ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੂੰ ਧਮਕੀਆਂ ਦੇਣ ਵਾਲਾ ਗ੍ਰਿਫਤਾਰ
ਧਮਕੀਆਂ ਦੇਣ ਵਾਲੇ ਦਾ ਗੈਂਗਸਟਰਾਂ ਨਾਲ ਨਹੀਂ ਕੋਈ ਸਬੰਧ : ਐਸਐਸਪੀ
ਮਾਨਸਾ (ਸੁਖਜੀਤ ਮਾਨ)। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ (Sidhu MusaWala) ਦੇ ਮਾਪਿਆਂ ਨੂੰ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਮਾਨਸਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ...
ਮੁੱਖ ਮੰਤਰੀ ਭਗਵੰਤ ਮਾਨ ਦੇ ਸਦਨ ‘ਚ ਆਉਂਦਿਆਂ ਹੀ ਕਾਂਗਰਸੀਆਂ ਕੀਤਾ ਹੰਗਾਮਾ
ਚੰਡੀਗੜ੍ਹ। ਵਿਧਾਨ ਸਭਾ ਬਜ਼ਟ ਸੈਸ਼ਨ ਦਾ ਤੀਜਾ ਦਿਨ ਲਗਾਤਾਰ ਸ਼ਾਂਤਮਈ ਚੱਲ ਆ ਰਿਹਾ ਹੈ। ਇਸ ਦੌਰਾਨ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਪੁੱਜੇ ਤਾਂ ਕਾਂਗਰਸ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਨੇ ਐਲਾਨ ਕੀਤਾ ਹੋਇਆ ਹੈ ਕਿ ਜਦੋਂ ਵੀ ਮੁੱਖ ਮੰਤਰੀ ਸਦਨ ਵਿੱਚ ਦਾਖਲ ਹੋਣ...
ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਕੀ ਕਿਹਾ, ਤੁਸੀਂ ਵੀ ਪੜ੍ਹੋ…
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਧਾਨ ਸਭਾ ਬਜ਼ਟ ਸੈਸ਼ਨ ਦਾ ਤੀਜਾ ਦਿਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Moosewala) ਦੇ ਮਾਪੇ ਵਿਧਾਨ ਸਭ ਦੇ ਬਾਹਰ ਧਰਨਾ ਲਾ ਕੇ ਬੈਠ ਗਏ। ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸ ਦੀ ਲ...
ਲਾਲੂ ਯਾਦਵ ਤੋਂ ਸੀਬੀਆਈ ਦੀ ਪੁੱਛਗਿੱਛ ਸ਼ੁਰੂ : ਮੀਸਾ ਦੇ ਦਿੱਲੀ ਸਥਿੱਤ ਘਰ ਪਹੁੰਚੀ ਟੀਮ
ਰਾਬੜੀ ਤੋਂ ਕੱਲ੍ਹ ਨੌਕਰੀ ਘੁਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ
ਪਟਨਾ। ਸੀਬੀਆਈ ਨੇ ਰੇਲਵੇ ਦੀ ਨੌਕਰੀ ਦੇ ਬਦਲੇ ਜ਼ਮੀਨ ਮਾਮਲੇ ਵਿੱਚ ਦਿੱਲੀ ਵਿੱਚ ਲਾਲੂ ਯਾਦਵ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਟੀਮ ਮੀਸਾ ਤੋਂ ਵੀ ਪੁੱਛਗਿੱਛ ਕਰੇਗੀ। ਸੀਬੀਆਈ ਦੀ ਟੀਮ ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਦੇ ਘਰ ਪ...
ਪ੍ਰਤਾਪ ਸਿੰਘ ਬਾਜਵਾ ਦਾ ਵਿਧਾਨ ਸਭਾ ’ਚ ਐਲਾਨ, ਕੀ ਕਿਹਾ ਪੜ੍ਹੋ?
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦਾ ਤੀਜਾ ਦਿਨ ਹੈ ਅਤੇ ਆਰਾਮ ਨਾਲ ਰੁਟੀਨ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ...
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਵਾਲ ਜਵਾਬ ਦੀ ਕਾਰਵਾਈ ਜਾਰੀ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ (Punjab Vidhan Sabha session) ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਹਿੱਸਾ ਨਹੀਂ ਲਿਆ। ਦੱਸਣਯੋਗ ਹੈ ਕਿ ਸਦਨ ’ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕ...
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ : ਸਿੱਧੂ ਮੂਸੇਵਾਲਾ ਦਾ ਪਰਿਵਾਰ ਵਿਧਾਨ ਸਭਾ ਪੁੱਜਿਆ, ਲਾਇਆ ਧਰਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਬੀਤੇ ਦਿਨ ਵਿਧਾਨ ਸਭਾ ’ਚ ਕਾਫ਼ੀ ਗਰਮਾ-ਗਰਮੀ ਰਹੀ। ਅੱਜ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ 10 ਵਜੇ ਸ਼ੁਰੂ ਹੋਣੀ ਹੈ। ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਕਲਾਕਾਰ ਦਾ ਪਰਿਵਾਰ ਵਿਧਾਨ ਸਭਾ ਦੇ ਬਾਹਰ ਪਹੁੰਚ ਗਿਆ। ਉਨ੍ਹਾਂ ...
ਪੰਜਾਬ ਦੇ ਲੋਕਾਂ ਨੂੰ ਸਰਕਾਰ ਦਾ ਇੱਕ ਹੋਰ ਤੋਹਫ਼ਾ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Government to Punjab) ਨੇ ਪੰਜਾਬੀਆਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਕਾਰਵਾਈ ਕੀਤੀ ਹੈ। ਇਸ ਸਬੰਧੀ ਕਿਰਤ, ਸ਼ਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸ਼ਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ...
ਹਰਿਆਣਾ ’ਚ ਉੱਚ ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਸਰਕਾਰ (Haryana News) ਨੇ ਸੋਮਵਾਰ ਨੂੰ ਦੋ ਭਾਰਤੀ ਪ੍ਰਾਸ਼ਸਨਿਕ ਸੇਵਾ (ਆਈਏਐਸ) ਅਧਿਕਾਰੀਆਂ ਅਤੇ ਤਿੰਨ ਐਚਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀ ਦੇ ਆਦੇਸ਼ ਜਾਰੀ ਕੀਤੇ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਜੈ ਸਿੰਘ ਤੋਮਰ, ਜੋ ਕਿ ਨਿਯੁਕਤੀ ਦੇ ਹੁਕਮਾਂ ਦੀ...
ਬਜ਼ਟ ਸੈਸ਼ਨ: ਨਾਭਾ ਦੇ ਵਿਧਾਇਕ ਦੇਵ ਮਾਨ ਨੇ ਕੀਤੀ ਡਰਾਈਵਰਾਂ ਦੇ ਹੱਕ ’ਚ ਗੱਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ਵਿਧਾਨ ਸਭਾ ’ਚ ਬਜ਼ਟ ਸੈਸ਼ਨ (Budget session) ਦਾ ਦੂਜਾ ਦਿਨ ਰਿਹਾ। ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਧਾਨ ਸਭਾ ’ਚ ਪੰਜਾਬ ਭਰ ਦੇ ਡਰਾਈਵਰਾਂ ਲਈ ਆਵਾਜ਼ ਚੁੱਕੀ। ਵਿਧਾਇਕ ਦੇਵ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿ...