਕਿਸੇ ਸਰਾਰਤੀ ਅਨਸਰ ਨੇ ਲੱਡੂ ’ਚ ਜ਼ਹਿਰ ਮਿਲਾ ਕੇ ਕੁੱਤਿਆਂ ਨੂੰ ਖੁਆ ਦਿੱਤੇ,...
ਪਿੰਡ ਦੀ ਪੜ੍ਹੀ-ਲਿਖੀ ਧੀ ਨੇ ਲਹਿਰਾਇਆ ਝੰਡਾ
ਸਰਸਾ (ਰਵਿੰਦਰ ਸ਼ਰਮਾ)। ਪਿੰਡ ਰੰਗੜੀ ਖੇੜਾ ਦੇ ਸਕੂਲ ’ਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਪਿੰਡ ਦੀ ਪੜ੍ਹੀ ਲਿਖੀ ਧੀ (Educated Daughter) ਨੈਨਸੀ (ਐੱਮਐੱਸਸੀ ਫਿਜ਼ੀਕਸ) ਨੇ ਝੰਡਾ ਲਹਿਰਾਇਆ। ਇਸ ਦੌਰਾਨ ਪਿੰਡ ਦੇ ਪਤਵੰਤੇ ਵਿਅਕਤੀ, ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਪ੍ਰਾਇਮਰੀ ਸਕੂਲ ਤੇ ਸੈਕੰਡਰ...
ਹੁਣ ਇੱਥੇ ਮਿਲੇਗਾ 8 ਰੁਪਏ ’ਚ ਪੇਟ ਭਰ ਖਾਣਾ, ਜਾਣੋ ਕਿੱਥੇ?
31 ਪਿੰਡਾਂ ਵਿੱਚ ਜਲਦੀ ਹੀ ਇੰਦਰਾ ਰਸੋਈ ਸ਼ੁਰੂ ਹੋ ਜਾਵੇਗੀ
ਭਰਤਪੁਰ (ਸੱਚ ਕਹੂੰ ਨਿਊਜ)। ਹੁਣ ਪਿੰਡਾਂ ਵਿੱਚ ਲੋਕਾਂ ਨੂੰ ਮਿਲੇਗਾ 8 ਰੁਪਏ ਵਿੱਚ ਸਸਤਾ ਤੇ ਪੌਸ਼ਟਿਕ ਭੋਜਨ। ਰਾਜਸਥਾਨ ਸਰਕਾਰ ਵੱਲੋਂ ਸ਼ਹਿਰਾਂ ਅਤੇ ਕਸਬਿਆਂ ਵਾਂਗ ਪਿੰਡਾਂ ਵਿੱਚ ਇੰਦਰਾ ਰਸੋਈ ਸ਼ੁਰੂ ਕਰਨ ਦੇ ਐਲਾਨ ਤਹਿਤ ਇਹ ਸਹੂਲਤ ਜਲਦੀ ਹੀ ਭਰਤਪੁ...