ਚੀਨ ਦੀ ਇੱਕ ਹੋਰ ਮਾੜੀ ਹਰਕਤ
ਚੀਨ (China) ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦਾ ਨਾਂਅ ਬਦਲ ਕੇ ਭਾਰਤ ਦੀ ਅਖੰਡਤਾ ਨਾਲ ਛੇੜਛਾੜ ਦੀ ਹਰਕਤ ਕੀਤੀ ਹੈ। ਚੀਨ ਦੀ ਇਹ ਤੀਜੀ ਵਾਰ ਹਰਕਤ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਇਸ ਹਰਕਤ ’ਤੇ ਸਖਤ ਪ੍ਰਤੀਕਿਰਿਆ ਕੀਤੀ ਹੈ। ਚੀਨ ਦੀਆਂ ਅਜਿਹੀਆਂ ਹਰਕਤਾਂ ਕਾਰਨ ਹੀ ਦੋਵਾਂ ਮੁਲਕਾਂ ਦਰਮਿਆਨ ਬ...
ਖਰੜ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਜੱਚਾ-ਬੱਚਾ ਕੇਂਦਰ
ਖਰੜ (ਐੱਮ ਕੇ ਸ਼ਾਇਨਾ) ਸ਼ਹਿਰ (Kharar News) ਦੇ ਸਬ-ਡਵੀਜ਼ਨ ਹਸਪਤਾਲ ਵਿੱਚ ਜਲਦੀ ਹੀ ਜੱਚਾ-ਬੱਚਾ ਕੇਂਦਰ ਖੋਲ੍ਹਿਆ ਜਾਵੇਗਾ। ਇਸ ਦਾ ਮੁਆਇਨਾ ਕਰਨ ਲਈ ਮੁਹਾਲੀ ਦੇ ਸਿਵਲ ਸਰਜਨ ਖੁਦ ਪੁੱਜੇ। ਉਨ੍ਹਾਂ ਮੋਹਾਲੀ ਦੇ ਜੱਚਾ-ਬੱਚਾ ਕੇਂਦਰ ਦੀ ਤਰਜ਼ 'ਤੇ ਖਰੜ ਹਸਪਤਾਲ ਦੇ ਸਾਰੇ ਵਿਭਾਗਾਂ ਅਤੇ ਵੱਖ-ਵੱਖ ਕਮਰਿਆਂ ਦਾ ...
ਸਮਾਂ ਬਦਲਣ ਤੋਂ ਬਾਅਦ ਐੱਸਐੱਸਪੀ ਨੇ ਦਫ਼ਤਰ ਸਥਿੱਤ ਬਰਾਂਚਾਂ ਦੀ ਕੀਤੀ ਚੈਕਿੰਗ
ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦੇ ਸਮੇਂ ਸਾਰਨੀ ਵਿੱਚ ਕੀਤੀ ਤਬਦੀਲੀ ਤੋਂ ਬਾਅਦ ਅੱਜ ਜ਼ਿਲ੍ਹੇ ਦੀ ਐਸਐਸਪੀ ਅਵਨੀਤ ਕੌਰ ਸਿੱਧੂ (Fazilka News) ਵੱਲੋਂ ਐਸਐਸਪੀ ਦਫਤਰ ਵਿਚ ਸਥਿਤ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰ ਕੇ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਸਟਾਫ ਨੂੰ ਹਦਾਇਤ ਕੀਤ...
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲਿਆਂ ਨੇ ਤੋੜਿਆ ਰਿਕਾਰਡ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਵਿਭਾਗ (Government Schools of Punjab) ਨੇ ਇੱਕ ਦਿਨ ’ਚ ਇੱਕ ਲੱਖ ਤੋਂ ਜ਼ਿਆਦਾ ਦਾਖਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿੱਚਰਵਾਰ ਨੂੰ ਵਿਧਾਨ ਸਭਾ ’ਚ ਇੱਕ ਸਵਾਲ ’ਤੇ ਇਹ ਜਾਣਕਾਰੀ ...
ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵੱਡੀ ਛਾਪੇਮਾਰੀ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab News) ਵੱਲੋਂ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤਹਿਤ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦ...
ਪੰਜਾਬ ਦੀਆਂ ਜੇਲ੍ਹਾਂ ’ਚ ਗੈਗਸਟਰਾਂ ’ਤੇ ਵਧਾਈ ਸਖ਼ਤੀ, ਬੈਰਕਾਂ ’ਚ ਕੀਤੇ ਬੰਦ
ਅੰਮ੍ਰਿਤਸਰ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਮਨਦੀਪ ਤੂਫ਼ਾਨ ਅਤੇ ਮਨਮੋਹਨ ਮੋਹਨਾ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ (Punjab Jails) ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਗੋਇੰਦਵਾਲ ਜੇਲ੍ਹ ’ਚ ਗੈਂਗਸਟਰਾਂ ਦਾ ਖੂਨੀ ਟਕਰਾਅ ਹੋਣ ਤੋਂ ਬਾਅਦ ...
ਅਨਾਥ ਬਜ਼ੁਰਗਾਂ ਦੇ ਚਿਹਰਿਆਂ ‘ਤੇ ਰੌਣਕ ਲਿਆ ਰਹੇ ਨੇ ਇਹ ਫਰਿਸ਼ਤੇ
ਅਨਾਥ ਬਜ਼ੁਰਗਾਂ ਨੂੰ ਖਵਾਏ ਫਲ ਤੇ ਦੁੱਖ ਦਰਦ ਵੀ ਵੰਡਾਇਆ
ਪੂਜਨੀਕ ਗੁਰੂ ਜੀ ਵੱਲੋਂ ਸ਼ੁਰੂ ਕੀਤਾ ਗਿਆ ਭਲਾਈ ਕਾਰਜ ਲਿਆਇਆ ਰੰਗ (Welfare Work)
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ 151ਵੇਂ ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਬੀਤੇ...
ਵਿਕਾਸਸ਼ੀਲ ਦੇਸ਼ਾਂ ਦੀ ਅਵਾਜ਼ ਭਾਰਤ
ਹੁਣ ਤੱਕ ਵਿਸ਼ਵ ਦੇ ਜਿੰਨੇ ਵੀ ਮੰਚ ਹਨ, ਉਨ੍ਹਾਂ ਦੀ ਅਗਵਾਈ ਅਮਰੀਕਾ, ਬਿ੍ਰਟੇਨ, ਰੂਸ ਅਤੇ ਯੂਰਪੀ ਸੰਘ ਕਰਦੇ ਰਹੇ ਹਨ। ਚੀਨ ਨੇ ਵੀ ਸੰਸਾਰਿਕ ਦਖਲਅੰਦਾਜ਼ੀ ਵਧਾਈ ਹੈ, ਪਰ ਉਸ ਦੀਆਂ ਨੀਤੀਆਂ ਅਤੇ ਪ੍ਰਤੀਕਿਰਿਆਵਾਂ ਗੈਰ-ਲੋਕਤੰਤਰੀ ਹੋਣ ਕਾਰਨ ਉਸ ਨੂੰ ਵਿਸ਼ਵ ਪੱਧਰ ’ਤੇ ਮਾਨਤਾ ਨਹੀਂ ਮਿਲੀ। ਇਸ ਵਾਰ ਭਾਰਤੀ ਗਣਤੰਤਰ ...
ਜੀਵਨ ’ਚ ਖੁਸ਼ੀ
ਇੱਕ ਵਾਰ ਇੱਕ ਲੜਕਾ ਜੰਗਲ ’ਚ ਲੱਕੜਾਂ ਲੈਣ ਗਿਆ। ਘੁੰਮਦਾ-ਘੁੰਮਦਾ ਉਹ ਚੀਕਿਆ ਤਾਂ ਉਸ ਨੂੰ ਲੱਗਾ ਕਿ ਉੱਥੇ ਕੋਈ ਹੋਰ ਲੜਕਾ ਵੀ ਹੈ ਤੇ ਉਹ ਚੀਕ ਰਿਹਾ ਹੈ। ਉਸ ਨੇ ਉਸ ਨੂੰ ਕਿਹਾ, ‘‘ਇੱਧਰ ਤਾਂ ਆਓ।’’ ਉੱਧਰੋਂ ਵੀ ਅਵਾਜ਼ ਆਈ, ‘‘ਇੱਧਰ ਤਾਂ ਆਓ!’’ ਲੜਕੇ ਨੇ ਫ਼ਿਰ ਕਿਹਾ, ‘‘ਕੌਣ ਹੋ ਤੁਸੀਂ?’’ (Motivation)
ਫੇ...
ਇੰਡੋਨੇਸ਼ੀਆ ’ਚ 6.2 ਤੀਬਰਤਾ ਦਾ ਭੂਚਾਲ
ਜਕਾਰਤਾ (ਏਜੰਸੀ)। ਇੰਡੋਨੇਸ਼ੀਆ ਦੇ ਪੱਛਮੀ ਪ੍ਰਾਂਤ ਅਸੇਹ ’ਚ ਸੋਮਵਾਰ ਸਵੇਰੇ 6.2 ਤੀਬਰਤਾ ਦਾ ਭੂਚਾਲ (Earthquake) ਆਇਆ, ਪਰ ਇਹ ਸੁਨਾਮੀ ਨਹੀਂ ਬਣ ਸਕਿਆ। ਦੇਸ਼ ਦੀ ਮੌਸਮ ਵਿਭਾਗ, ਜਲਵਾਯੂ ਵਿਗਿਆਨ ਅਤੇ ਭੂਭੌਤਿਕੀ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸੋਮਵਾਰ ...