Ferozepur Fazilka Road Accident

Road Accident News: ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਭਿਆਨਕ ਸੜਕ ਹਾਦਸਾ, ਪੰਜ ਮੌਤਾਂ ਤੇ ਨੌਂ ਜ਼ਖ਼ਮੀ

ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਥੇਹ ਕਲੰਦਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋਣ ਅਤੇ 9 ਹੋਰਾਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚ ਤਿੰਨ ਮਾਸੂਮ ਬੱਚੇ ਅਤੇ ਦੋ ਬਾਲਗ ਸ਼ਾਮਲ ਹਨ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ