ਨਸ਼ਿਆਂ ਖਿਲਾਫ਼ ਜਾਗਰੂਕਤਾ ਲਿਆਈ ਰੰਗ, ਪ੍ਰਸ਼ਾਸਨ ਵੀ ਕਰਨ ਲੱਗਿਆ ਤਹੱਈਆ
ਅਹਿਮਦਗੜ੍ਹ (ਗੁਰਤੇਜ ਜੋਸੀ)। ਏਸ਼ੀਆ ਦੀ ਮਸ਼ਹੂਰ ਦਾਣਾ ਮੰਡੀ ਅਹਿਮਦਗੜ੍ਹ ਵਿਖੇ ਸਿਟੀ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ (Depth) ਜਾਗਰੂਕਤਾ ਕੈਂਪ ਥਾਣਾ ਮੁਖੀ ਸਤਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਲਾਇਆ ਗਿਆ। ਇਸ ਮੌਕੇ ਸਤਵਿੰਦਰ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਜੇਕਰ ਸ਼ਹਿਰ ਵਿੱਚ ਕੋ...
ਭਾਰਤੀ ਭਾਸ਼ਾਵਾਂ ਨੂੰ ਮਿਲਿਆ ਯੋਗ ਸਥਾਨ
ਕੇਂਦਰ ਸਰਕਾਰ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐੱਫ) ’ਚ ਸਿਪਾਹੀ, ਅਸਾਮ ਰਾਈਫਲ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ’ਚ ਸਿਪਾਹੀ ਭਰਤੀਆਂ ਲਈ ਦੇਸ਼ ਦੀਆਂ ਹਿੰਦੀ ਅਤੇ ਅੰਗਰੇਜ਼ੀ (Indian Languages) ਤੋਂ ਇਲਾਵਾ 15 ਭਾਸ਼ਾਵਾਂ ’ਚ ਲਿਖਤੀ ਪ੍ਰੀਖਿਆ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਮੁੱਦਾ ਤਾਮਿਲਨਾਡੂ ...
ਡਰੱਗ ਕੇਸ ’ਚ ਮੁੱਖ ਮੰਤਰੀ ਦੀ ਵੱਡੀ ਕਾਰਵਾਈ, PPS ਅਫ਼ਸਰ ਬਰਖਾਸਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਡਰੱਗ ਕੇਸ (Drug Case) ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀਪੀਐੱਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕ...
ਮੁੱਖ ਮੰਤਰੀ ਵੱਲੋਂ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ (CM Bhaghwant Mann) ਨੇ ਅੱਜ 5ਵੇਂ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ’ਚ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਈ ਐਲਾਨ ਕੀਤੇ। ਇਸ ਦੌਰਾਨ ਉਨ੍ਹਾਂ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਸਪੋਰਟਸ...
ਸਿਰਫ 4 ਸਕਿੰਟਾਂ ’ਚ ਫੋਲਡ ਹੋਣ ਵਾਲੀ ਪੌਪਸਾਈਕਲ ਬਾਈਕ ਲਾਂਚ
Popcycle Bike
ਇਲੈਕਟਿ੍ਰਕ ਬਾਈਕ ਅਤੇ ਸਾਈਕਲ ਅੱਜ-ਕੱਲ੍ਹ ਟ੍ਰੈਡਿੰਗ ਵਿੱਚ ਹਨ ਤੇ ਇਹਨਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਪਰ ਫੋਲਡਿੰਗ ਬਾਈਕਸ ਵੀ ਅੱਜ-ਕੱਲ੍ਹ ਬਹੁਤ ਦੇਖੇ ਜਾ ਰਹੇ ਹਨ ਤੇ ਕਾਫੀ ਪ੍ਰਚਲਿਤ ਹੋ ਗਏ ਹਨ। ਕਿਉਂਕਿ ਫੋਲਡੇਬਲ ਹੋਣ ਕਾਰਨ ਇਹ ਪੋਰਟੇਬਲ ਵੀ ਬਣ ਜਾਂਦੇ ਹਨ, ਇਸ ਲਈ ਕੰਪਨੀਆਂ ਵੀ ਇਸ ਤਰ...
Live ! ਬਜ਼ਟ ਸੈਸ਼ਨ ਸ਼ੁਰੂ, ਰਾਜਪਾਲ ਦੇ ਭਾਸ਼ਨ ਨਾਲ ਹੋਈ ਸ਼ੁਰੂਆਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਬਜ਼ਟ ਸ਼ੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਨ ਨਾਲ ਕੀਤੀ ਗਈ। ਆਪਣੇ ਭਾਸ਼ਣ ਦੌਰਾਨ ਰਾਜਪਾਲ ਵਿਚਾਲੇ ਹੀ ਰੁਕ ਗਏ। ਸਿੰਗਾਪੁਰ ਭੇਜੇ ਗਏ ਪਿ੍ਰੰਸੀਪਲਾਂ ਦੇ ਮੁੱਦੇ ’ਤੇ ਸਦਨ ’ਚ ਹੰਗਾਮਾ...
ਕੁੱਤੇ ਨੂੰ ਕੁੱਟ-ਕੁੱਟ ਕੇ ਮਾਰਨ ਦੇ ਦੋਸ਼ ਤਹਿਤ ਮਾਮਲਾ ਦਰਜ਼
ਲੁਧਿਆਣਾ, (ਜਸਵੀਰ ਸਿੰਘ ਗਹਿਲ)। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਕੁੱਤੇ ਨੂੰ ਕੁੱਟ- ਕੁੱਟ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਦੋਸ਼ ’ਚ ਪੁਲਿਸ ਵੱਲੋਂ 5 ਸਮੇਤ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ। ਹੈਲਪ ਫਾਰ ਐਨੀਮਲ ਸੰਸਥਾ ਦੇ ਪ੍ਰਧਾਨ ਅਤੇ ਪੀਪਲ ਫਾਰ ਐਨੀਮਲ ਸੰਸਥਾ ਦੇ ਮੈਂਬਰ ਮਨੀ ਸਿੰਘ ਪੁੱਤਰ ਜੋਗ...
ਛਾਪੇਮਾਰੀ ਦੌਰਾਨ 40 ਲੱਖ ਦੀ ਰਿਸ਼ਵਤ ਲੈਂਦਿਆਂ ਭਾਜਪਾ ਵਿਧਾਇਕ ਦਾ ਪੁੱਤਰ ਗ੍ਰਿਫ਼ਤਾਰ
ਬੈਂਗਲੁਰੂ (ਏਜੰਸੀ)। ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ’ਚ ਲੋਕਾਯੁਕਤ ਦੀ ਛਾਪੇਮਾਰੀ ’ਚ ਭਾਜਪਾ ਵਿਧਾਇਕ ਦੇ ਟਿਕਾਣਿਆਂ ਤੋਂ ਕਰੀਬ ਅੱਠ ਕਰੋੜ ਰੁਪਏ ਦੀ ਨਗਦੀ ਬਰਾਮਦ ਹੋਈ ਹੈ। ਦਰਅਸਲ, ਇਸ ਤੋਂ ਪਹਿਲਾਂ ਲੋਕਾਯੁਕਤ ਨੇ ਵਿਧਾਇਕ ਮਦਲ ਵਿਰੂਪਕਸ਼ੱਪਾ ਦੇ ਬੇਟੇ ਨੂੰ 40 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗਿ੍ਰਫ਼ਤਾਰ ਕ...
ਸੁਰੱਖਿਅਤ ਹੈ ਗੋਲਡ ’ਚ ਨਿਵੇਸ਼, ਪੇਮੈਂਟ ਐਪਸ ’ਚ ਹੈ ਨਿਵੇਸ਼ ਦੀ ਸੁਵਿਧਾ
ਦੇਸ਼ ’ਚ ਜ਼ਿਆਦਾਤਰ ਲੋਕ ਗੋਲਡ ’ਚ ਨਿਵੇਸ਼ ਕਰਨਾ ਪਸੰਦ ਕਰਦੇ ਹਨ। ਗੋਲਡ ’ਚ ਨਿਵੇਸ਼ ਕਰਨ ’ਤੇ ਕਈ ਤਰ੍ਹਾਂ ਦੇ ਲਾਭ ਮਿਲਦੇ ਹਨ। ਜੇਕਰ ਤੁਸੀਂ ਸੋਨੇ ’ਚ ਨਿਵੇਸ਼ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕਈ ਤਰੀਕਿਆਂ ਨਾਲ ਨਿਵੇਸ਼ ਕਰਕੇ ਮੁਨਾਫਾ ਕਮਾ ਸਕਦੇ ਹੋ। ਗੋਲਡ ’ਚ ਨਿਵੇਸ਼ ਕਰਨ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਵਿੱ...
ਪਾਣੀ ਦੀ ਬੱਚਤ ਲਈ ਮੋਟੇ ਅਨਾਜ਼ ਦੀ ਖੇਤੀ ਕਰਨ ’ਤੇ ਜ਼ੋਰ
ਪਾਣੀ ਦੀ ਖਪਤ ਘਟਾਉਣ ਲਈ ਝੋਨੇ ਦੀ ਥਾਂ ਮੋਟੇ ਅਨਾਜ ਦੀ ਖੇਤੀ ਕਰਨ ਕਿਸਾਨ : ਅਮਿਤਾਭ ਕਾਂਤ
ਨਵੀਂ ਦਿੱਲੀ (ਏਜੰਸੀ)। ਭਾਰਤ ਦੇ ਜੀ20 ਸ਼ੇਰਪਾ ਅਮਿਤਾਭ ਕਾਂਤ ਨੇ ਕਿਹਾ ਕਿ ਪਾਣੀ ਦੀ ਵਧੇਰੇ ਖਪਤ (Save Water) ਨੂੰ ਘਟਾਉਣ ਲਈ ਭਾਰਤੀ ਕਿਸਾਨਾਂ ਨੂੰ ਝੋਨੇ ਦੀ ਥਾਂ ਮੋਟੇ ਅਨਾਜ ਦੀ ਖੇਤੀ ਵੱਲ ਜਾਣ ਦੀ ਲੋੜ ਹੈ। ਉ...