Fight Corona

ਕੋਰੋਨਾ ਵਿਰੁੱਧ ਲੜਾਈ ‘ਚ ਪੇਂਡੂ ਨਾਕਿਆਂ ਦਾ ਯੋਗਦਾਨ

ਕੋਰੋਨਾ ਵਿਰੁੱਧ ਲੜਾਈ ‘ਚ ਪੇਂਡੂ ਨਾਕਿਆਂ ਦਾ ਯੋਗਦਾਨ ਅੱਜ ਸਾਰੀ ਦੁਨੀਆਂ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਤੋਂ ਪ੍ਰਭਾਵਿਤ ਹੋ ਚੁੱਕੀ ਹੈ ਅਤੇ ਇਹ ਪੂਰੀ ਮਨੁੱਖੀ ਜਾਤੀ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ। ਭਾਰਤ ਵਰਗੇ ਸੰਘਣੀ ਅਬਾਦੀ ਵਾਲੇ ਦੇਸ਼ ਵਿੱਚ ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਣਾ, ਹੋਰ ਵੀ ਚਿੰਤਾ ਦਾ ਵਿਸ਼ਾ ਹੈ। […]
ਲੇਖ