ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home ਇੱਕ ਨਜ਼ਰ ਅਨੰਤਨਾਗ &#821...

    ਅਨੰਤਨਾਗ ‘ਚ ਮੁਕਾਬਲਾ, ਤਿੰਨ ਅੱਤਵਾਦੀ ਢੇਰ

    Terrorist

    ਅਨੰਤਨਾਗ ‘ਚ ਮੁਕਾਬਲਾ, ਤਿੰਨ ਅੱਤਵਾਦੀ ਢੇਰ

    ਸ੍ਰੀਨਗਰ। ਜੰਮੂ ਕਸ਼ਮੀਰ ‘ਚ ਅਨੰਤਨਾਗ ਜ਼ਿਲ੍ਹੇ ਦੇ ਖੁਲਚੋਹਰ ‘ਚ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ। ਸੁਰੱਖਿਆ ਬਲਾਂ ਤੇ ਜੰਮੂ ਕਸ਼ਮੀਰ ਪੁਲਿਸ ਦੇ ਸਾਂਝੇ ਅਭਿਆਨ ‘ਚ ਇੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ।

    TwoTerrorists, Pile, Competition

    ਮਾਰੇ ਗਏ ਅੱਤਵਾਦੀਆਂ ਕੋਲੋਂ ਇੱਕ ਏਕੇ ਰਾਈਫਲ ਤੇ ਦੋ ਪਿਸਤੌਲ ਬਰਾਮਦ ਹੋਏ ਹਨ। ਕਸ਼ਮੀਰ ਜੋਨ ਪੁਲਿਸ ਅਨੁਸਾਰ ਅੱਤਵਾਦੀ ਕਿਸੇ ਗੁੱਟ ਦੇ ਹਨ, ਹਾਲੇ ਇਸ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਬਲਾਂ ਨੇ ਅਨੰਤਨਾਗ ਦੇ ਖੁਲਚੋਹਰ ਇਲਾਕੇ ਨੂੰ ਘੇਰਿਆ ਹੋਇਆ ਹੈ ਤੇ ਅਭਿਆਨ ਹਾਲੇ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here