ਸਰਕਾਰੀ ਫੰਡ ਬੁਨਿਆਦੀ ਸਹੂਲਤਾਂ ‘ਤੇ ਖਰਚ ਹੋਣ
ਆਰਟੀਆਈ ਦੇ ਜ਼ਰੀਏ ਸਰਕਾਰੀ ਫੰਡਾਂ ਦੇ ਖਰਚ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸਨੇ ਵਰਤਮਾਨ ਦੌਰ ਵਿੱਚ ਬਹੁਤ ਸਵਾਲ ਖੜ੍ਹੇ ਕਰ ਦਿੱਤੇ ਹਨ । ਕੀ ਅਜੋਕੇ ਦੌਰ ਵਿੱਚ ਸਰਕਾਰੀ ਫ਼ੰਡਾਂ ਦੀ ਵਰਤੋਂ ਸਿਰਫ ਇੱਕ ਵਿਅਕਤੀ ਦੀ ਛਵੀ ਬਣਾਉਣ ਲਈ ਲੋਕਤੰਤਰ ਵਿੱਚ ਹੋਵੇਗੀ? ਰਾਜਨੀਤਕ ਛਵੀ ਅਤੇ ਵਿਅਕਤੀ ਦੀ ਪਹਿਚਾਣ ਉਸਦੇ ਕੰਮ ...
ਫਿਰ ਬੇਨਕਾਬ ਹੋਇਆ ਪਾਕਿ ਦਾ ਨਾਪਾਕ ਚਿਹਰਾ
ਮੁੰਬਈ ਹਮਲਿਆਂ ਦੀ ਬਰਸੀ ਦੇ ਦਿਨ ਭਾਵ 26 ਨਵੰਬਰ ਤੋਂ ਪਹਿਲਾਂ ਪਾਕਿਸਤਾਨ ਨੇ ਮੁੰਬਈ ਹਮਲਿਆਂ ਦੇ ਮੁੱਖ ਸਾਜਿਸ਼ਕਰਤਾ, ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ ਸਈਦ ਨੂੰ ਪਾਕਿਸਤਾਨ ਵਿੱਚ ਨਜ਼ਰਬੰਦੀ ਤੋਂ ਰਿਹਾਅ ਕਰ ਦਿੱਤਾ ਹੈ। ਪਾਕਿਸਤਾਨ ਦੇ ਇਸ ਕਦਮ ਨਾਲ ਉਸਦਾ ਅੱਤਵਾਦਪ੍ਰਸਤ ਚਿਹਰਾ ਤਾਂ ਦੁਨੀਆਭਰ ...
ਬਿਜਲੀ ਢਾਂਚਾ: ਮਨਪ੍ਰੀਤ ਬਾਦਲ ਦੇ ਨਾਂਅ ਖੁੱਲ੍ਹੀ ਚਿੱਠੀ-2
ਮੈਨੂੰ ਪੂਰਨ ਭਰੋਸਾ ਹੈ ਕਿ ਤੁਸੀ 66 ਕੇ.ਵੀ. ਸਬਸਟੇਸ਼ਨਾਂ ਨੂੰ ਵਾਪਸ ਟਰਾਂਸਮਿਸ਼ਨ ਕੰਪਨੀ ਅੰਦਰ ਭੇਜ ਕੇ ਇਤਿਹਾਸ ਰਚਣ ਦੇ ਨਾਲ-ਨਾਲ ਇਸ ਦੇ ਕੰਮ ਕਾਜ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਇਸ ਦਾ ਫਾਇਨਾਂਸ ਪਾਵਰਕੌਮ ਨਾਲੋਂ ਵੱਖ ਕਰੋਗੇ ਜਿਸ ਨਾਲ ਇਸ ਕੰਪਨੀ ਦੇ ਮੁਨਾਫੇ ਤੇ ਘਾਟੇ ਦੀ ਤਸਵੀਰ ਸਪੱਸ਼ਟ ਰੂਪ 'ਚ ਉੱ...
ਵਾਤਾਵਰਨ ਪ੍ਰਦੂਸ਼ਨ: ਖ਼ਤਰਨਾਕ ਬਿਮਾਰੀਆਂ ਨੂੰ ਸੱਦਾ
ਵੱਧ ਤੋਂ ਵੱਧ ਉਪਜ ਲੈਣ ਲਈ ਕਿਸਾਨਾਂ ਨੇ ਅੰਨੇਵਾਹ ਸਪਰੇਆਂ ਤੇ ਰਸਾਇਣਕ ਖਾਦਾਂ ਦੀ ਵਰਤੋਂ ਕੀਤੀ ਤੇ ਕਰ ਰਹੇ ਹਨ, ਜਿਸ ਨੇ ਜਨਜੀਵਨ ਲਈ ਮੁਸ਼ਕਿਲਾਂ ਦੇ ਪਹਾੜ ਖੜ੍ਹੇ ਕਰ ਦਿੱਤੇ ਹਨ ਅਜੋਕੇ ਸਮੇਂ 'ਚ ਖੇਤੀ ਹੇਠਲਾ ਘਟ ਰਿਹਾ ਜ਼ਮੀਨੀ ਰਕਬਾ , ਕੁਦਰਤੀ ਸੋਮਿਆਂ ਪ੍ਰਤੀ ਅਣਗਹਿਲੀ ਅਤੇ ਲਾਲਚ ਨੇ ਕਈ ਸਮੱਸਿਆਵਾਂ ਦੇ ਬੀਜ...
ਸਵਾਈਨ ਫਲੂ: ਇਸ ਤਰ੍ਹਾਂ ਹੋ ਸਕਦੈ ਬਚਾਅ
ਸਵਾਈਨ ਫਲੂ ਨਾਂਅ ਦੀ ਬਿਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ 'ਚ ਧੱਕਿਆ ਹੈ ਪਿਛਲੇ ਕਈ ਸਾਲਾਂ ਤੋਂ ਇਸ ਬਿਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ 'ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ ਜਨਤਕ ਥਾਵਾਂ 'ਤੇ ਅੱਜ ਜਦੋਂ ਕੋਈ ਖੰਘਦਾ ਜਾਂ ਛਿੱਕਦਾ ਹੈ ਤਾਂ ਸਾਰੇ ਲੋਕ ਚੁਕੰਨੇ ਹੋ ਜਾਂਦੇ ਹਨ ਤੇ ਰ...
ਬਰਸਾਤ ਰੁੱਤ ਵਿੱਚ ਫ਼ਲਦਾਰ ਬੂਟੇ ਲਗਾਓ
ਆਮ ਤੌਰ 'ਤੇ ਫ਼ਲਦਾਰ ਬੂਟਿਆਂ ਨੂੰ ਲਾਉਣ ਦੇ ਸਮੇਂ ਅਨੁਸਾਰ ਦੋ ਹਿੱਸਿਆਂ ਵਿੱਚ ਵੰਡਿਆ ਜਾਂਦਾ ਹੈ, ਸਦਾਬਹਾਰ ਬੂਟੇ ਤੇ ਪੱਤਝੜੀ ਫ਼ਲਦਾਰ ਬੂਟੇ ਸਦਾਬਹਾਰ ਫ਼ਲਦਾਰ ਬੂਟੇ ਸਾਲ ਵਿੱਚ ਦੋ ਵਾਰ ਲਾਏ ਜਾ ਸਕਦੇ ਹਨ, ਫ਼ਰਵਰੀ-ਮਾਰਚ ਤੇ ਸਤੰਬਰ-ਅਕਤੂਬਰ, ਜਦ ਕਿ ਪੱਤਝੜੀ ਬੂਟੇ ਲਾਉਣ ਦਾ ਸਮਾਂ ਜਨਵਰੀ ਮਹੀਨਾ ਹੈ ਫ਼ਲਦਾਰ ਬੁਟੇ ...
ਨਵੇਂ ਜ਼ਮਾਨੇ ਦੇ ਈ. ਠੱਗਾਂ ਤੋਂ ਰਹੋ ਸਾਵਧਾਨ
ਪੰਜਾਬੀ ਦੀ ਇੱਕ ਕਹਾਵਤ ਹੈ ਕਿ 'ਠੱਗੀ ਮਾਰ ਕੇ ਗੁਜਾਰਾ ਕਰਦੇ ਠੱਗਾਂ ਦੇ ਕਿਹੜਾ ਹਲ਼ ਚੱਲਦੇ' ਆਦਿ ਕਾਲ ਤੋਂ ਲੈ ਕੇ ਅਜੋਕੇ ਕੰਪਿਊਟਰ ਯੁੱਗ ਤੱਕ ਠੱਗ ਲੋਕ ਹਮੇਸ਼ਾ ਸਾਡੇ ਸਮਾਜ 'ਚ ਸਰਗਰਮ ਰਹੇ ਹਨ ਅਤੇ ਨਵੇਂ-ਨਵੇਂ ਢੰਗ-ਤਰੀਕਿਆਂ ਨਾਲ ਇਹ ਠੱਗ ਲੋਕ ਅੱਜ ਵੀ ਲੋਕਾਂ ਨੂੰ ਠੱਗਣ ਵਿੱਚ ਮਸ਼ਰੂਫ਼ ਹਨ ਠੱਗ ਬੰਦੇ ਬਹੁਤ ਹ...
ਬਿਜਲੀ ਢਾਂਚਾ: ਮਨਪ੍ਰੀਤ ਬਾਦਲ ਦੇ ਨਾਂਅ ਖੁੱਲ੍ਹੀ ਚਿੱਠੀ
ਮਾਣਯੋਗ ਖਜਾਨਾ ਮੰਤਰੀ ਸਾਹਿਬ
ਮੈਂ ਰੱਬ ਅੱਗੇ ਦੁਆ ਕਰਦਾ ਹਾਂ ਕਿ ਪ੍ਰਮਾਤਮਾ ਤੁਹਾਡੀ ਉਮਰ ਲੰਮੀ ਕਰੇ ਮੇਰੇ ਪੰਜਾਬ ਅਤੇ ਮੇਰੇ ਪੰਜਾਬ ਦੀਆਂ ਦੋਵੇਂ ਕਾਰਪੋਰੇਸ਼ਨਾਂ (3-3) ਨੂੰ ਅੱਜ ਤੁਹਾਡੇ ਵਰਗੇ ਇਮਾਨਦਾਰ ਤੇ ਸੂਝਵਾਨ ਮੰਤਰੀ ਦੀ ਵੱਡੀ ਲੋੜ ਸੀ ਜਿਸ ਨੁੰ ਮਾਣਯੋਗ ਮੁੱਖ ਮੰਤਰੀ ਪੰਜਾਬ ਨੇ ਪਹਿਲ ਦੇ ਅਧਾਰ 'ਤੇ ...
ਭਾਰਤ ਕੂਟਨੀਤਕ ਤੌਰ ‘ਤੇ ਹੋਵੇ ਹੋਰ ਮਜ਼ਬੂਤ
ਉੱਤਰੀ ਕੋਰੀਆ ਅਤੇ ਅਮਰੀਕਾ ਦਰਮਿਆਨ ਯੁੱਧ ਦੀ ਚਰਚਾ ਕੁਝ ਦਿਨਾਂ ਤੋਂ ਸ਼ਾਂਤ ਹੋਈ ਹੈ ਫ਼ਿਰ ਵੀ ਦੋਵਾਂ ਧਿਰਾਂ ਦਰਮਿਆਨ ਯੁੱਧ ਦੀ ਸੰਭਾਵਨਾ ਨੂੰ ਓਦੋਂ ਤੱਕ ਨਕਾਰਿਆ ਨਹੀਂ ਜਾ ਸਕਦਾ, ਜਦੋਂ ਤੱਕ ਛੇਤੀ ਤੋਂ ਛੇਤੀ ਕੂਟਨੀਤਿਕ ਕਦਮ ਨਾ ਚੁੱਕੇ ਜਾਣ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਉੱਤਰੀ ਕੋਰੀਆ ਨੇ ਅਮਰੀਕਾ ਦੇ ਪ੍...
ਮੌਜ਼ੂਦਾ ਸਿਆਸੀ ਹਾਲਾਤ ‘ਚ ਦਲਿਤਾਂ ਦੀ ਹਾਲਤ
ਲੰਘੀ 3 ਜੁਲਾਈ, 2017 ਨੂੰ ਇਸ ਵਿਸ਼ੇ 'ਤੇ ਇੱਕ ਵਿਚਾਰ ਗੋਸ਼ਟੀ ਲਈ ਕੁਝ ਦਲਿਤ ਭਾਈਚਾਰੇ ਸਬੰਧੀ ਸੰਗਠਨਾਂ, ਪ੍ਰਬੁੱਧ ਬੁੱਧੀਜੀਵੀਆਂ ਤੇ ਸੇਵਾ ਮੁਕਤ ਪ੍ਰਸ਼ਾਸਕਾਂ ਨੇ ਪ੍ਰੈੱਸ ਕਲੱਬ, ਲਖਨਊ (ਉੱਤਰ ਪ੍ਰਦੇਸ਼) ਵਿਖੇ ਜਗ੍ਹਾ ਬੁੱਕ ਕਰਵਾਈ ਹੋਈ ਸੀ। ਉੱਤਰ ਪ੍ਰਦੇਸ਼ ਵਰਕਿੰਗ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਹਬੀਬ ਸਦੀਕੀ ਅ...