Ferozepur News

Ferozepur News: ਤਿੰਨ ਕਿੱਲੋ ਹੈਰੋਇਨ ਬਰਾਮਦ, ਦੋ ਗ੍ਰਿਫਤਾਰ

ਥਾਣਾ ਪੁਲਿਸ ਟੀਮ ਨੇ ਦੋ ਵਿਅਕਤੀਆਂ ਨੂੰ ਭਾਰੀ ਗਿਣਤੀ ’ਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ, ਜਿਨ੍ਹਾਂ ਕੋਲੋਂ 3 ਕਿੱਲੋ 633 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਣਕਾਰੀ ਦਿੰਦਿਆਂ ਥਾਣਾ ਮੱਖੂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ’ਚ ਗਸ਼ਤ ਲਈ ਰਵਾਨਾ ਸੀ
ਪੰਜਾਬ  ਖਾਸ ਖਬਰ 

Ferozepur News: ਫਿਰੋਜ਼ਪੁਰ ਤੋਂ ਦੁਬਈ ਲਈ 15 ਟਨ ਹਰੀ ਮਿਰਚ ਦੀ ਪਹਿਲੀ ਖੇਪ ਰਵਾਨਾ

ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ
ਪੰਜਾਬ  ਖੇਤੀਬਾੜੀ  ਖਾਸ ਖਬਰ 

Indian Railway News: ਰੇਲ ਯਾਤਰੀਆਂ ਲਈ ਖੁਸ਼ਖਬਰੀ, ਚੱਲੇਗੀ ਗਰਮੀਆਂ ਵਾਲੀ ਸਪੈਸ਼ਲ ਟ੍ਰੇਨ, ਜਾਣੋ

ਤੇਜ਼ ਗਰਮੀ ਤੇ ਛੁੱਟੀਆਂ ਦੌਰਾਨ ਰੇਲਗੱਡੀਆਂ ’ਤੇ ਭਾਰੀ ਭੀੜ ਨੂੰ ਧਿਆਨ ’ਚ ਰੱਖਦੇ ਹੋਏ, ਰੇਲਵੇ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਮਹੱਤਵਪੂਰਨ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਰੇਲ ਯਾਤਰੀਆਂ ਦੀ ਸਹੂਲਤ ਤੇ ਸੁਚਾਰੂ ਯਾਤਰਾ ਨੂੰ ਯਕੀਨੀ ਬਣਾਉਣ ਲਈ, ਰੇਲਵੇ ਨੇ ਫਿਰੋਜ਼ਪੁਰ ਛਾਉਣੀ ਤੇ ਝਾਂਝਰਪੁਰ ਵਿਚਕਾਰ ਇੱਕ ਵਿਸ਼ੇਸ਼ ਹਫਤਾਵਾਰੀ ਗਰਮੀਆਂ
ਪੰਜਾਬ  ਖਾਸ ਖਬਰ 

Ferozepur News: ਫਿਰੋਜ਼ਪੁਰ ਅਦਾਲਤ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ

ਇੱਕ ਵਾਰ ਫਿਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਇਲਾਕੇ ’ਚ ਦਹਿਸ਼ਤ ਫੈਲਾ ਦਿੱਤੀ ਹੈ। ਇਸ ਈਮੇਲ ਧਮਕੀ ਤੋਂ ਬਾਅਦ, ਪੁਲਿਸ ਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ, ਪੂਰੇ ਅਦਾਲਤ ਕੰਪਲੈਕਸ ਨੂੰ ਘੇਰ ਲਿਆ ਤੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਪੰਜਾਬ  Breaking News  ਖਾਸ ਖਬਰ 

Punjab News: ਮਾਲਵੇ ਨੂੰ ਵੱਡਾ ਤੋਹਫਾ, ਸਾਲਾਂ ਪੁਰਾਣੀ ਸਮੱਸਿਆ ਦਾ ਹੋਵੇਗਾ ਹੱਲ, ਮਿਲੇਗੀ ਰਾਹਤ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਫਿਰੋਜਪੁਰ ਦੇ ਦੋਰਾਹਾ ਦੇ ਲੈਵਲ ਕਰਾਸਿੰਗ ਨੰਬਰ 164 ਏਬੀ ’ਤੇ ਬਣਾਇਆ ਜਾ ਰਿਹਾ ਚਾਰ-ਮਾਰਗੀ ਰੇਲਵੇ ਓਵਰਬਿ੍ਰਜ ਇਸ ਖੇਤਰ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗਾ। ਇਹ ਪ੍ਰੋਜੈਕਟ ਮਾਲਵਾ ਖੇਤਰ, ਪੰਜਾਬ ਦੀ ਰਾਜਧਾਨੀ ਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿਚਕਾਰ ਆਵਾਜਾਈ ਨੂੰ ਸੌਖਾ ਬਣਾਏਗਾ ਤੇ ਲੰਬੇ ਸਮੇਂ ਤੋਂ ਚੱਲ ਰਹੇ ਟ੍ਰੈਫਿਕ ਜਾਮ ਨੂੰ […]
ਪੰਜਾਬ  Breaking News  ਖਾਸ ਖਬਰ 

Ferozepur News: ਕਬੱਡੀ ਖਿਡਾਰੀ ਨੇ ਪਤਨੀ ਸਮੇਤ ਆਪਣੇ ਪੁੱਤਰ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾਇਆ

ਮਾਮਲਾ ਪੰਜਾਬ ਦੇ ਫਿਰੋਜ਼ਪੁਰ ਦਾ | Ferozepur News Ferozepur News: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ ’ਚ, ਇੱਕ ਕਬੱਡੀ ਖਿਡਾਰੀ ਨੇ ਆਪਣੀ ਪਤਨੀ ਤੇ ਪੁੱਤਰ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਇੱਕ ਨੌਕਰ ਨੇ ਤਿੰਨਾਂ ਨੂੰ ਆਪਣੇ ਘਰ ਦੇ ਫਰਸ ’ਤੇ ਪਏ ਪਾਇਆ। ਫਿਰ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ […]
ਪੰਜਾਬ  Breaking News  ਖਾਸ ਖਬਰ 

Indian Railways News: ਟ੍ਰੇਨ ’ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਵਿਭਾਗ ਨੇ ਸਮੇਂ ’ਚ ਕੀਤਾ ਬਦਲਾਅ

Indian Railways News: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਭਾਰਤੀ ਰੇਲਵੇ ਹਰ ਸਾਲ ਯਾਤਰੀਆਂ ਦੀ ਸਹੂਲਤ, ਰੇਲਗੱਡੀ ਦੀ ਗਤੀ ਨੂੰ ਬਿਹਤਰ ਬਣਾਉਣ ਤੇ ਸੰਚਾਲਨ ਨੂੰ ਸੁਚਾਰੂ ਬਣਾਉਣ ਲਈ ਰੇਲਗੱਡੀਆਂ ਦੇ ਸਮਾਂ-ਸਾਰਣੀਆਂ ’ਚ ਜ਼ਰੂਰੀ ਬਦਲਾਅ ਕਰਦਾ ਹੈ। ਇਸ ਸਬੰਧ ਵਿੱਚ, ਫਿਰੋਜ਼ਪੁਰ ਡਿਵੀਜ਼ਨ ਅਧੀਨ ਚੱਲਣ ਵਾਲੀਆਂ ਰੇਲਗੱਡੀਆਂ ਦੇ ਸਮਾਂ-ਸਾਰਣੀਆਂ ਨੂੰ ਅੰਸ਼ਕ ਤੌਰ ’ਤੇ ਸੋਧਿਆ ਗਿਆ ਹੈ, ਜੋ 1 ਜਨਵਰੀ, […]
ਪੰਜਾਬ  Breaking News  ਖਾਸ ਖਬਰ 

Vande Bharat: ਪੰਜਾਬ ਨੂੰ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਦਾ ਤੋਹਫਾ, ਮਾਲਵੇ ਦੇ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ

Vande Bharat Punjab: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਸ਼ਨਿੱਚਰਵਾਰ ਨੂੰ ਉੱਤਰੀ ਰੇਲਵੇ ਦੀ ਫਿਰੋਜ਼ਪੁਰ ਤੇ ਨਵੀਂ ਦਿੱਲੀ ਵਿਚਕਾਰ ਇੱਕ ਨਵੀਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਚੱਲਣੀ ਸ਼ੁਰੂ ਹੋ ਗਈ ਹੈ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਰੀ ਝੰਡੀ ਦਿਖਾ ਕੇ ਕੀਤਾ। ਰੇਲਵੇ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਇਸ […]
ਪੰਜਾਬ  Breaking News  ਖਾਸ ਖਬਰ 

Ferozepur News: ‘ਜੀਹਦਾ ਖੇਤ, ਓਹਦੀ ਰੇਤ’ ਤਹਿਤ ਕਿਸਾਨਾਂ ਨੂੰ ਬਣੀ ਨਵੀਂ ਮੁਸੀਬਤ, ਫਿਰੋਜ਼ਪੁਰ ਜ਼ਿਲ੍ਹਾ ਪ੍ਰੇਸ਼ਾਨ

Ferozepur News: ਕਈ ਖੇਤਾਂ ’ਚ ਜਮ੍ਹਾ ਹੋਈ 5-5 ਫੁੱਟ ਰੇਤ-ਸਿਲਟ, ਖੇਤ ਵਾਹੀਯੋਗ ਬਣਾਉਣ ਲਈ ਕਿਸਾਨਾਂ ਸਿਰ ਲੱਖਾਂ ਦਾ ਖਰਚ ਵਧਿਆ Ferozepur News: ਫਿਰੋਜ਼ਪੁਰ (ਜਗਦੀਪ ਸਿੰਘ)। ਹੜ੍ਹਾਂ ਨਾਲ ਖੇਤਾਂ ’ਚ ਜਮ੍ਹਾ ਹੋਈ ਸਿਲਟ ਤੇ ਰੇਤ ਨੂੰ ਹਟਾਉਣ ਲਈ ਹੜ੍ਹ ਪੀੜਤ ਕਿਸਾਨਾਂ ਨੇ ਆਪਣੇ ਪੱਧਰ ‘ਤੇ ਯਤਨ ਸ਼ੁਰੂ ਕਰ ਦਿੱਤੇ ਹਨ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪੰਜਾਬ ਮਾਈਨਰ […]
ਦੇਸ਼  ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Ferozepur News: ਬੀਐਸਐਫ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚੋਂ 2 ਡਰੋਨ ਅਤੇ ਹਥਿਆਰ ਕੀਤੇ ਬਰਾਮਦ

Ferozepur News: (ਜਗਦੀਪ ਸਿੰਘ) ਫਿਰੋਜ਼ਪੁਰ। ਬੀਐਸਐਫ ਇੰਟੈਲੀਜੈਂਸ ਵਿੰਗ ਦੇ ਖਾਸ ਇਨਪੁਟ ਦੇ ਆਧਾਰ ’ਤੇ ਬੀਐਸਐਫ ਜਵਾਨਾਂ ਨੇ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ਵਿੱਚ ਕਾਰਵਾਈਆਂ ਕਰਦਿਆਂ 02 ਡਰੋਨ, 01 ਪਿਸਤੌਲ ਅਤੇ 06 ਪਿਸਤੌਲ ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਵੀ ਪੜ੍ਹੋ: Farmers News: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, 5 ਕਰੋੜ ਕਿਸਾਨਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ferozepur News: ਹੁਸੈਨੀਵਾਲਾ ਦੀ ਸਰਪੰਚ ਨੇ ਰਾਸ਼ਟਰ ਸੰਮੇਲਨ ’ਚ ਸ਼ਾਮਲ ਹੋ ਕੇ ਚਮਕਾਇਆ ਫਿਰੋਜ਼ਪੁਰ ਦਾ ਨਾਂਅ

Ferozepur News: (ਜਗਦੀਪ ਸਿੰਘ) ਫਿਰੋਜ਼ਪੁਰ। ਗ੍ਰਾਮ ਪੰਚਾਇਤ ਹੁਸੈਨੀਵਾਲਾ ਦੀ ਸਰਪੰਚ ਪੂਜਾ ਨੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਚਾਇਤੀ ਰਾਜ ਮੰਤਰਾਲਾ ਵੱਲੋਂ ਕਰਵਾਏ ਪ੍ਰਸਿੱਧ ‘ਸਸਕਤ ਪੰਚਾਇਤ ਨੇਤਰੀ ਅਭਿਆਨ‘ ਦੀ ਸੁਰੂਆਤ ਵਿੱਚ ਸਾਮਲ ਹੋ ਕੇ ਜ਼ਿਲ੍ਹੇ ਦਾ ਨਾਮ ਰੌਸਨ ਕੀਤਾ। ਇਸ ਸਮਾਗਮ ਮੌਕੇ ਵੱਖ-ਵੱਖ ਵਿਭਾਗਾਂ ਦੇ ਸਕੱਤਰ ਅਤੇ ਕੇਂਦਰੀ ਪੰਚਾਇਤੀ ਰਾਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ferozepur News: ਗੈਂਗਸਟਰ ਦੀਪਾ ਗ੍ਰਿਫ਼ਤਾਰ, ਤਿੰਨ ਆਧੁਨਿਕ ਹਥਿਆਰ ਬਰਾਮਦ

ਨਾਕੇ ਤੋਂ ਭੱਜ ਨਿਕਲੇ ਦੀਪੇ ਦੀ ਗੱਡੀ ਪਲਟਣ ਉਪਰੰਤ ਪੁਲਿਸ ਨੇ ਕੀਤਾ ਕਾਬੂ | Ferozepur News Ferozepur News: (ਜਗਦੀਪ ਸਿੰਘ) ਫਿਰੋਜਪੁਰ। ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਟੀਮ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ