ਮੁੱਖ ਮੰਤਰੀ ਮਾਨ ਕੈਬਨਿਟ ਮੀਟਿੰਗ ਤੋਂ ਬਾਅਦ ਹੋਏ ਲਾਈਵ, ਕਰ ਦਿੱਤੇ ਕਈ ਐਲਾਨ
95 ਕਰੋੜ 16 ਲੱਖ ਰੁਪਏ ਜਲੰਧਰ ਸ਼ਹਿਰ ਦੇ ਵਿਕਾਸ ਲਈ ਜਾਰੀ | Cabinet meeting
ਜਲੰਧਰ। ਪੰਜਾਬ ਕੈਬਨਿਟ ਦੀ ਮੀਟਿੰਗ (Cabinet meeting) ਅੱਜ ਜਲੰਧਰ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਆ ਕੇ ਲਏ ਗਏ ਫੈਸਲਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵਿੱਚ 18 ਅਸ...
ਹਰਿਆਣਾ ਤੇ ਪੰਜਾਬ ਦੇ ਵਿਧਾਇਕ ਹੋਣਗੇ ਆਹਮੋ-ਸਾਹਮਣੇ
ਹਰਿਆਣਾ ਦੇ ਰਾਜਪਾਲ ਦੇ ਸਾਹਮਣੇ ਭਿੜਨਗੇ ਦੋਵਾਂ ਸੂਬਿਆਂ ਦੇ ਵਿਧਾਇਕ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਿਆਸੀ ਤੌਰ ’ਤੇ ਵਿਧਾਨ ਸਭਾ ’ਚ ਇੱਕ-ਦੂਜੇ ਦੇ ਵਿਰੋਧੀ ਹੋਣ ਵਾਲੇ ਵਿਧਾਇਕ ਅੱਜ ਆਪਸ ’ਚ ਆਹਮੋ-ਸਾਹਮਣੇ ਹੋਣ ਜਾ ਰਹੇ ਹਨ ਅਤੇ ਇਸ ਲਈ ਜੰਗ ਦਾ ਮੈਦਾਨ ਤੈਅ ਹੋ ਚੁੱਕਾ ਹੈ। ਅੱਜ ਦੋਵਾਂ ਰਾਜਾਂ ਦੇ ਵਿਧਾਇਕਾਂ ਵ...
ਹੋਲੀ ਤੋਂ ਪਹਿਲਾਂ ਫਟਿਆ ਮਹਿੰਗਾਈ ਬੰਬ, ਗੈਸ ਸਿਲੰਡਰ ਹੋਇਆ ਮਹਿੰਗਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹੋਲੀ ਤੋਂ ਪਹਿਲਾਂ ਸਰਕਾਰ ਨੇ ਆਮ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। 1 ਮਾਰਚ ਭਾਵ ਅੱਜ ਤੋਂ ਕੇਂਦਰ ਸਰਕਾਰ ਨੇ ਘਰੇਲੂ ਅਤੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਵਾਧਾ ਕੀਤਾ ਹੈ। ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋਇਆ ਹੈ ਜਦੋਂਕਿ ਕਮਰਸ਼ੀਅਲ ਸਿਲੰਡਰ ਦੀ ਕੀਮਤ ’ਚ ...
‘ਪੰਜਾਬ ਦੇ ਵਪਾਰੀਆਂ ਦੀ ਜਾਣਕਾਰੀ ਦੇਣਾ ਸੰਵੇਦਨਸ਼ੀਲ, ਨਹੀਂ ਦੇਵਾਂਗੇ ਕੋਈ ਜਾਣਕਾਰੀ’, ਕੀ ਹੈ ਮਾਮਲਾ?
ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਨਿਵੇਸ਼ ਦੀ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ
ਪੰਜਾਬ ’ਚੋਂ 10 ਹਜ਼ਾਰ ਕਰੋੜ ਦਾ ਨਿਵੇਸ਼ ਲੈਣ ਦਾ ਕੀਤਾ ਜਾ ਰਿਹਾ ਸੀ ਦਾਅਵਾ ਪਰ ਅਸਲ ਸੱਚਾਈ ਕੁਝ ਹੋਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਵਪਾਰੀਆਂ (Traders of Punjab) ਵੱਲੋਂ ਉੱਤਰ ਪ੍ਰਦੇਸ਼ ਵਿੱਚ 10 ਹਜ਼ਾਰ ਕਰੋੜ ਰੁਪ...
ਦੁੱਧ ’ਤੇ ਬੇਤੁਕੀ ਸਿਆਸਤ
ਅਮੁਲ ਅਤੇ ‘ਨੰਦਿਨੀ’ ਦੁੱਧ (Milk) ਦੇ ਕਾਰੋਬਾਰ ਨਾਲ ਜੁੜੇ ਵੱਡੇ ਬਰਾਂਡ ਹਨ ਅਮੁਲ ਗੁਜਰਾਤ ਤੇ ਨੰਦਿਨੀ ਕਰਨਾਟਕ ਦਾ ਵੱਡਾ ਬਰਾਂਡ ਹੈ। ਇਸ ਵਾਰ ਕਰਨਾਟਕ ਵਿਧਾਨ ਸਭਾ ਚੋਣਾਂ ’ਚ ਅਜੀਬ ਜਿਹਾ ਮੁੱਦਾ ਸਾਹਮਣੇ ਆਇਆ ਹੈ। ਕਰਨਾਟਕ ’ਚ ਅਮੁਲ ਦਾ ਵਿਰੋਧ ਵੀ ਇੱਕ ਸਿਆਸੀ ਮੁੱਦਾ ਬਣ ਗਿਆ ਹੈ ਚੋਣਾਂ ਲੜ ਰਹੇ ਸਿਆਸੀ ਆਗੂ...
ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਤੇ ਕਾਰਤੂਸ ਸਮੇਤ ਗ੍ਰਿਫ਼ਤਾਰ
ਰੂਪਨਗਰ (ਸੱਚ ਕਹੂੰ ਨਿਊਜ਼)। ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਇਕ ਸਾਥੀ ਨੂੰ ਰੂਪਨਗਰ ਪੁਲਸ ਨੇ 9 ਪਿਸਟਲ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗਿ੍ਰਫਤਾਰ ਕੀਤਾ ਹੈ। ਵਿਵੇਕਸ਼ੀਲ ਸੋਨੀ, ਆਈ.ਪੀ.ਐੱਸ, ਸੀਨੀਅਰ ਪੁਲਸ, ਕਪਤਾਨ ਰੂਪਨਗਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਰ ਸਮਾਜੀ ਅਨਸਰ...
ਸਿਰਫ 4 ਸਕਿੰਟਾਂ ’ਚ ਫੋਲਡ ਹੋਣ ਵਾਲੀ ਪੌਪਸਾਈਕਲ ਬਾਈਕ ਲਾਂਚ
Popcycle Bike
ਇਲੈਕਟਿ੍ਰਕ ਬਾਈਕ ਅਤੇ ਸਾਈਕਲ ਅੱਜ-ਕੱਲ੍ਹ ਟ੍ਰੈਡਿੰਗ ਵਿੱਚ ਹਨ ਤੇ ਇਹਨਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਪਰ ਫੋਲਡਿੰਗ ਬਾਈਕਸ ਵੀ ਅੱਜ-ਕੱਲ੍ਹ ਬਹੁਤ ਦੇਖੇ ਜਾ ਰਹੇ ਹਨ ਤੇ ਕਾਫੀ ਪ੍ਰਚਲਿਤ ਹੋ ਗਏ ਹਨ। ਕਿਉਂਕਿ ਫੋਲਡੇਬਲ ਹੋਣ ਕਾਰਨ ਇਹ ਪੋਰਟੇਬਲ ਵੀ ਬਣ ਜਾਂਦੇ ਹਨ, ਇਸ ਲਈ ਕੰਪਨੀਆਂ ਵੀ ਇਸ ਤਰ...
ਕੁੱਤੇ ਨੂੰ ਕੁੱਟ-ਕੁੱਟ ਕੇ ਮਾਰਨ ਦੇ ਦੋਸ਼ ਤਹਿਤ ਮਾਮਲਾ ਦਰਜ਼
ਲੁਧਿਆਣਾ, (ਜਸਵੀਰ ਸਿੰਘ ਗਹਿਲ)। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਕੁੱਤੇ ਨੂੰ ਕੁੱਟ- ਕੁੱਟ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਦੋਸ਼ ’ਚ ਪੁਲਿਸ ਵੱਲੋਂ 5 ਸਮੇਤ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ। ਹੈਲਪ ਫਾਰ ਐਨੀਮਲ ਸੰਸਥਾ ਦੇ ਪ੍ਰਧਾਨ ਅਤੇ ਪੀਪਲ ਫਾਰ ਐਨੀਮਲ ਸੰਸਥਾ ਦੇ ਮੈਂਬਰ ਮਨੀ ਸਿੰਘ ਪੁੱਤਰ ਜੋਗ...
Live ! ਬਜ਼ਟ ਸੈਸ਼ਨ ਸ਼ੁਰੂ, ਰਾਜਪਾਲ ਦੇ ਭਾਸ਼ਨ ਨਾਲ ਹੋਈ ਸ਼ੁਰੂਆਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਬਜ਼ਟ ਸ਼ੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਨ ਨਾਲ ਕੀਤੀ ਗਈ। ਆਪਣੇ ਭਾਸ਼ਣ ਦੌਰਾਨ ਰਾਜਪਾਲ ਵਿਚਾਲੇ ਹੀ ਰੁਕ ਗਏ। ਸਿੰਗਾਪੁਰ ਭੇਜੇ ਗਏ ਪਿ੍ਰੰਸੀਪਲਾਂ ਦੇ ਮੁੱਦੇ ’ਤੇ ਸਦਨ ’ਚ ਹੰਗਾਮਾ...
ਛਾਪੇਮਾਰੀ ਦੌਰਾਨ 40 ਲੱਖ ਦੀ ਰਿਸ਼ਵਤ ਲੈਂਦਿਆਂ ਭਾਜਪਾ ਵਿਧਾਇਕ ਦਾ ਪੁੱਤਰ ਗ੍ਰਿਫ਼ਤਾਰ
ਬੈਂਗਲੁਰੂ (ਏਜੰਸੀ)। ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ’ਚ ਲੋਕਾਯੁਕਤ ਦੀ ਛਾਪੇਮਾਰੀ ’ਚ ਭਾਜਪਾ ਵਿਧਾਇਕ ਦੇ ਟਿਕਾਣਿਆਂ ਤੋਂ ਕਰੀਬ ਅੱਠ ਕਰੋੜ ਰੁਪਏ ਦੀ ਨਗਦੀ ਬਰਾਮਦ ਹੋਈ ਹੈ। ਦਰਅਸਲ, ਇਸ ਤੋਂ ਪਹਿਲਾਂ ਲੋਕਾਯੁਕਤ ਨੇ ਵਿਧਾਇਕ ਮਦਲ ਵਿਰੂਪਕਸ਼ੱਪਾ ਦੇ ਬੇਟੇ ਨੂੰ 40 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗਿ੍ਰਫ਼ਤਾਰ ਕ...