ਭਲਾਈ ਕਾਰਜਾਂ ’ਚ ਸੱਚ ਕਹੂੰ ਪਰਿਵਾਰ ਦੇ ਮੈਂਬਰ ਵੀ ਪਾ ਰਹੇ ਨੇ ਵਧ-ਚੜ੍ਹ ਕੇ ਹਿੱਸਾ
ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਦੇ 152 ਕਾਰਜਾਂ ’ਚ ਲਗਾਤਾਰ ਤੱਤਪਰ ਰਹਿੰਦੇ ਹਨ। ਇਸੇ ਲੜੀ ਤਹਿਤ ਸੱਚ ਕਹੂੰ ਸਟਾਫ਼ ਦੇ ਮੈਂਬਰ ਜਸਵਿੰਦਰ ਇੰਸਾਂ...
ਦੇਸ਼ ਦੇ 8 ਸੂਬਿਆਂ ’ਚ 72 ਥਾਵਾਂ ’ਤੇ NIA ਦਾ ਛਾਪਾ
ਗੈਂਗਸਟਰ-ਟੈਰਰ ਫੰਡਿੰਗ ਦੇ ਕਮਾਮਲੇ ’ਚ ਕਾਰਵਾਈ, ਕਈ ਹਥਿਆਰ ਬਰਾਮਦ: ਪਾਕਿਸਤਾਨ ਕਨੈਕਸ਼ਨ ਮਿਲਿਆ
ਨਵੀਂ ਦਿੱਲੀ (ਏਜੰਸੀ)। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਭਾਵ ਐੱਨਆਈਏ ਨੇ ਮੰਗਲਵਾ ਸਵੇਰੇ ਅੱਠ ਰਾਜਾਂ ’ਚ ਛਾਪੇਮਾਰੀ ਕੀਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਇਹ ਰੇਡ ਹੋਈ ਹ...
ਲੋਕ ਸਭਾ ਚੋਣਾਂ ਦਾ ਬਿਗਲ
ਬੀਜੇਪੀ ਨੇ ਰਾਜਧਾਨੀ ਦਿੱਲੀ ’ਚ ਹੋਈ ਰਾਸ਼ਟਰੀ ਕਾਰਜਕਾਰਨੀ ਦੀ ਦੋ ਰੋਜ਼ਾ ਬੈਠਕ ’ਚ ਜਿਸ ਤਰ੍ਹਾਂ ਦਾ ਜੋਸ਼ ਅਤੇ ਜਿੰਨਾ ਆਤਮ-ਵਿਸ਼ਵਾਸ ਦਿਖਾਇਆ, ਉਸ ਨੂੰ ਸੁਭਾਵਿਕ ਹੀ ਕਿਹਾ ਜਾ ਸਕਦਾ ਹੈ। ਇਸ ਬੈਠਕ ’ਚ ਭਾਜਪਾ ਨੇ 2024 ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ ਹੈ, ਉੱਥੇ ਕਾਂਗਰਸ ਦੇ ਸਾਬਕਾ ਪ੍ਰ...
ਸਾਵਧਾਨ! ਠੱਗੀ ਦੇ ਇਸ ਪੈਂਤੜੇ ’ਚ ਨਾ ਫਸ ਜਾਇਓ
ਫਰਜ਼ੀ ਬੈਂਕ ਮੁਲ਼ਾਜ਼ਮ ਬਣ ਪਹਿਲਾਂ ਕਰਜ਼ਾ ਦਿਵਾਇਆ, ਬਾਅਦ ’ਚ ਅੱਠ ਲੱਖ ਦੀ ਠੱਗੀ
ਬਾਰਾਂ (ਏਜੰਸੀ)। ਰਾਜਸਥਾਨ ਦੇ ਬਾਰਾਂ ਜ਼ਿਲ੍ਹੇ ਦੇ ਅੰਤਾ ਕਸਬੇ ’ਚ ਫਰਜ਼ੀ ਬੈਂਕ ਮੁਲਾਜ਼ਮ ਬਣ ਕੇ ਇੱਕ ਨੌਜਵਾਨ ਨੇ ਕਰਜ਼ ਦਿਵਾਉਣ ’ਚ ਮੱਦਦ ਕਰਨ ਤੋਂ ਬਾਅਦ ਅੱਠ ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ...
ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ’ਚ ਮੀਂਹ ਦੇ ਨਾਲ ਤੂਫਾਨ, ਪੈ ਸਕਦੇ ਨੇ ਗੜੇ, ਜਾਣੋ ਕਿਵੇਂ ਰਹੇਗਾ ਦੇਸ਼ ਦਾ ਮੌਸਮ
Weather Update Today
ਨਵੀਂ ਦਿੱਲੀ। ਦੇਸ਼ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ (Weather Update) ਅਤੇ ਭਿਆਨਕ ਦੀ ਗਰਮੀ ਦੇ ਵਿਚਕਾਰ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪਿਆ ਹੈ ਅਤੇ ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਦੇਸ਼ ਦੇ ਉੱਤਰੀ ਰਾਜਾਂ ਸਮੇਤ ਕ...
ਓੜੀਸ਼ਾ ਦੇ ਸਿਹਤ ਮੰਤਰੀ ਨੂੰ ਸੁਰੱਖਿਆ ਕਰਮੀ ਨੇ ਮਾਰੀ ਗੋਲੀ, ਹਾਲਤ ਗੰਭੀਰ
ਭੁਵਨੇਸ਼ਵਰ। ਓੜੀਸ਼ਾ ਦੇ ਝਾਰਸੁਗੁਡਾ ਜ਼ਿਲ੍ਹੇ ਦੇ ਬਿ੍ਰਜਰਾਜਨਗਰ ’ਚ ਇੱਕ ਏਐੱਸਆਈ ਨੇ ਰਾਜ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਨਦਾ ਦਾਸ ਨੂੰ ਵੀਰਵਾਰ ਨੂੰ ਗੋਲੀ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ। ਮੰਤਰੀ ਨੇ ਨਿੱਜੀ ਹਸਪਤਾਲ ’ਚ ਇਲਾਜ ਲਈ ਭੁਵਨੇਸ਼ਵਰ ਏਅਰਲਿਫ਼ਟ ਕੀਤਾ ਗਿਆ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸਿਹਤ ਮ...
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਵਿਧਾਨ ਸਭਾ ਦੀ ਕਾਰਵਾਈ ਜਾਰੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ (Punjab) ਦੀ ਅੱਜ ਫਿਰ ਕਾਰਵਾਈ ਚੱਲੀ। ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾਂ ਵਿੰਚ ਹੰਗਾਮਾ ਹੋ ਗਿਆ। ਦੱਸ ਦਈਏ ਕਿ ਕਾਂਗਰਸ ਕੰਮ ਰੋਕੋ ਪ੍ਰਸਤਾਵ ਲੈ ਕੇ ਆਈ ਸੀ। ਵਿਧਾਨ ਸਭਾ ਦੇ ਸਪੀਕਰ ਨੇ ਇਸ ਪ੍ਰਸਤਾਵ ਨੂੰ ਖਾਰਜ਼ ਕਰ ਦਿੱਤਾ। ਇਸ ਤੋਂ ਬਾਅਦ ਕਾਂਗਰਸੀਆਂ ਨੇ ਵਿਧਾਇ...
ਦਿੱਲੀ ਦੀ ਔਰਤ ਨੇ ਰਾਹੁਲ ਗਾਂਧੀ ਦੇ ਨਾਂਅ ਕੀਤਾ ਆਪਣਾ ਚਾਰ ਮੰਜਲਾ ਮਕਾਨ, ਕੀ ਇਸ ਘਰ ’ਚ ਹੁਣ ਰਹਿਣਗੇ ਕਾਂਗਰਸੀ ਨੇਤਾ?
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਗਵਾਉਣ ਤੋਂ ਬਾਅਦ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਹੈ। (Mera Ghar Rahul Ka Ghar) ਇਸ ਸਬੰਧੀ ਦਿੱਲੀ ਕਾਂਗਰਸ ਸੇਵਾ ਦਲ ਦੀ ਨੇਤਾ ਰਾਜ ਕੁਮਾਰੀ ਗੁਪਤਾ ਨੇ ਸ਼ਨਿੱਚਰਵਾਰ ਨੂੰ ਰਾਸ਼ਟਰ...
ਕਿਤੇ ਤੁਸੀਂ ਵੀ ਤਾਂ ਨਹੀਂ ਚਲਾ ਰਹੇ ਇਹ ਮੋਬਾਇਲ ਐਪ, ਕੇਂਦਰ ਨੇ ਕੀਤੇ ਬੰਦ…
ਨਵੀਂ ਦਿੱਲੀ। ਕੇਂਦਰ ਸਰਕਾਰ ਨੇ 14 ਮੋਬਾਇਲ ਮੈਸੇਂਜਰ ਐਪਸ (Mobile App) ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਮੋਬਾਇਲ ਮੈਸੇਂਜਰ ਐਪਸ ਦੀ ਵਰਤੋਂ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਤੋਂ ਮੈਸੇਜ਼ ਰਿਸੀਵ ਕਰਨ ਲਈ ਅਤੇ ਇਨ੍ਹਾਂ ਮੈਸੇਜ਼ ਨੂੰ ਲੋਕਾਂ ਵਿੱਚ ਫੈਲਾਉਣ ਲਈ ਕਰ ਰਹੇ ਸਨ।
...
10 ਹਜ਼ਾਰ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਦਾ ਦੋਸ਼ : ਦਰਜ ਪੁਲਿਸ ਕੇਸ ਚ ਜ਼ਮਾਨਤ ਕਰਵਾਉਣ ਬਦਲੇ ਮੰਗੀ ਰਿਸ਼ਵਤ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ...