Ferozepur Court Bomb Threat

Ferozepur News: ਫਿਰੋਜ਼ਪੁਰ ਅਦਾਲਤ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ

ਇੱਕ ਵਾਰ ਫਿਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਇਲਾਕੇ ’ਚ ਦਹਿਸ਼ਤ ਫੈਲਾ ਦਿੱਤੀ ਹੈ। ਇਸ ਈਮੇਲ ਧਮਕੀ ਤੋਂ ਬਾਅਦ, ਪੁਲਿਸ ਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ, ਪੂਰੇ ਅਦਾਲਤ ਕੰਪਲੈਕਸ ਨੂੰ ਘੇਰ ਲਿਆ ਤੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਪੰਜਾਬ  Breaking News  ਇੱਕ ਨਜ਼ਰ