ਪ੍ਰਵਾਸੀ ਪੰਛੀ ਤੇ ਜਲ ਪ੍ਰਦੂਸ਼ਣ
ਮਨੁੱਖ ਵਾਤਾਵਰਨ ’ਚ ਹੋ ਰਹੇ ਪ੍ਰਦੂਸ਼ਣ ਕਾਰਨ ਬਿਮਾਰੀਆਂ, ਕੁਦਰਤੀ ਆਫ਼ਤਾਂ ਸਮੇਤ ਕਈ ਮੁਸ਼ਕਲਾਂ ’ਚ ਘਿਰਦਾ ਜਾ ਰਿਹਾ ਹੈ ਫ਼ਿਰ ਵੀ ਮਨੁੱਖ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਸਿੱਧੇ ਅਸਿੱਧੇ ਤੌਰ ’ਤੇ ਪ੍ਰਦੂਸ਼ਣ ਦੀ ਮਾਰ ਦੀਆਂ ਅਣਗਿਣਤ ਨਿਸ਼ਾਨੀਆਂ ਸਬੂਤ ਦੇ ਤੌਰ ’ਤੇ ਸਾਹਮਣੇ ਹਨ ਜਿੰਨਾਂ ਤੋਂ ਸਬਕ ਲੈਣ ’ਚ ਦੇਰੀ ਘਾ...
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਵਾਲ ਜਵਾਬ ਦੀ ਕਾਰਵਾਈ ਜਾਰੀ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ (Punjab Vidhan Sabha session) ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਹਿੱਸਾ ਨਹੀਂ ਲਿਆ। ਦੱਸਣਯੋਗ ਹੈ ਕਿ ਸਦਨ ’ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕ...
ਦਰਿੰਦਗੀ: ਜ਼ਹਿਰ ਮਿਲੇ ਲੱਡੂ ਖਾਣ ਨਾਲ ਅੱਧੀ ਦਰਜ਼ਨ ਦੇ ਕਰੀਬ ਕੁੱਤਿਆਂ ਦੀ ਮੌਤ
ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ’ਚ ਜੁਟੀ | Khanna News
ਖੰਨਾ/ਲੁਧਿਆਣਾ (ਸੱਚ ਕਹੂੰ ਨਿਊਜ਼)। ਜ਼ਿਲਾ ਖੰਨਾ (Khanna News) ’ਚ ਮਨੁੱਖ ਦੀ ਬੇਜ਼ੁਬਾਨ ਜਾਨਵਰਾਂ ਪ੍ਰਤੀ ਦਰਿੰਦਗੀ ਸਾਹਮਣੇ ਆਈ ਹੈ। ਜਿੱਥੇ ਕਿਸੇ ਸਰਾਰਤੀ ਅਨਸਰ ਨੇ ਲੱਡੂ ’ਚ ਜ਼ਹਿਰ ਮਿਲਾ ਕੇ ਕੁੱਤਿਆਂ ਨੂੰ ਖੁਆ ਦਿੱਤੇ,...
ਕੇਜਰੀਵਾਲ CBI ਦਫ਼ਤਰ ਪਹੁੰਚੇ, ਧਰਨੇ ’ਤੇ ਬੈਠੇ ਪੰਜਾਬ ਦੇ CM ਭਗਵੰਤ ਮਾਨ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। CBI ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਤੋਂ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਪੁੱਛਗਿੱਛ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਸੀਬੀਆਈ ਦਫਤਰ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ ਰਾਜਘਾਟ ਗਏ ਸਨ। ਫਿਰ ਉਨ੍ਹਾਂ ਟਵੀਟ ਕੀਤਾ ਕਿ ਅਸੀਂ ਬਾਪੂ ਦੇ ਦਰ...
ਪਿੰਡ ਦੀ ਪੜ੍ਹੀ-ਲਿਖੀ ਧੀ ਨੇ ਲਹਿਰਾਇਆ ਝੰਡਾ
ਸਰਸਾ (ਰਵਿੰਦਰ ਸ਼ਰਮਾ)। ਪਿੰਡ ਰੰਗੜੀ ਖੇੜਾ ਦੇ ਸਕੂਲ ’ਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਪਿੰਡ ਦੀ ਪੜ੍ਹੀ ਲਿਖੀ ਧੀ (Educated Daughter) ਨੈਨਸੀ (ਐੱਮਐੱਸਸੀ ਫਿਜ਼ੀਕਸ) ਨੇ ਝੰਡਾ ਲਹਿਰਾਇਆ। ਇਸ ਦੌਰਾਨ ਪਿੰਡ ਦੇ ਪਤਵੰਤੇ ਵਿਅਕਤੀ, ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਪ੍ਰਾਇਮਰੀ ਸਕੂਲ ਤੇ ਸੈਕੰਡਰ...
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਵਿਦਿਆਰਥੀ ਵੱਲੋਂ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ਼
ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਕੀਤਾ ਪ੍ਰਦਰਸ਼ਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ) । ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ, ਵਿਖੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ ਕੀਤਾ ਗਿਆ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪ...
ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ
ਫਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ (Ferozepur News) ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇੱਕ ਟਰੈਕਟਰਾਂ ਨਾਲ ਭਰਿਆ ਘੋੜਾ ਅਤੇ ਸਕੂਲ ਦੀ ਗੱਡੀ ਆਪਸ ਵਿੱਚ ਟਕਰਾ ਗਏ...
ਪਿੰਡ ਤਿਉਣਾ ਪੁਜਾਰੀਆ ਕੋਲੋਂ ਲੰਘਦੇ ਸੂਏ ‘ਚ ਪਿਆ ਪਾੜ
ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼) । ਤਲਵੰਡੀ ਸਾਬੋ ਖੇਤਰ ਦੇ ਪਿੰਡ ਤਿਉਣਾ ਪੁਜਾਰੀਆ ਕੋਲੋ ਲੰਘਦੇ ਕੋਟੜਾ ਰਜਵਾਹੇ (Canal) ਵਿੱਚ ਅੱਜ ਪਿੰਡ ਵਾਲੇ ਪਾਸੇ 20 ਫੁੱਟ ਦਾ ਪਾੜ ਪੈ ਗਿਆ। ਇਸ ਪਾੜ ਕਾਰਨ ਰਜਵਾਹੇ ਦੇ ਨੇੜੇ ਸਥਿਤ ਕੇਂਦਰੀ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਪਾਣੀ ਭਰ ਗਿਆ। ਜ਼ੇਕਰ ਪਾੜ ਜਲਦੀ ਨਾ ਪੂਰਿਆ ...
ਸ੍ਰੀ ਮੁਕਤਸਰ ਸਾਹਿਬ ’ਚ ਐੱਨਆਈਏ ਦੀ ਰੇਡ, ਪਾਕਿਸਤਾਨ ਨਾਲ ਜੁੜੀਆਂ ਤਾਰਾਂ
ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿੱਤ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 13 ਵਿੱਚ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਅੱਜ ਸਵੇਰੇ ਕਰੀਬ ਛੇ ਵਜੇ ਇਹ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਐੱਨਆਈਏ (NIA) ਵੱਲੋਂ ਇਹ ਅਚਨਚੇਤ ਛਾਪੇਮਾਰੀ ਜੁੱਤੀਆਂ ਦੇ ਹੋਲਸ...
ਪਾਕਿਸਤਾਨ ਦੀ ਮਸਜ਼ਿਦ ’ਚ ਧਾਮਕਾ, 29 ਪੁਲਿਸ ਮੁਲਾਜ਼ਮਾਂ ਦੀ ਮੌਤ
ਕਰੀਬ 550 ਨਮਾਜੀਆਂ ਦੇ ਵਿਚਕਾਰ ਬੈਠਾ ਸੀ ਫਿਦਾਈਨ ਹਮਲਾਵਰ, 158 ਜਖ਼ਮੀ (Pakistan Explosion)
ਪੇਸ਼ਾਵਰ। ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ’ਚ ਪੁਲਿਸ ਲਾਈਨ ’ਚ ਬਣੀ ਮਸਜ਼ਿਦ ਦੇ ਅੰਦਰ ਧਮਾਕਾ ਹੋਇਆ ਹੈ। ਇਹ ਫਿਦਾਈਨ ਹਮਲਾ ਦੱਸਿਆ ਜਾ ਰਿਹਾ ਹੈ। ਲੋਕਲ ਮੀਡੀਆ ਖੈਬਰ ਨਿਊਜ਼ ਦੇ ਮੁਤਾਬਿਕ ਹੁਣ ਤੱਕ 29 ਪੁਲਿਸ ਮੁਲਾਜ਼...