ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home ਇੱਕ ਨਜ਼ਰ ਕੁਲਗਾਮ &#8216...

    ਕੁਲਗਾਮ ‘ਚ ਮੁਕਾਬਲਾ, ਦੋ ਅੱਤਵਾਦੀ ਕੀਤੇ ਢੇਰ

    Terrorist attack, Five Terrorists killed

    ਕੁਲਗਾਮ ‘ਚ ਮੁਕਾਬਲਾ, ਦੋ ਅੱਤਵਾਦੀ ਕੀਤੇ ਢੇਰ

    ਸ੍ਰੀਨਗਰ। ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਸ਼ਨਿੱਚਰਵਾਰ ਸਵੇਰੇ ਦੋ ਅੱਤਵਾਦੀ ਮਾਰੇ ਗਏ। ਸੁਰੱਖਿਆ ਬਲਾਂ ਤੇ ਪੁਲਿਸ ਦੀ ਸਾਂਝੀ ਕਾਰਵਾਈ ‘ਚ ਕੁਲਗਾਮ ਜ਼ਿਲ੍ਹੇ ਦੇ ਚਿਨੀਗਮ ਖੇਤਰ ‘ਚ ਹੋਏ ਇਸ ਮੁਕਾਬਲੇ ‘ਚ ਦੋਵੇਂ ਅੱਤਵਾਦੀ ਢੇਰ ਹੋ ਗਏ।

    Terrorists

    ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹਾਲੇ ਜਾਰੀ ਹੈ। ਅੱਤਵਾਦੀਆਂ ਦੀ ਹਾਲੇ ਪਛਾਣ ਨਹੀਂ ਹੋਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.