ਸੈਂਟਰਲ ਜ਼ੇਲ੍ਹ ਦੀ ਸੁਰੱਖਿਆ ਵਿਵਾਦਾਂ ’ਚ : ਤਲਾਸ਼ੀ ਮੁਹਿੰਮ ਦੌਰਾਨ ਮੁੜ ਮਿਲੇ 14 ਮੋਬਾਇਲ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ ‘ਸੁਧਾਰ ਘਰ’ (Ludhiana News) ਨਾ ਹੋ ਕੇ ਅੱਜ ਕੱਲ ਮੋਬਾਇਲਾਂ ਦੀ ਦੁਕਾਨ ਜ਼ਿਆਦਾ ਜਾਪ ਰਹੀ ਹੈ। ਜਿੱਥੋਂ ਆਏ ਹਫ਼ਤੇ ਮੋਬਾਇਲ ਮਿਲਣੇ ਆਮ ਜਿਹੀ ਗੱਲ ਹੋ ਗਈ ਹੈ। ਜਿਸ ਕਰਕੇ ਜ਼ੇਲ੍ਹ ਦੀ ਸੁਰੱਖਿਆ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ। ਕਰੜੀ ਸੁਰੱਖਿਆ ਦੇ ਬ...
ਨੇਕ ਉਪਰਾਲਾ : ਹੁਣ ਆਲੀਸ਼ਾਨ ਮਹਿਲਾਂ ਵਿੱਚ ਰਹਿਣਗੇ ਪੰਛੀ
Birds ਬਸੇਰਾ: ਵਿਸ਼ੇਸ਼ ਟਾਵਰਾਂ ’ਚ ਕੰਕਰੀਟ ਦੇ 1200 ਮਹਿਲਾਂ ਦਾ ਨਿਰਮਾਣ
3 ਹਜ਼ਾਰ ਤੋਂ ਵੱਧ ਪੰਛੀ ਕਰ ਸਕਣਗੇ ਬਸੇਰਾ | Birds
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਛੀ ਵਾਤਾਵਰਨ ਦੀ ਰੌਣਕ ਹੁੰਦੇ ਹਨ। ਬੇਜ਼ੁਬਾਨ ਹੋਣ ਕਾਰਨ ਇਹ ਭਾਵੇਂ ਖੁਦ ਆਪਣੇ ਲਈ ਦਾਣਾ-ਪਾਣੀ ਜਾਂ ਬਸੇਰੇ ਦੀ ਮੰਗ ਬੋਲ ਕੇ ਨਹੀਂ ਕਰ ...
ਈਰਖਾ ਦਾ ਫ਼ਲ
ਇੱਕ ਵਿਦੇਸ਼ੀ ਨੂੰ ਅਪਰਾਧੀ ਸਮਝ ਕੇ ਜਦੋਂ ਰਾਜੇ ਨੇ ਫਾਂਸੀ ਦਾ ਹੁਕਮ ਸੁਣਾਇਆ ਤਾਂ ਉਸ ਨੇ ਅਪਸ਼ਬਦ ਕਹਿੰਦੇ ਹੋਏ ਰਾਜੇ ਦੇ ਵਿਨਾਸ਼ ਦੀ ਕਾਮਨਾ ਕੀਤੀ। ਰਾਜੇ ਨੇ ਆਪਣੇ ਮੰਤਰੀ ਤੋਂ, ਜੋ ਕਈ ਭਾਸ਼ਾਵਾਂ ਦਾ ਜਾਣਕਾਰ ਸੀ, ਪੁੱਛਿਆ, ਇਹ ਕੀ ਕਹਿ ਰਿਹਾ ਹੈ? ਮੰਤਰੀ ਨੇ ਕਿਹਾ, ‘‘ਮਹਾਰਾਜ’ ਤੁਹਾਨੂੰ ਦੁਆਵਾਂ ਦਿੰਦੇ ਹੋਏ ਕਹ...
ਫਤਿਹਾਬਾਦ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 11 ਦਿਨਾਂ ਤੋਂ ਸੀ ਲਾਪਤਾ
ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸ਼ੱਕ
ਸਰੀਰ ਵਿੱਚ ਲੱਗੀ ਹੋਈ ਸਰਿੰਜ ਤੋਂ ਲੱਗਦੈ ਅੰਦਾਜ਼ਾ
ਫਤਿਹਾਬਾਦ। ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ (Fatehabad News) ਦੇ ਸ਼ਹਿਰ ਰਤੀਆ ਦੇ ਸੰਜੈ ਗਾਂਧੀ ਚੌਂਕ ’ਤੇ ਅੱਜ ਦੁਪਹਿਰ 12 ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਚੌਂਕ ਦੇ ਕੋਲ ਹੀ ਇੱਕ ਖਾਲੀ ਪਲਾਟ ’ਚ ਝਾ...
ਪਟਿਆਲਾ ਪੁਲਿਸ ਵੱਲੋਂ ਦੋ ਗੈਂਗਸਟਰ ਪੰਜ ਪਿਸਟਲਾਂ ਸਮੇਤ ਕਾਬੂ
ਪਟਿਆਲਾ ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ, ਪੁਲਿਸ ਨੇ ਵਾਰਦਾਤ ਨੂੰ ਟਾਲਿਆ: ਵਰੁਣ ਸ਼ਰਮਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ (Patiala) ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਪੰਜ ਪਿਸਟਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਕਤ ਗੈਂਗਸਟਰਾਂ ਵੱਲ...
ਹੁਣ ਗੋਲਡੀ ਬਰਾੜ ਨੇ ਦਿੱਤੀ ਜੱਗੂ ਭਗਵਾਨਪੁਰੀਆ ਨੂੰ ਮਾਰਨ ਦੀ ਧਮਕੀ
ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮਾਸਟਰਮਾਈਂਡ ਅਤੇ ਲਾਰੈਂਸ ਗੈਂਗ ਨੂੰ ਵਿਦੇਸ਼ੋਂ ਚਲਾਉਣ ਵਾਲੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ (Goldy Brar) ਨੇ ਚੈਲੰਜ ਕਰਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇੱਕ ਹਫ਼ਤੇ ’ਚ ਮਾਰਨ ਦੀ ਧਮਕੀ ਦਿੱਤੀ ਹੈ। ਫੇਸਬੁੱਕ ’ਤੇ ਧਮਕੀ ਭਰੀ ਪਾਈ ਗਈ ਇਸ ਪੋਸਟ ਵਿੱਚ ਡੀਐੱਸ...
ਪੰਜਾਬ ਸਬੰਧੀ ਕੇਂਦਰ ਸਰਕਾਰ ਕਾਫ਼ੀ ਚਿੰਤਤ, ਅੱਜ ਅਮਿਤ ਸ਼ਾਹ ਨੂੰ ਮਿਲਣਗੇ ਭਗਵੰਤ ਮਾਨ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵੀ ਬੁੱਧਵਾਰ ਨੂੰ ਕੀਤੀ ਗਈ ਅਮਿਤ ਸ਼ਾਹ ਨਾਲ ਮੁਲਾਕਾਤ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਘਟਨਾਵਾਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਕਾਫ਼ੀ ਚਿੰਤਤ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਆਪਣੀ ਖੁਫੀਆ ਏਜੰਸੀਆਂ ਰਾਹੀਂ...
ਇੱਕ ਮਹੀਨੇ ’ਚ ਅਡਾਨੀ ਗਰੁੱਪ ਦੀਆਂ ਕੰਪਨੀਆਂ ਦਾ ਮਾਰਕੀਟ ਕੈਂਪ 12.05 ਤੋਂ ਘਟਿਆ
ਨਵੀਂ ਦਿੱਲੀ (ਏਜੰਸੀ)। ਅਡਾਨੀ ਗਰੁੱਪ (Adani Group) ਦੀਆਂ ਕੰਪਨੀਆਂ ਨੂੰ ਲੈ ਕੇ ਅਮਰੀਕਾ ਸ਼ਾਰਟ ਸੇਲਰ ਹਿੰਡਨਬਰਗ ਦੀ ਰਿਪੋਰਟ ਆਏ ਇੱਕ ਮਹੀਨਾ ਪਹਿਲਾਂ ਪੂਰੀ ਹੋ ਗੲਂ ਹੈ। 24 ਜਨਵਰੀ ਨੂੰ ਹਿੰਡਨਬਰਗ ਨੇ ਗੌਤਮ ਅਡਾਨੀ ਦੀਆਂ ਕੰਪਨੀਆਂ ’ਚ ਹੇਰਾਫੇਰੀ ਦਾ ਦੋਸ਼ ਲਾਇਆ ਸੀ। ਤੁਹਾਨੂੰ ਦੱਸ ਦਈਏ ਕਿ ਉਦੋਂ ਤੋਂ ਕੰਪਨ...
ਪੰਜਾਬ ’ਚ ਕੋਰੋਨਾ ਨਾਲ ਇੱਕ ਦੀ ਮੌਤ, ਸਿਹਤ ਵਿਭਾਗ ਚੌਕਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹ ਵਿੱਚ ਕੋਵਿਡ-19 (Corona in Punjab) ਨਾਲ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਕਿ ਕਰੋਨਾਵਾਇਰਸ ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ ਸਰਕਾਰ ਦੇ ਕੋਵਿਡ ਬੁਲੇਟਿਨ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 437 ...
ਹਰਿਆਣਾ ਦੀ ਪਹਿਲੀ ਮਹਿਲਾ ਡ੍ਰੋਨ ਪਾਇਲਟ ਨਿਸ਼ਾ ਸੌਲੰਕੀ ਨੇ ਮੀਡੀਆ ਨਾਲ ਤਜ਼ਰਬੇ ਸਾਂਝੇ ਕੀਤੇ
ਮੀਡੀਆ ਗੁੰਮਰਾਹਕੁੰਨ ਪੱਤਰਕਾਰੀ ਤੋਂ ਕਰੇ ਗੁਰੇਜ਼ : ਰਾਜੇਂਦਰ ਚੌਧਰੀ
ਸਕਾਰਾਤਮਕ ਕਹਾਣੀਆਂ ਦੇ ਪ੍ਰਸਾਰ ਲਈ ਮੀਡੀਆ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ: ਏਡੀਸੀ ਡਾ. ਵੈਸ਼ਾਲੀ ਯਾਦਵ
ਕਰਨਾਲ (ਸੱਚ ਕਹੂੰ ਨਿਊਜ਼)। ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ), ਚੰਡੀਗੜ੍ਹ ਦੁਆਰਾ ਅੱਜ ਜ਼ਿਲ੍ਹਾ ਕਰਨਾਲ ਵਿਖੇ ਗ੍ਰਾ...