ਔਰਤਾਂ ਸਮਾਜ ਦੇ ਹਰ ਖੇਤਰ ‘ਚ ਕਮਾ ਰਹੀਆਂ ਨੇ ਨਾਂਅ : ਡਾ: ਸੇਨੂੰ ਦੁੱਗਲ
ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਦੌੜ ਦਾ ਆਯੋਜਨ
ਫਾਜਿ਼ਲਕਾ (ਰਜਨੀਸ਼ ਰਵੀ) ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੁੱਖ ਤੇ ਰੁੱਖ ਬਚਾਓ ਅਤੇ ਜਨਤਕ ਥਾਂਵਾਂ ਤੇ ਮਹਿਲਾਵਾਂ ਦੀ ਦਾਵੇਦਾਰੀ ਦੇ ਸੁਨੇਹੇ ਨਾਲ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ (Fazilka News) ਵੱਲੋਂ ਅੱ...
ਅਜ਼ਾਦੀ ਤੇ ਸਾਜਿਸ਼ ’ਚ ਫਰਕ ਲੱਭੇ ਔਰਤ
ਭਾਰਤੀ ਸਮਾਜ ’ਚ ਔਰਤ ਲਈ ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਸੱਭਿਆਚਾਰਕ ਵਾਤਾਵਰਨ ਜਿੱਥੇ ਬਿਹਤਰੀ ਦੇ ਮੌਕਿਆਂ ਨਾਲ ਭਰਿਆ ਹੈ, ਉੱਥੇ ਚੁਣੌਤੀਆਂ ਵੀ ਸਾਹਮਣੇ ਹਨ। ਔਰਤ ਨੂੰ ਅਜ਼ਾਦੀ ਵੀ ਚਾਹੀਦੀ ਹੈ ਅਤੇ ਅਜ਼ਾਦੀ ਮਿਲ ਵੀ ਰਹੀ ਹੈ ਪਰ ਵਿਸ਼ਵੀਕਰਨ ਅਤੇ ਬਜ਼ਾਰਵਾਦ ਇਸ ‘ਅਜ਼ਾਦੀ’ ਦੇ ਨਾਂਅ ’ਤੇ ਔਰਤ ਨੂੰ ਹੀ ਉਲਝਾਉਣ, ਗੁ...
ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ ਦੇ ਰਾਸ਼ਟਰਪਤੀ ਦੋ੍ਰਪਦੀ ਮੁਰਮੂ ਏਅਰ ਫੋਰਸ ਦੀ ਵਿਸ਼ੇਸ਼ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜ ਗਏ ਹਨ। ਅਤਿ ਸੁਰੱਖਿਆ ਵਿੱਚ ਇੱਥੇ ਰਾਸ਼ਟਰਪਤੀ ਦਾ ਕਾਫ਼ਲਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋ ਗਿਆ ਹ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਉਣਗੇ ਅੰਮ੍ਰਿਤਸਰ, ਕੀ ਹਨ ਪ੍ਰਬੰਧ?
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ’ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮਿ੍ਰਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ ਚਾਰ ਘੰਟੇ ਦੇ ਅੰਮਿ੍ਰਤਸਰ ਦੌਰੇ ਦੌਰਾਨ ਰਾਸਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ...
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਕੀਤਾ ਵਾਕ ਆਊਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ’ਚ ਬਜ਼ਟ ਇਜਲਾਸ ਦਾ ਚੌਥਾ ਦਿਨ ਚੱਲ ਰਿਹਾ ਹੈ। ਇਸ ਦੌਰਾਨ ਲੋਕ ਮਸਲਿਆਂ ’ਤੇ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ’ਤੇ ਬਹਿਸ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਕਾਂਗਰਸ ਨੇ ਪੰਜਾਬ ਵਿੱਚ ਹੋ ਰਹੇ ਵੱਡੇ ਪੱਧਰ ’ਤੇ ਕਤਲਾ...
ਡੇਰਾ ਸੱਚਾ ਸੌਦਾ ਦੇ ਹੈਲਪਲਾਈਨ ਨੰਬਰ ਜਾਰੀ
ਸਰਸਾ (ਸੱਚ ਕਹੂੰ ਨਿਊਜ਼)। ਸਾਰਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਡੇ ਇਲਾਕੇ ਦੀ ਜੋ ਵੀ ਸਮੱਸਿਆ ਹੈ ਤਾਂ ਤੁਸੀਂ ਇਨ੍ਹਾਂ ਨੰਬਰਾਂ ’ਤੇ ਸੂਬਾ ਵਾਈਜ਼ ਫੋਨ ਕਰ ਸਕਦੇ ਹੋ। ਜ਼ਿਕਰਯੋਗ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਤੁਸੀਂ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰਕੇ ਸਮੱਸਿਆ ਦੱਸ ਸਕਦੇ ਹੋ...
ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੈਦਾਨ ਦਾ ਲਾਇਆ ਗੇੜਾ
ਚੌਥਾ ਟੈਸਟ ਦੇਖਣ ਲਈ ਸਟੇਡੀਅਮ ਪਹੁੰਚੇ ਮੋਦੀ, ਅਲਬਾਨੀਜ
ਅਹਿਮਦਾਬਾਦ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ ਵੀਰਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੌਥੇ ਕਿ੍ਰਕਟ ਟੈਸਟ ਦੇ ਪਹਿਲੇ ਘੰਟੇ ਨੂੰ ਦੇਖਣ ਲਈ ਸਟੇਡੀਅਮ ’ਚ ਮੌਜ਼ੂਦ ਹਨ। ਗੁਜਰਾਤ ਦੇ ...
ਵਿਸ਼ਵ ਕਿਡਨੀ ਦਿਵਸ ’ਤੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਕਿਹਾ, ਆਓ ਸਿਹਤਮੰਦ ਜੀਵਨਸ਼ੈਲੀ ਅਪਣਾਈਏ
ਨਵੀਂ ਦਿੱਲੀ। ਅੱਜ ਦੁਨੀਆਂ ਭਰ ’ਚ ਵਿਸ਼ਵ ਕਿਡਨੀ ਦਿਵਸ ਮਨਾਇਆ ਜਾ ਰਿਹਾ ਹੈ। ਦਰਅਸਲ ਮਾਰਚ ਦੇ ਦੂਜੇ ਹਫ਼ਤੇ ਵੀਰਵਾਰ ਦੇ ਦਿਨ ਵਿਸ਼ਵ ਕਿਡਨੀ ਦਿਵਸ ਮਨਾਇਆ ਜਾਂਦਾ ਹੈ। ਦੁਨੀਆਂ ਭਰ ’ਚ ਇਸ ਦੀ ਸ਼ੁਰੂਆਤ ਵਰ੍ਹਾ 2006 ’ਚ ਹੋਈ ਸੀ ਵਿਸ਼ਵ ਕਿਡਨੀ ਦਿਵਸ ਦਾ ਉਦੇਸ਼ ਦੁਨੀਆਂ ’ਚ ਲਗਾਤਾਰ ਵਧ ਰਹੀਆਂ ਕਿਡਨੀ ਦੀਆਂ ਬਿਮਾਰੀਆਂ ...
ਸ਼ਗਨ ਸਕੀਮ ਦੀ ਅਦਾਇਗੀ ਜਲਦੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਬਜ਼ਟ ਇਜਲਾਸ ਦੀ ਕਾਰਵਾਈ ਚੌਥੇ ਦਿਨ ਚੱਲ ਰਹੀ ਹੈ। ਪ੍ਰਸ਼ਨ ਕਾਲ ਦੌਰਾਨ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਲਕਾ ਜੀਰਾ ਵਿੱਚ ਸ਼ਗਨ (ਹੁਣ ਆਸ਼ੀਰਵਾਦ) ਸਕੀਮ ਤਹਿਤ ਜੀਰਾ ਹਲਕੇ ਵਿੱਚ ਨਵੰਬਰ 2021 ਤੋਂ ਜਨਵਰੀ 202...
ਪੰਜਾਬ ਬਜ਼ਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਚੌਥੇ ਬਜ਼ਟ ਸਮਾਗਮ ਲਈ ਸਦਨ ਦੀ ਕਾਰਵਾਈ ਅੱਜ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ। ਸਦਨ ’ਚ ਅੱਜ ਗੈਰ-ਸਰਕਾਰੀ ਕਮਕਾਰ ਹੋਵੇਗਾ, ਜਦੋਂਕਿ 10 ਮਾਰਚ ਨੂੰ ਪੰਜਾਬ ਦਾ ਬਜ਼ਟ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਬਜ਼ਟ ਇਜਲਾਸ ਤਿੰਨ ਮਾਰਚ ਨੂੰ ਸ਼ੁਰੂ ਹੋਇਆ ਸੀ।
...