ਚੰਡੀਗੜ੍ਹ ’ਚ ਚੱਲਿਆ ਪੀਲਾ ਪੰਜਾ : ਸੈਕਟਰ 26 ਮੰਡੀ ’ਚ 60 ਨਾਜਾਇਜ ਝੁੱਗੀਆਂ ਢਾਹੀਆਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਪ੍ਰਸ਼ਾਸਨ (Chandigarh News) ਵੱਲੋਂ ਸ਼ਹਿਰ ਵਿੱਚ ਨਾਜਾਇਜ ਉਸਾਰੀਆਂ ਨੂੰ ਢਾਹੁਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਸੈਕਟਰ 26 ਦੀ ਮੰਡੀ ਵਿੱਚ ਕਈ ਨਾਜਾਇਜ ਉਸਾਰੀਆਂ ਢਾਹ ਦਿੱਤੀਆਂ ਗਈਆਂ। ਇਹ ਮੁਹਿੰਮ ਨਗਰ ਨਿਗਮ, ਅਸਟੇਟ ਦਫਤਰ ਅਤੇ ਮੰਡੀ ਬੋਰਡ...
ਪੰਜਾਬ ਦੇ ਸਰਕਾਰੀ ਸਕੂਲ ਹੋਣਗੇ ਸੀਸੀਟੀਵੀ ਕੈਮਰਿਆਂ ਨਾਲ ਲੈਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਮਾਨਯੋਗ ਪੰਜਾਬ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸ...
ਯਮੁਨਾਨਗਰ ਦੇ ਹਸਪਤਾਲ ’ਚ ਲੱਗੀ ਅੱਗ, 30 ਬੱਚੇ ਬਾਲ-ਬਾਲ ਬਚੇ
ਯਮੁਨਾਨਗਰ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਯਮੁਨਾਨਗਰ (Yamunanagar News) ’ਚ ਸਿਵਲ ਹਸਪਤਾਲ ’ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਹੈ। ਗਣੀਮਤ ਰਹੀ ਕਿ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਯਮੁਨਾਨਗਰ ਦੇ ਨਿੱਕੂ ਵਾਰਡ ’ਚ ਸ਼ਨਿੱਚਰਵਾਰ ਸਵੇਰੇ ਅੱਗ ਲੱਗ ਗਈ। ਵਾਰਡ ਵਿੱਚ 30 ਬ...
ਪੰਜ ਹਥਿਆਰਬੰਦ ਬਦਮਾਸ਼ਾਂ ਨੇ ਕਾਰ ਸਵਾਰ ਨੂੰ ਲੁੱਟਿਆ
ਭਿੰਡ (ਏਜੰਸੀ)। ਮੱਧ ਪ੍ਰਦੇਸ਼ (Madhya Pradesh) ਦੇ ਭਿੰਡ ਜ਼ਿਲ੍ਹੇ ਵਿੱਚ ਅੱਜ ਸਵੇਰੇ ਪੰਜ ਬਦਮਾਸ਼ਾਂ ਨੇ ਕਾਰ ਵਿੱਚ ਜਾ ਰਹੇ ਇੱਕ ਨੌਜਵਾਨ ਨੂੰ ਬੰਦੂਕ ਦੀ ਨੋਕ ’ਤੇ ਲੁੱਟ ਲਿਆ। ਬਾਈਕ ਸਵਾਰ ਲੁਟੇਰਿਆਂ ਨੇ ਨੌਜਵਾਨ ਤੋਂ ਕਰੀਬ 40 ਹਜਾਰ ਰੁਪਏ, ਮੋਬਾਈਲ ਅਤੇ ਕਾਰ ਦੀ ਚਾਬੀ ਲੁੱਟ ਲਈ। ਮਿਹੋਨਾ ਥਾਣਾ ਪੁਲਸ ਨੇ ਲ...
ਅੰਗਦਾਨ ਲਈ ਇੱਕ ਦੇਸ਼ ਇੱਕ ਨੀਤੀ
ਅੰਗ ਟਰਾਂਸਪਲਾਂਟ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਭਾਰਤ ਸਰਕਾਰ ‘ਇੱਕ ਦੇਸ਼ ਇੱਕ ਨੀਤੀ’ ਲਾਗੂ ਕਰਨ ਜਾ ਰਹੀ ਹੈ। ਹੁਣ ਅੰਗਦਾਨ (Organ Donation) ਅਤੇ ਉਸ ਦਾ ਟਰਾਂਸਪਲਾਂਟ ਦੇਸ਼ ਦੇ ਕਿਸੇ ਵੀ ਹਸਪਤਾਲ ਵਿੱਚ ਕਰਵਾਇਆ ਜਾ ਸਕਦਾ ਹੈ। ਭਾਰਤ ਸਰਕਾਰ ਨੇ ਮੂਲ ਨਿਵਾਸੀ ਸਰਟੀਫਿਕੇਟ ਦੀ ਮਜ਼ਬੂਰੀ ਨੂੰ ਹਟਾ ਦਿੱਤਾ ਹੈ...
ਵਧ ਰਹੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਕੌਣ?
ਉਦਯੋਗ ਆਰਥਿਕਤਾ ਦੀ ਰੀੜ੍ਹ ਹਨ ਪਰ ਪ੍ਰਦੂਸ਼ਣ ਸਬੰਧੀ ਜੋ ਹਾਲਾਤ ਬਣੇ ਹੋਏ ਹਨ ਉਹ ਵੱਡੇ ਸੁਧਾਰ ਦੀ ਮੰਗ ਕਰਦੇ ਹਨ। ਦਿੱਲੀ, ਐੱਨਸੀਅਰ ਸਮੇਤ ਹੋਰ ਬੁਹਤ ਸਾਰੇ ਸ਼ਹਿਰ ਜ਼ਿਆਦਾ ਪ੍ਰਦੂਸ਼ਣ ਵਾਲੇ ਹਨ। ਕੇਂਦਰ ਸਰਕਾਰ ਨੂੰ 131 ਸ਼ਹਿਰਾਂ ਦੇ ਵਾਯੂ ਪ੍ਰਦੂਸ਼ਣ ’ਤੇ ਖਾਸ ਨਜ਼ਰ ਰੱਖਣੀ ਪੈ ਰਹੀ ਹੈ। ਇਹ ਜਾਣਕਾਰੀ ਕੇਂਦਰੀ ਵਾਤਾਵ...
ਗੈਂਗਸਟਰਾਂ ਖਿਲਾਫ਼ ਐੱਨਆਈਏ ਦੀ ਸਖ਼ਤੀ, ਹਰਿਆਣਾ ’ਚ ਕਾਰਵਾਈ
ਨਾਰਨੌਲ (ਸੱਚ ਕਹੂੰ ਨਿਊਜ਼)। ਗੈਂਗਸਟਰਾਂ ਖਿਲਾਫ਼ ਸਖ਼ਤੀ ਕਰਦਿਆਂ ਐੱਨਆਈਏ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਦੇਸ਼ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਰਕਾਰ ਆਪਣੇ ਪੱਧਰ ’ਤੇ ਸਾਰੇ ਹਥਕੰਡੇ ਅਪਣਾ ਰਹੀ ਹੈ। ਪਿਛਲੇ ਮਹੀਨੇ ਐੱਨਆਈਏ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਅੱਠ ਰਾਜਾਂ ਵਿੱਚ ਗੈਂਗਸਟਰਾਂ ਦੇ ਟਿਕਾ...
Saint Dr MSG ਦੇ ਇੰਸਟਾਗ੍ਰਾਮ ਅਕਾਊਂਟ ’ਤੇ ਆਈ ਨਵੀਂ ਰੀਲ੍ਹ…
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਮਾਜ ਨੂੰ ਚੰਗੀ ਸੇਧ ਦੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਨਵੀਂ ਰੀਲ ਅਪਲੋਡ ਕੀਤੀ ਗਈ ਹੈ। ਇਸ ਰੀਲ ਵ...
ਮੁੱਖ ਮੰਤਰੀ ਨੇ ਵਿਰੋਧੀਆਂ ਟਵੀਟ ਕਰਕੇ ਦਿੱਤਾ ਕਰਾਰਾ ਜਵਾਬ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਰੋਧੀਆਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ (Chief Minister) ਨੇ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਆਖਿਆ ਹੈ ਕਿ ਪੰਜਾਬ ਦੀ ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਹੈ। ਵਿਰੋਧੀਆ ਦਾ ਪੰਜਾਬ...
ਮਲੇਰਕੋਟਲਾ ‘ਚ ਝੁੱਗੀ ਝੌਂਪੜੀ ਤੇ ਖੋਖਿਆ ‘ਤੇ ਚੱਲਿਆ ਪੀਲਾ ਪੰਜਾ
ਮਲੇਰਕੋਟਲਾ (ਗੁਰਤੇਜ ਜੋਸੀ) ਜਿੱਥੇ ਇੱਕ ਪਾਸੇ ਕੇਦਰ ਸਰਕਾਰ ਅਵਾਸ ਯੋਜਨਾ ਦੇ ਤਹਿਤ ਬੇ-ਘਰਿਆ ਨੂੰ ਰਿਹਣ ਲਈ ਘਰ ਬਣਾ ਕੇ ਦੇ ਰਹੀ ਹੈ, ਉੱਥੇ ਦੂਜੇ ਪਾਸੇ ਮਲੇਰਕੋਟਲਾ (Malerkotla News) ਅੰਦਰ ਜਿਲਾ ਪ੍ਰਸਾਸਨ ਨੇ ਬੀਤੇ ਕਰੀਬ ਪੰਜਾਹ ਸਾਲਾਂ ਤੋ ਰਹਿ ਰਹੇ ਝੁੱਗੀ ਝੌਂਪੜੀ ਅਤੇ ਖੋਖਿਆ ਨੂੰ ਢਹਿਢੇਰੀ ਕਰਕੇ ਲੋ...