Ferozepur

Kumbh Mela Special Trains: ਕੁੰਭ ਮੇਲੇ ਲਈ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਕੱਟੜਾ ਤੋਂ ਚਲਾਈਆਂ ਜਾਣਗੀਆਂ 13 ਸਪੈਸ਼ਲ ਰੇਲਾਂ

Kumbh Mela Special Trains:  (ਜਗਦੀਪ ਸਿੰਘ) ਫਿਰੋਜ਼ਪੁਰ। ਕੁੰਭ ਮੇਲੇ ਦੇ ਮੱਦੇਨਜ਼ਰ ਫਿਰੋਜ਼ਪੁਰ ਡਿਵੀਜ਼ਨ ਵੱਲੋਂ ਰੇਲ ਯਾਤਰੀਆਂ ਦੀ ਸੁਵਿਧਾਜਨਕ ਆਵਾਜਾਈ ਲਈ 13 ਕੁੰਭ ਰਾਖਵੀਆਂ ਸਪੈਸ਼ਲ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ 3 ਕੁੰਭ ਰਾਖਵੀਆਂ ਵਿਸ਼ੇਸ਼ ਰੇਲਗੱਡੀਆਂ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ, 4 ਅੰਮ੍ਰਿਤਸਰ ਤੋਂ ਅਤੇ 6 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਰੇਲਵੇ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

Heroin: ਸਰਹੱਦੀ ਇਲਾਕੇ ‘ਚ ਡਰੋਨ ਨਾਲ ਸੁੱਟਿਆ ਗਿਆ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਬਰਾਮਦ

Heroin: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ‘ਤੇ ਤਾਈਨਾਤ ਬੀਐੱਸਐਫ ਜਵਾਨਾਂ ਨੂੰ ਫਿਰੋਜ਼ਪੁਰ ਸਰਹੱਦੀ ਇਲਾਕੇ ‘ਚ ਪਾਕਿਸਤਾਨੀ ਡਰੋਨ ਨਾਲ ਸੁੱਟਿਆ ਗਿਆ ਇੱਕ ਪਿਸਤੌਲ, ਮੈਗਜ਼ੀਨ ਅਤੇ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਇਹ ਵੀ ਪੜ੍ਹੋ: Khanauri Border: ਖਨੌਰੀ ਬਾਰਡਰ ’ਤੇ ਮਜ਼ਦੂਰ ਦੀ ਮੌਤ ਜਾਣਕਾਰੀ ਦਿੰਦੇ ਹੋਏ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਬੀ.ਐਸ.ਐਫ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Drug Addiction: ਨਸ਼ੇ ਕਾਰਨ ਦਸ ਦਿਨਾਂ ਅੰਦਰ ਇੱਕ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ

Drug Addiction: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪੈਂਦੇ ਜੰਗਾਂ ਵਾਲਾ ਮੋੜ ਨਾਲ ਲੱਗਦੇ ਪਿੰਡ ਮਹਿਲ ਸਿੰਘ ਵਾਲਾ ਵਿੱਚ 10 ਦਿਨਾਂ ’ਚ ਦੋ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇ ਕਾਰਨ ਮ੍ਰਿਤਕ ਨੌਜਵਾਨ ਦੀ ਪਛਾਣ ਬੋਬੀ (20) ਪੁੱਤਰ ਮੀਆ ਵਾਸੀ ਪਿੰਡ ਮਹਿਲ ਸਿੰਘ ਵਜੋਂ ਹੋਈ ਹੈ ਜਦ ਕਿ ਅੱਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਪੁਰਾਣੀ ਰੰਜ਼ਿਸ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਘਟਨਾ ਸਥਾਨ ਤੋਂ 7 ਖਾਲੀ ਕਾਰਤੂਸ ਤੇ ਸਵਿੱਫਟ ਕਾਰ ਬਰਾਮਦ | Crime News (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਥਾਣਾ ਫਿਰੋਜ਼ਪੁਰ ਸਦਰ ਅਧੀਨ ਪੈਂਦੇ ਪਿੰਡ ਖਲਚੀਆਂ ਕਦੀਮ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਸਬੰਧੀ ਪੁਲਿਸ ਵੱਲੋਂ 10 ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬੀਐੱਸਐੱਫ ਜਵਾਨਾਂ ਵੱਲੋਂ ਸਰਹੱਦੀ ਇਲਾਕੇ ’ਚੋਂ ਹੈਰੋਇਨ ਬਰਾਮਦ

(ਸਤਪਾਲ ਥਿੰਦ) ਫਿਰੋਜ਼ਪੁਰ। ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਈਨਾਤ ਬੀਐੱਸਐੱਫ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਵਿੱਚੋਂ 570 ਗ੍ਰਾਮ ਹੈਰੋਇਨ, 1 ਰਿੰਗ ਤੇ 1 ਛੋਟੀ ਟਾਰਚ ਬਰਾਮਦ ਕਰਨ ਵਿੱਚ ਸਫਲਤਾ ਮਿਲੀ। (Heroin) ਇਹ ਵੀ ਪੜ੍ਹੋ: ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਛੁਡਾਏਗੀ ਨਸ਼ਾ ਜਾਣਕਾਰੀ ਦਿੰਦਿਆਂ ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਹੱਦੀ ਖੇਤਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਾਬਕਾ ਵਿਧਾਇਕ ਸਤਿਕਾਰ ਕੌਰ ’ਤੇ ਕਿਹਡ਼ੇ ਮਾਮਲੇ ’ਚ ਹੋਏ ਦੋਸ਼ ਤੈਅ, ਜਾਣੋ

2022 ’ਚ ਦਰਜ਼ ਹੋਇਆ ਸੀ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ (ਸਤਪਾਲ ਥਿੰਦ) ਫਿਰੋਜ਼ਪੁਰ। ਕਾਂਗਰਸ ਦੇ ਸਾਬਕਾ ਵਿਧਾਇਕ ਸਤਿਕਾਰ ਕੌਰ (Satkar Kaur ) ਤੇ ਉਸਦੇ ਪਤੀ ਜਸਮੇਲ ਸਿੰਘ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਦੋਸ਼ ਤੈਅ ਕਰ ਦਿੱਤੇ ਗਏ ਹਨ। ਇਹ ਦੋਸ਼ ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਵੱਲੋਂ ਤੈਅ ਕੀਤੇ ਗਏ ਹਨ ਵਿਜੀਲੈਂਸ ਨੇ ਇਸ ਸਬੰਧੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦੇਸ਼ ਨੂੰ ਬਚਾਉਣ ਲਈ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ : ਕੇਜਰੀਵਾਲ

ਮੋਦੀ ਜੀ ਆੜਤੀਆਂ ਨੂੰ ਵਿਚੋਲੇ ਕਹਿੰਦੇ ਹਨ, ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ  ਅਰਵਿੰਦ ਕੇਜਰੀਵਾਲ ਨੇ ਫਿਰੋਜ਼ਪੁਰ ਵਿਖੇ ਕੀਤੀ ਵਪਾਰੀਆਂ ਨਾਲ ਮੀਟਿੰਗ (ਸਤਪਾਲ ਥਿੰਦ) ਫ਼ਿਰੋਜ਼ਪੁਰ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ ਨੂੰ ਫ਼ਿਰੋਜ਼ਪੁਰ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ  ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦੇ ਘਰ ਪਹੁੰਚੇ (ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਲੋਕ ਸਭਾ ਤੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਧੁੰਦ ਦਾ ਕਹਿਰ : ਪੰਜਾਬ ’ਚ ਵਾਪਰੇ ਦਰਜ਼ਨਾਂ ਹਾਦਸੇ

ਬਠਿੰਡਾ ਲਗਾਤਾਰ ਦੂਜੇ ਦਿਨ ਰਿਹਾ ਪੰਜਾਬ-ਹਰਿਆਣਾ ’ਚੋਂ ਸਭ ਤੋਂ ਠੰਢਾ ਬਠਿੰਡਾ (ਸੁਖਜੀਤ ਮਾਨ)। ਧੁੰਦ ਦੇ ਕਹਿਰ ਅਤੇ ਪੋਹ ਦੇ ਪਾਲੇ ਨੇ ਲੋਕਾਂ ਨੂੰ ਸਵੇਰ ਵੇਲੇ ਘਰਾਂ ’ਚ ਕੈਦ ਰਹਿਣ ਲਈ ਮਜ਼ਬੂਰ ਕਰ ਦਿੱਤਾ। ਸੰਘਣੀ ਧੁੰਦ ਅਤੇ ਠੰਢ ਕਰਕੇ ਸੜਕਾਂ ’ਤੇ ਮਜਬੂਰੀ ਵੱਸ ਦੂਰ-ਦੁਰਾਡੇ ਜਾਣ ਵਾਲੇ ਲੋਕ ਜਾਂ ਦੋਧੀ ਤੇ ਹਾਕਰ ਹੀ ਦਿਖਾਈ ਦਿੰਦੇ ਹਨ। ਧੁੰਦ […]
ਪੰਜਾਬ  Breaking News  ਖਾਸ ਖਬਰ 

ਪੰਜਾਬ ’ਚ ਇਸ ਦਿਨ ਤੋਂ ਬਦਲੇਗਾ ਮੌਸਮ, ਮੀਂਹ ਦੀ ਵੀ ਸੰਭਾਵਨਾ, ਠੰਢ ’ਚ ਹੋਵੇਗਾ ਵਾਧਾ

ਤਾਪਮਾਨ ਆ ਸਕਦਾ ਹੈ 2 ਡਿਗਰੀ ਤੱਕ ਹੇਠਾਂ | Weather Update Punjab ਮੀਂਹ ਤੋਂ ਬਾਅਦ ਧੁੰਦ ਵੀ ਪਵੇਗੀ | Weather Update Punjab ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੌਸਮ ਦਾ ਮਿਜ਼ਾਜ ਜਲਦੀ ਹੀ ਬਦਲਣ ਵਾਲਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 27 ਨਵੰਬਰ ਤੋਂ ਮੌਸਮ ਬਦਲ ਸਕਦਾ ਹੈ। ਜਿਸ ਕਰਕੇ ਪੱਛਮੀ ਮਾਲਵੇ ’ਚ […]
ਪੰਜਾਬ  Breaking News  ਖਾਸ ਖਬਰ 

ਕੇਅਰ ਕੈਂਪਨੀਅਨ ਪ੍ਰੋਗਰਾਮ ਮਰੀਜ਼ਾਂ ਲਈ ਹੋਵੇਗਾ ਲਾਹੇਵੰਦ : ਸਿਵਲ ਸਰਜਨ

ਫਿਰੋਜ਼ਪੁਰ (ਸਤਪਾਲ ਥਿੰਦ)- ਕੇਅਰ ਕਮਪੈਨੀਅਨ ਪ੍ਰੋਗਰਾਮ ਮਰੀਜ਼ਾਂ ਦੀ-ਜਲਦੀ ਸਿਹਤਯਾਬੀ ਵਿੱਚ ਸਹਾਈ ਹੋ ਸਕਦਾ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਨੇ ਕੇਅਰ ਕਮਪੈਨੀਅਨ ਪ੍ਰੋਗਰਾਮ ਵਿੱਚ ਪ੍ਰਤੀਭਾਗੀ ਐਨ. ਜੀ. ਓ. ਨੂਰਾ ਹੈਲਥ ਦੇ ਖੇਤਰੀ ਪ੍ਰੋਗਰਾਮ ਸਹਾਇਕ ਸਪਨਾ ਰਾਏ ਅਤੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਅਵਸਰ ਤੇ ਸਪਨਾ […]
ਪੰਜਾਬ  ਸਿਹਤ 

ਫਿਰੋਜ਼ਪੁਰ ਬਾਰਡਰ ਕੋਲ BSF ਦੀ ਵੱਡੀ ਕਾਰਵਾਈ

ਫ਼ਿਰੋਜ਼ਪੁਰ (ਸਤਪਾਲ ਥਿੰਦ) : ਅੱਜ ਸਵੇਰੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਬਾਰਧਰ ਪੱਟੀ ਦੇ ਖੇਤਰ ਵਿੱਚ ਛਾਨਬੀਨ ਕਰਦਿਆਂ ਹੋਇਆ ਫਿਰੋਜ਼ਪੁਰ ਜਿਲੇ ਦੇ ਪਿੰਡ ਗੇਦੂ ਕਿਲਚਾ ਦੇ ਕੋਲ ਕਣਕ ਦੇ ਖੇਤ ਵਿੱਚ ਪੀਲੇ ਰੰਗ ਦੀ ਟੇਪ ਨਾਲ.ਲਪੇਟੇ 3 ਪੈਕਟ ਮਿਲੇ ਜਿਨ੍ਹਾਂ ਨੂੰ ਖੋਲ੍ਹਣ ਤੇ ਉਨ੍ਹਾਂ ਦਾ ਵਜਨ 1.6 ਕਿਲੋਗ੍ਰਾਮ ਹੋਣ ਦਾ ਪਾਇਆ ਗਿਆ ਬੀ […]
ਪੰਜਾਬ  Breaking News  ਖਾਸ ਖਬਰ  Featured 
Ad Ad Ad