10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਜਿਹੜੇ ਉਮੀਦਵਾਰ ਇਸ ਸਾਲ ਪੰਜਾਬ ਬੋਰਡ ਦੀਆਂ 5ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਰਹੇ ਹਨ, ਉਹ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਵਿਸਤਿ੍ਰਤ ਸਡਿਊਲ ਦੇਖ...
ਲੋਕ ਸਭਾ ਚੋਣਾਂ ਦਾ ਬਿਗਲ
ਬੀਜੇਪੀ ਨੇ ਰਾਜਧਾਨੀ ਦਿੱਲੀ ’ਚ ਹੋਈ ਰਾਸ਼ਟਰੀ ਕਾਰਜਕਾਰਨੀ ਦੀ ਦੋ ਰੋਜ਼ਾ ਬੈਠਕ ’ਚ ਜਿਸ ਤਰ੍ਹਾਂ ਦਾ ਜੋਸ਼ ਅਤੇ ਜਿੰਨਾ ਆਤਮ-ਵਿਸ਼ਵਾਸ ਦਿਖਾਇਆ, ਉਸ ਨੂੰ ਸੁਭਾਵਿਕ ਹੀ ਕਿਹਾ ਜਾ ਸਕਦਾ ਹੈ। ਇਸ ਬੈਠਕ ’ਚ ਭਾਜਪਾ ਨੇ 2024 ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ ਹੈ, ਉੱਥੇ ਕਾਂਗਰਸ ਦੇ ਸਾਬਕਾ ਪ੍ਰ...
ਸਾਵਧਾਨ! ਠੱਗੀ ਦੇ ਇਸ ਪੈਂਤੜੇ ’ਚ ਨਾ ਫਸ ਜਾਇਓ
ਫਰਜ਼ੀ ਬੈਂਕ ਮੁਲ਼ਾਜ਼ਮ ਬਣ ਪਹਿਲਾਂ ਕਰਜ਼ਾ ਦਿਵਾਇਆ, ਬਾਅਦ ’ਚ ਅੱਠ ਲੱਖ ਦੀ ਠੱਗੀ
ਬਾਰਾਂ (ਏਜੰਸੀ)। ਰਾਜਸਥਾਨ ਦੇ ਬਾਰਾਂ ਜ਼ਿਲ੍ਹੇ ਦੇ ਅੰਤਾ ਕਸਬੇ ’ਚ ਫਰਜ਼ੀ ਬੈਂਕ ਮੁਲਾਜ਼ਮ ਬਣ ਕੇ ਇੱਕ ਨੌਜਵਾਨ ਨੇ ਕਰਜ਼ ਦਿਵਾਉਣ ’ਚ ਮੱਦਦ ਕਰਨ ਤੋਂ ਬਾਅਦ ਅੱਠ ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ...
ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ’ਚ ਮੀਂਹ ਦੇ ਨਾਲ ਤੂਫਾਨ, ਪੈ ਸਕਦੇ ਨੇ ਗੜੇ, ਜਾਣੋ ਕਿਵੇਂ ਰਹੇਗਾ ਦੇਸ਼ ਦਾ ਮੌਸਮ
Weather Update Today
ਨਵੀਂ ਦਿੱਲੀ। ਦੇਸ਼ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ (Weather Update) ਅਤੇ ਭਿਆਨਕ ਦੀ ਗਰਮੀ ਦੇ ਵਿਚਕਾਰ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪਿਆ ਹੈ ਅਤੇ ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਦੇਸ਼ ਦੇ ਉੱਤਰੀ ਰਾਜਾਂ ਸਮੇਤ ਕ...
ਓੜੀਸ਼ਾ ਦੇ ਸਿਹਤ ਮੰਤਰੀ ਨੂੰ ਸੁਰੱਖਿਆ ਕਰਮੀ ਨੇ ਮਾਰੀ ਗੋਲੀ, ਹਾਲਤ ਗੰਭੀਰ
ਭੁਵਨੇਸ਼ਵਰ। ਓੜੀਸ਼ਾ ਦੇ ਝਾਰਸੁਗੁਡਾ ਜ਼ਿਲ੍ਹੇ ਦੇ ਬਿ੍ਰਜਰਾਜਨਗਰ ’ਚ ਇੱਕ ਏਐੱਸਆਈ ਨੇ ਰਾਜ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਨਦਾ ਦਾਸ ਨੂੰ ਵੀਰਵਾਰ ਨੂੰ ਗੋਲੀ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ। ਮੰਤਰੀ ਨੇ ਨਿੱਜੀ ਹਸਪਤਾਲ ’ਚ ਇਲਾਜ ਲਈ ਭੁਵਨੇਸ਼ਵਰ ਏਅਰਲਿਫ਼ਟ ਕੀਤਾ ਗਿਆ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸਿਹਤ ਮ...
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਵਿਧਾਨ ਸਭਾ ਦੀ ਕਾਰਵਾਈ ਜਾਰੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ (Punjab) ਦੀ ਅੱਜ ਫਿਰ ਕਾਰਵਾਈ ਚੱਲੀ। ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾਂ ਵਿੰਚ ਹੰਗਾਮਾ ਹੋ ਗਿਆ। ਦੱਸ ਦਈਏ ਕਿ ਕਾਂਗਰਸ ਕੰਮ ਰੋਕੋ ਪ੍ਰਸਤਾਵ ਲੈ ਕੇ ਆਈ ਸੀ। ਵਿਧਾਨ ਸਭਾ ਦੇ ਸਪੀਕਰ ਨੇ ਇਸ ਪ੍ਰਸਤਾਵ ਨੂੰ ਖਾਰਜ਼ ਕਰ ਦਿੱਤਾ। ਇਸ ਤੋਂ ਬਾਅਦ ਕਾਂਗਰਸੀਆਂ ਨੇ ਵਿਧਾਇ...
ਦਿੱਲੀ ਦੀ ਔਰਤ ਨੇ ਰਾਹੁਲ ਗਾਂਧੀ ਦੇ ਨਾਂਅ ਕੀਤਾ ਆਪਣਾ ਚਾਰ ਮੰਜਲਾ ਮਕਾਨ, ਕੀ ਇਸ ਘਰ ’ਚ ਹੁਣ ਰਹਿਣਗੇ ਕਾਂਗਰਸੀ ਨੇਤਾ?
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਗਵਾਉਣ ਤੋਂ ਬਾਅਦ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਹੈ। (Mera Ghar Rahul Ka Ghar) ਇਸ ਸਬੰਧੀ ਦਿੱਲੀ ਕਾਂਗਰਸ ਸੇਵਾ ਦਲ ਦੀ ਨੇਤਾ ਰਾਜ ਕੁਮਾਰੀ ਗੁਪਤਾ ਨੇ ਸ਼ਨਿੱਚਰਵਾਰ ਨੂੰ ਰਾਸ਼ਟਰ...
ਕਿਤੇ ਤੁਸੀਂ ਵੀ ਤਾਂ ਨਹੀਂ ਚਲਾ ਰਹੇ ਇਹ ਮੋਬਾਇਲ ਐਪ, ਕੇਂਦਰ ਨੇ ਕੀਤੇ ਬੰਦ…
ਨਵੀਂ ਦਿੱਲੀ। ਕੇਂਦਰ ਸਰਕਾਰ ਨੇ 14 ਮੋਬਾਇਲ ਮੈਸੇਂਜਰ ਐਪਸ (Mobile App) ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਮੋਬਾਇਲ ਮੈਸੇਂਜਰ ਐਪਸ ਦੀ ਵਰਤੋਂ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਤੋਂ ਮੈਸੇਜ਼ ਰਿਸੀਵ ਕਰਨ ਲਈ ਅਤੇ ਇਨ੍ਹਾਂ ਮੈਸੇਜ਼ ਨੂੰ ਲੋਕਾਂ ਵਿੱਚ ਫੈਲਾਉਣ ਲਈ ਕਰ ਰਹੇ ਸਨ।
...
ਭਾਜਪਾ ਨੇ ਬਲਬੀਰ ਸਿੱਧੂ ਨੂੰ ਲਾਇਆ ਉੱਪ ਪ੍ਰਧਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਭਾਰਤੀ ਜਨਤਾ ਪਾਰਟੀ ਨੇ ਬਲਬੀਰ ਸਿੰਘ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਲਾਇਆ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਪੱਤਰ ਵਿੱਚ ਲਿਖਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹੁਕਮਾਂ ’ਤੇ ਬ...
GST ਕੌਂਸਲ ਦੀ 49ਵੀਂ ਮੀਟਿੰਗ ਅੱਜ, ਜਾਣੋ ਕੀ ਹੋਵੇਗਾ?
ਨਵੀਂ ਦਿੱਲੀ (ਏਜੰਸੀ)। ਅੱਜ (ਸ਼ੁੱਕਰਵਾਰ) ਨੂੰ ਜੀਐੱਸਟੀ ਕੌਂਸਲ (GST Council) ਦੀ 49ਵੀਂ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ। ਭਾਰਤੀ ਜੀਐਸਟੀ ਕੌਂਸਲ ਨੇ ਟਵਿੱਟਰ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਆਮ...