Farmers News Punjab: ਗੁਰੂਹਰਸਹਾਏ (ਵਿਜੈ ਹਾਂਡਾ)। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜਪੁਰ, ਫਾਜਿਲਕਾ ਜੀਟੀ ਰੋਡ ਜਾਮ ਕਰਕੇ ਥਾਣਾ ਲੱਖੋ ਕੇ ਬਹਿਰਾਮ ਦੇ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਨਜਾਇਜ਼ ਪਰਚਾ ਦਰਜ਼ ਕੀਤਾ ਗਿਆ ਸੀ ਤੇ ਪੁਲਿਸ ਨੂੰ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਗਈ ਪਰ ਪਰਚਾ ਰੱਦ ਨਹੀਂ ਕੀਤਾ ਗਿਆ ਜਿਸ ਕਾਰਨ ਸਾਨੂੰ ਥਾਣੇ ਮੂਹਰੇ ਧਰਨਾ ਦੇਣਾ ਪੈ ਰਿਹਾ ਹੈ।
Read Also : Barnala Kisan News: ਧੁੰਦ ਦਾ ਕਹਿਰ : ਬੱਸ ਪਲਟੀ, 3 ਔਰਤ ਕਿਸਾਨਾਂ ਦੀ ਮੌਤ, 35 ਦੇ ਕਰੀਬ ਜ਼ਖਮੀ