ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਸਰਸਾ ਦੇ ਸਾਲਾਨਾ ਨਤੀਜੇ ਐਲਾਨੇ
ਪ੍ਰੀਖਿਆ ਨਤੀਜੇ ਦੇਖ ਖਿੜੇ ਵਿਦਿਆਰਥੀਆਂ ਦੇ ਚਿਹਰੇ, ਅੱਵਲ ਰਹੇ ਵਿਦਿਆਰਥੀ ਹੋਏ ਸਨਮਾਨਿਤ | Shah Satnam ji Boys School
ਸਰਸਾ (ਸੁਨੀਲ ਵਰਮਾ)। ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਸਰਸਾ (Shah Satnam ji Boys School) ਦੇ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸਾਲਾਨਾ ਪ੍ਰੀਖਿਆ ਨਤੀਜੇ ਸ਼ਾਨਦਾਰ ਰਹੇ ਹਨ। ਵੀਰ...
ਪੰਜਾਬ ’ਚ ਪੁਲਿਸ ਕਰਮਚਾਰੀਆਂ ਦੇ ਤਬਾਦਲੇ
ਪਟਿਆਲਾ (ਨਰਿੰਦਰ ਬਠੋਈ)। ਪਟਿਆਲਾ ’ਚ 100 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ (Transfers of Punjab police) ਕੀਤੇ ਗਏ ਹਨ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ ਲਿਖਿਆ ਗਿਆ ਹੈ ਕਿ ਨਿਮਨਲਿਖਤ ਪੁਲਿਸ ਕਰਮਚਾਰੀਆਂ ਦੀਆਂ ਬਦਲੀਆਂ ਇਨ੍ਹਾਂ ਦੇ ਨਾਵਾ...
14ਵਾਂ ‘ਯਾਦ-ਏ-ਮੁਰਸ਼ਿਦ’ ਮੁਫ਼ਤ ਅਪੰਗਤਾ ਨਿਵਾਰਣ ਕੈਂਪ ਭਲਕੇ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 18 ਅਪਰੈਲ ਦਿਨ ਮੰਗਲਵਾਰ ਨੂੰ 14ਵਾਂ ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਣ ਕੈਂਪ (14th Disability Prevention Camp) ਲਾਇਆ ਜਾਵੇਗਾ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਲਾਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਾਖ਼ਲਾ ਸ਼ਡਿਊਲ ਕੀਤਾ ਜਾਰੀ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਅਕਾਦਮਿਕ ਸੈਸ਼ਨ 2023-24 ਲਈ 5ਵੀਂ, 8ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਦਾਖਲਿਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਰਕਾਰੀ ਸਹਾਇਤਾ...
ਕੋਰੋਨਾ ਨੇ ਵਧਾਈਆਂ ਚਿੰਤਾ ਦੀਆਂ ਲਕੀਰਾਂ, ਸਾਵਧਾਨੀ ਜ਼ਰੂਰੀ
ਦੇਸ਼ ’ਚ ਅਚਾਨਕ ਕੋਰੋਨਾ ਦੇ ਵਧਦੇ ਮਾਮਲੇ ਚਿੰਤਾ ਦਾ ਵਿਸ਼ਾ ਹਨ। ਹਸਪਤਾਲਾਂ ’ਚ ਬੁਖ਼ਾਰ, ਖੰਘ, ਜ਼ੁਕਾਮ ਦੇ ਮਰੀਜ਼ਾਂ ਦੀ ਭਰਮਾਰ ਹੈ। ਹਾਲਾਂਕਿ ਦੇਸ਼ ’ਚ ਕੋਰੋਨਾ ਦੇ ਲਾਗ ਦੀ ਦਰ 2.73 ਫੀਸਦੀ ਹੈ, ਪਰ ਦਿੱਲੀ ’ਚ ਅਚਾਨਕ ਕੋਰੋਨਾ ਦੇ ਮਾਮਲਿਆਂ ’ਚ ਉਛਾਲ ਨਾਲ ਸਿਹਤ ਵਿਭਾਗ ’ਚ ਹਲਚਲ ਹੈ। ਦਿੱਲੀ ’ਚ ਲਾਗ ਦਰ 40 ਫੀਸਦੀ...
ਫਿਰੋਜ਼ਪੁਰ ਤੋਂ ਵੱਡੀ ਖ਼ਬਰ : ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲੀ
ਫਿਰੋਜ਼ਪੁਰ (ਸੱਤਪਾਲ ਥਿੰਦ)। ਫਿਰੋਜ਼ਪੁਰ (Ferozepur News) ਦੇ ਪਿੰਡ ਆਰਿਫ਼ ਕੇ ਤੋਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ’ਚ ਦੋ ਧਿਰਾਂ ਆਪਸ ’ਚ ਲੜਾਈ ਕਰ ਰਹੀਆਂ ਹਨ। ਇਸ ਦੌਰਾਨ ਇੱਕ ਆਦਮੀ ਨੇ ਆਪਣੇ ਬਚਾਅ ਲਈ ਦੂਜੇ ਦੀ ਲੱਤ ’ਚ ਆਪਣੀ ਰਾਇਫ਼ਲ ਨਾਲ ਗੋਲੀ ਮਾਰੀ। ਇਹ ਦੋਵੇਂ ਪਰਿਵਾਰ ਆਪਸ ’ਚ ਰਿਸ਼ਤੇਦਾਰ ਹਨ ਅਤ...
ਅਸਾਮ ਦੀ ਚੰਗੀ ਪਹਿਲ
ਅਸਾਮ (Assam) ਸਰਕਾਰ ਨੇ ਸਫ਼ਾਈ ਦੇ ਖੇਤਰ ’ਚ ਚੰਗੀ ਪਹਿਲ ਕੀਤੀ ਹੈ ਤੇ ਹੋਰਨਾਂ ਸੂਬਿਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈ ਕੇ ਅੱਗੇ ਆਉਣਾ ਚਾਹੀਦਾ ਹੈ। ਮੁੱਖ ਮੰਤਰੀ ਹਿੰਮਤ ਬਿਸਵਾ ਸ਼ਰਮਾ ਨੇ ਸਫ਼ਾਈ ’ਚ ਅੰਤਰ ਜਿਲ੍ਹਾ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਹੈ। ਸਫਾਈ ’ਚ ਅੱਵਲ ਆਉਣ ਵਾਲੇ ਜਿਲ੍ਹੇ ਨੂੰ ਵਿਕਾਸ ਲਈ 100...
ਮੌਸਮ ਫਿਰ ਬਦਲੇਗਾ ਕਰਵਟ, ਮੌਸਮ ਵਿਭਾਗ ਦੀ ਚੇਤਵਾਨੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਣੇ ਗੁਆਂਢੀ ਸੂਬਿਆਂ ’ਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜਾਜ ਬਦਲਣ ਵਾਲਾ ਹੈ। ਪੱਛਮੀ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਹਿਮਾਚਲ ਦੇ ਅੱਠ ਜ਼ਿਲ੍ਹਿਆਂ ’ਚ ਅੱਜ ਅਤੇ ਕੱਲ੍ਹ ਭਾਰੀ ਬਾਰਿਸ਼ ਅਤੇ ਬਰਫਬਾਰੀ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਕੁੱਲੂ, ਕਿਨੌਰ...
ਸਰਸਾ ’ਚ ਪੁਲਿਸ ਮੁਕਾਬਲਾ, ਅਮਨ ਖਲਨਾਇਕ ਗ੍ਰਿਫ਼ਤਾਰ
ਦੋ ਨੌਜਵਾਨਾਂ ’ਤੇ ਚਲਾਈ ਸੀ ਗੋਲੀ | Sarsa News
ਸਰਸਾ (ਸੁਨੀਲ ਵਰਮਾ)। ਸਰਸਾ ’ਚ 25 ਜਨਵਰੀ ਨੂੰ ਦੋ ਨੌਜਵਾਨਾਂ ’ਤੇ ਗੋਲੀ ਚਲਾਉਣ ਦੇ ਮੁੱਖ ਮੁਲਜਮ ਅਮਨ ਖਲਨਾਇਕ ਨੂੰ ਸੀਆਈਏ ਨੇ ਮੁਕਾਬਲੇ ਤੋਂ ਬਾਅਦ ਗਿ੍ਰਫ਼ਤਾਰ ਕਰ ਲਿਆ ਹੈ। ਖਲਨਾਇਕ ਹਾਊਸਿੰਗ ਬੋਰਡ ਫਲੈਟਾਂ ’ਚ ਲੁਕਿਆ ਸੀ। ਪੁਲਿਸ ਨੇ ਬੁੱਧਵਾਰ ਸਵੇਰੇ ਉਸ...
ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ (ਸੱਚ ਕਹੂੰ ਨਿਊਜ਼)। ਸਮਾਜ ਵਿਰੋਧੀ ਅਨਸਰਾਂ ਵੱਲੋਂ ਲੋਕਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣਾ ਆਮ ਹੋ ਗਿਆ ਹੈ। ਇਸੇ ਤਰ੍ਹਾਂ ਹੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਬਿੱਟੂ (...