ਕ੍ਰਿਕਟ ਖੇਡ ਰਹੇ ਦੋ ਗੁੱਟਾਂ ’ਚ ਖੂਨੀ ਝੜਪ, ਇੱਕ ਕੋਮਾ ’ਚ
ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ (Ludhiana News) ’ਚ ਕ੍ਰਿਕਟ ਖੇਡ ਰਹੇ ਦੋ ਗੁੱਟਾਂ ’ਚ ਹੋਇਆ ਮਾਮੂਲੀ ਵਿਵਾਦ ਖੂਨੀ ਝੜਪ ’ਚ ਬਦਲ ਗਿਆ। ਇਸ ਦੌਰਾਨ ਹੋਈ ਕੁੱਟਮਾਰ ’ਚ 5 ਜਣੇ ਜ਼ਮੀ ਹੋ ਗਏ। ਦੋ ਜਣੇ ਪੀਜੀਆਈ ਦਾਖ਼ਲ ਹਨ ਜਿਨ੍ਹਾਂ ’ਚੋਂ ਇੱਕ ਨੌਜਵਾਨ ਕੋਮਾ ’ਚ ਚਲਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਝਗੜਾ...
ਪੰਜਾਬ ਦੇ 11 ਹਜਾਰ ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਜਮੀਨ ਦਾ ਮਾਲਕਾਨਾ ਹੱਕ
ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ 4,000 ਏਕੜ ਤੋਂ ਵੱਧ ਭੂਮੀ ’ਤੇ ਕਬਜਾ ਰੱਖਣ ਵਾਲੇ 11,200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇੱਕ ...
ਸਤਾਵਰ ਦੀ ਖੇਤੀ ਕਿਵੇਂ ਕਰੀਏ?
ਘੱਟ ਪਾਣੀ ਤੇ ਘੱਟ ਖਰਚੇ ਨਾਲ ਕਰੋ ਸਤਾਵਰ ਦੀ ਖੇਤੀ | How to cultivate Shatavari
ਸਤਾਵਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਕੁਦਰਤੀ ਤੌਰ ’ਤੇ ਪਾਈ ਜਾਂਦੀ ਵੇਲ ਹੈ। ਤਿੱਖੇ ਪੱਤਿਆਂ ਵਾਲੀ ਇਸ ਵੇਲ ਨੂੰ ਘਰਾਂ ਅਤੇ ਬਗੀਚਿਆਂ ਵਿਚ ਸਜਾਵਟ ਲਈ ਲਾਇਆ ਜਾਂਦਾ ਹੈ, ਜਿਸ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਚੰਗੀ ਤਰ...
ਪਾਵਰਕੌਮ ਦੇ ਥਰਮਲ ਪਲਾਂਟਾਂ ’ਚ ਕੋਲੇ ਦੇ ਭੰਡਾਰ ਦੀ ਕਮੀ
ਗਰਮੀ ਅਤੇ ਝੋਨੇ ਦੇ ਸੀਜਨ ਦੌਰਾਨ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ
ਸਰਕਾਰੀ ਥਰਮਲਾਂ ’ਚ 7 ਤੋਂ ਗਿਆਰਾਂ ਦਿਨ ਦਾ ਕੋਲਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਦੇ ਥਰਮਲ ਪਲਾਂਟਾਂ ਵਿੱਚ ਗਰਮੀ ਅਤੇ ਝੋਨੇ ਦੇ ਆ ਰਹੇ ਸੀਜ਼ਨ ਦੌਰਾਨ ਕੋਲੇ ਦੇ ਭੰਡਾਰ ਮਨਫ਼ੀ ਹਨ। ਆਲਮ ਇਹ ਹੈ ਕਿ ਪਾਵਰਕੌਮ ਦੀ ਪਿਛਵਾ...
ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਵੱਡੀ ਕਾਰਵਾਈ, 11 ਮਹੀਨਿਆਂ ’ਚ ਦਰਜ ਕੀਤੇ ਰਿਕਾਰਡ 12500 ਮਾਮਲੇ
ਅੰਮਿ੍ਰਤਸਰ ਅਤੇ ਫਿਰੋਜ਼ਪੁਰ ਵਿਖੇ ਸਭ ਤੋਂ ਜ਼ਿਆਦਾ ਦਰਜ ਹੋਏ ਮਾਮਲੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ (Government of Punjab) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪਿਛਲੇ 11 ਮਹੀਨੇ ਦਰਮਿਆਨ ਰਿਕਾਰਡ 12 ਹਜ਼ਾਰ 500 ਮਾਮਲੇ ਦਰਜ ਕੀਤੇ ਗਏ ਹਨ ਤਾਂ ਇਨ੍ਹਾਂ ਦਰਜ ਕੀਤੇ ਗਏ ਮਾਮਲ...
ਪੰਜਾਬ ਦੇ ਬਜ਼ੁਰਗਾਂ ਤੇ ਵਿਧਵਾਵਾਂ ਨੂੰ ਮਿਲੇਗੀ ਜਲਦੀ ਖੁਸ਼ਖਬਰੀ, ਵਿਧਾਨ ਸਭਾ ’ਚ ਮੰਤਰੀ ਬਲਜੀਤ ਕੌਰ ਦੇ ਜਵਾਬ ਨੇ ਦਿੱਤਾ ਇਸ਼ਾਰਾ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦਾ ਅੱਜ ਚੌਥਾ ਦਿਨ ਸੀ। ਇਸ ਦੌਰਾਨ ਸਵਾਲ ਜਾਵਬ ਦਾ ਸੈਸ਼ਨ ਚੱਲਿਆ। ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਵਾਲ ਪੁੱਛਿਆ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ’ਤੇ ਬਜੁਰਗਾਂ, ਵਿਧਵਾਵਾਂ ਅਤੇ ਅੰਗਹੀਣਾ...
ਫਾਜਿ਼ਲਕਾ ਜਿ਼ਲ੍ਹੇ ਵਿਚ ਸੱਠੀ ਮੂੰਗ ਦੀ ਕਾਸਤ ਨਾ ਕਰਨ ਦੀ ਸਲਾਹ
ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਵਿਚ ਮੂੰਗੀ ਦੀ ਕਾਸਤ ਨਾ ਕਰਨ ਦੀ ਸਲਾਹ ਕਿਸਾਨਾਂ ਨੂੰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਸਰਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਸਮੇਤ ਨਰਮ...
ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ
ਬਜ਼ਟ ਪੇਸ਼ ਕਰਨ ਤੋਂ ਬਾਅਦ ਹੋਵੇਗੀ ਮੀਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦਾ ਬਜ਼ਟ ਭਲਕੇ 10 ਮਾਰਚ 2023 ਨੂੰ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਬਾਅਦ ਦੁਪਹਿਰ ਵੇਲੇ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ 10 ਮਾਰਚ, ਦਿਨ ਸ਼ੁੱਕਰਵਾਰ ਨੂੰ ਦੁਪਹਿਰ 3:30 ਵਜੋਂ ਹੋਣ ਜਾ ਰਹੀ ਹੈ। ਮੀਟਿੰਗ ਪ...
ਗ੍ਰਹਿ ਮੰਤਰੀ ਅਨਿਲ ਵਿੱਜ ਦੇ ਨਿਸ਼ਾਨੇ ’ਤੇ ਕਾਂਗਰਸ, ਕਿਹਾ ਵਾਅਦਾ ਖਿਲਾਫ਼ੀ ਕਾਂਗਰਸ ਦੇ ਖੂਨ ’ਚ
ਅੰਬਾਲਾ। ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਾਅਦਾ ਖਿਲਾਫ਼ੀ ਕਾਂਗਰਸ (Congress) ਦੇ ਖੂਨ ਵਿੱਚ ਹੈ ਤੇ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਸ਼ਹੀਦਾਂ ਦੀਆਂ ਵਿਧਵਾਵਾਂ ਨਾਲ ਵਾਅਦੇ ਕੀਤੇ ਹਨ, ਜਿਸ ਕਾਰਨ ਵਿਧਵਾਵਾਂ ਉਨ੍ਹਾਂ ਦੇ ਦਰਵਾਜੇ ਖੋਲ੍ਹਣੇ ਪਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ...
ਪੁਲਿਸ ਵੱਲੋਂ ਦੋ ਗੈਂਗਸਟਰ ਦੇਸੀ ਪਿਸਤੌਲਾਂ ਸਮੇਤ ਕਾਬੂ
ਬਾਹਰਲੇ ਰਾਜਾਂ ਤੋਂ ਪੰਜਾਬ ਚ ਕਰਦੇ ਸਨ ਅਸਲਾ ਸਪਲਾਈ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ ਪੁਲਿਸ ਵੱਲੋ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਨਜਾਇਜ਼ ਅਸਲਾ ਸਪਲਾਈ ਕਰਨ ਵਾਲੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਖਿਲਾਫ ਪਹਿਲਾ ਵੀ ਦਰਜਨਾਂ ਮਾਮਲੇ ਦਰਜ ਹਨ। ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨ...