Finance Minister

Finance Minister: ਹੈਲਥ ਵਰਕਰਾਂ ਨੇ ਖਜ਼ਾਨਾ ਮੰਤਰੀ ਦੇ ਨਾਂਅ ‘ਤੇ ਸੌਂਪਿਆ ਮੰਗ ਪੱਤਰ

Finance Minister: ਪਿਛਲੇ 16 ਸਾਲਾਂ ਤੋਂ ਕੰਮ ਕਰ ਚੁੱਕੀਆਂ ਹੈਲਥ ਵਰਕਰਾਂ ਦਾ ਪਰਖ ਕਾਲ ਖਤਮ ਕਰਨ ਦੀ ਮੰਗ ਕੇਂਦਰ ਸਕੇਲ ਦੀ ਥਾਂ ਤੇ ਪੰਜਾਬ ਸਕੇਲ ਲਾਗੂ ਕੀਤਾ ਜਾਵੇ : ਯੂਨੀਅਨ ਆਗੂ | Finance Minister Finance Minister: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਸਰਕਾਰ ਵੱਲੋਂ ਅਕਤੂਬਰ 2023 ਵਿੱਚ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ […]
ਦੇਸ਼  ਪੰਜਾਬ  Breaking News  ਖਾਸ ਖਬਰ 

Gold Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਹੁਣ ਸੋਨਾ ਹੋਵੇਗਾ ਸਸਤਾ, ਵਿੱਤ ਮੰਤਰੀ ਨੇ ਕੀਤਾ ਐਲਾਨ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Gold Price ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਇਹ ਦੋਵੇਂ ਕੀਮਤੀ ਧਾਤਾਂ ਸਸਤੀਆਂ ਹੋ ਜਾਣਗੀਆਂ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2024-25 ਦੇ ਬਜਟ ਭਾਸ਼ਣ ਵਿੱਚ ਸੋਨੇ ਅਤੇ ਚਾਂਦੀ ‘ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ […]
ਦੇਸ਼  Breaking News  ਬਿਜਨਸ  ਖਾਸ ਖਬਰ 

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ

ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ ਚੰਡੀਗੜ੍ਹ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮਨਪ੍ਰੀਤ ਬਾਦਲ ਵੱਲੋਂ ਆਪਣੇ ਫੇਸਬੁੱਕ ਪੇਜ ’ਤੇ ਸਾਂਝੀ ਕੀਤੀ ਗਈ ਹੈ। ਮਨਪ੍ਰੀਤ ਬਾਦਲ ਨੇ ਲਿਖਿਆ ਕਿ ਉਹ ਕੋਰੋਨਾ ਪਾਜ਼ੇਟਿਵ ਹਨ ਅਤੇ […]
ਪੰਜਾਬ  Breaking News 

ਵਿੱਤ ਮੰਤਰੀ ਦੇ ਐਲਾਨ ਨਾਲ ਜ਼ਿਲ੍ਹਾ ਸੰਗਰੂਰ ਦੇ ਲਘੂ ਉਦਯੋਗਾਂ ‘ਚ ਜਗੀ ਆਸ ਦੀ ਕਿਰਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਹੱਲਾਸ਼ੇਰੀ ਦੇਣ ਲਈ ਐਲਾਨ ਕੀਤਾ ਕਿ ਇਨ੍ਹਾਂ ਉਦਯੋਗਾਂ ਲਈ 3 ਲੱਖ ਕਰੋੜ ਰੁਪਏ ਦਾ ਲੋਨ ਦਿੱਤਾ ਜਾਵੇਗਾ ।
ਪੰਜਾਬ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

15 ਹਜ਼ਾਰ ਤੋਂ ਘੱਟ ਤਨਖਾਹ ਵਾਲਿਆਂ ਨੂੰ ਸਰਕਾਰ ਵੱਲੋਂ ਰਾਹਤ

ਸਰਕਾਰ ਭਰੇਗੀ ਉਹਨਾਂ ਦਾ ਈਪੀਐਫ 72 ਲੱਖ ਕਰਮਚਾਰੀਆਂ ਨੂੰ ਮਿਲੇਗਾ ਫਾਇਦਾ ਮੁੰਬਈ, ਏਜੰਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister) ਅੱਜ ਕੋਵਿਡ-19 ਦੇ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਬ੍ਰੇਕਅਪ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਮੌਕੇ ਉਹਨਾਂ 15 ਹਜ਼ਾਰ ਤੋਂ ਘੱਟ ਤਨਖਾਹ ਵਾਲੇ ਕਰਮਚਾਰੀਆਂ ਨੂੰ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਜਿਹਨਾਂ ਕਰਮਚਾਰੀਆਂ ਦੀ […]
ਦੇਸ਼  Breaking News  ਬਿਜਨਸ  ਖਾਸ ਖਬਰ 

ਐਮਐਸਐਮਈ ਨੂੰ 3 ਲੱਖ ਕਰੋੜ ਲੋਨ ਦਾ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਕੋਵਿਡ-19 ਦੇ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਬ੍ਰੇਕਅਪ ਬਾਰੇ ਜਾਣਕਾਰੀ ਦੇ ਰਹੇ ਹਨ
ਦੇਸ਼  Breaking News  ਬਿਜਨਸ  ਖਾਸ ਖਬਰ 

ਚੰਡੀਗੜ੍ਹ। ਅਕਾਲੀਆਂ ਨੇ ਲਾਇਆ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ

ਚੰਡੀਗੜ੍ਹ। ਅਕਾਲੀਆਂ ਨੇ ਲਾਇਆ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ ਚੰਡੀਗੜ੍ਹ। ਵਿੱਤ ਮੰਤਰੀ ਮਨਪ੍ਰੀਤ ਬਾਦਲ (Akali dal Dharna) ਅੱਜ ਪੰਜਾਬ ਵਿਧਾਨ ਸਭਾ ਵਿਚ ਚੌਥਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਵਿਧਾਨ ਸਭਾ ਤੱਕ ਪਹੁੰਚਣ ਤੋਂ ਰੋਕਣ ਲਈ ਅਕਾਲੀ ਦਲ ਨੇ ਅੱਡੀ-ਚੋਟੀ ਦਾ ਜ਼ੋਰ ਲਗਾਇਆ, ਜਿਸ ਕਾਰਨ ਮਨਪ੍ਰੀਤ ਦੇਰੀ ਨਾਲ ਵਿਧਾਨ ਸਭਾ […]
ਪੰਜਾਬ  Breaking News 

ਵਿੱਤ ਮੰਤਰੀ ਸੀਤਾਰਮਣ ਦੀ ਪੀਐਮਸੀ ਖਾਤਾਧਾਰਕਾਂ ਨਾਲ ਮੀਟਿੰਗ

ਮੁੰਬਈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵੀਰਵਾਰ ਨੂੰ ਪੰਜਾਬ ਅਤੇ ਮਹਾਰਾਸ਼ਟਰ ਕੋ-ਓਪਰੇਟਿਵ (ਪੀਐਮਸੀ) ਬੈਂਕ ਦੇ ਖਾਤਾਧਾਰਕਾਂ ਨਾਲ ਮੁਲਾਕਾਤ ਕੀਤੀ। ਬੈਂਕ ਕੇ ਗਾਹਕ ਮੁੰਬਈ ‘ਚ ਭਾਜਪਾ ਦਫਤਰ ਦੇ ਬਾਹਰ ਇੱਕਠੇ ਹੋਏ ਸਨ। 21 ਅਕਤੂਬਰ ਨੂੰ ਹੋਣ ਵਾਲੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਸਿਲਸਿਲੇ ‘ਚ ਸੀਤਾਰਮਣ ਮੁੰਬਈ ਪਹੁੰਚੀ। ਉਨ੍ਹਾਂਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਪੀਐਮਸੀ ਬੈਂਕ ਦੇ […]
ਦੇਸ਼  Breaking News 

ਬਜਟ : 45 ਲੱਖ ਦੇ ਹੋਮ ਲੋਨ ‘ਤੇ ਵਿੱਤ ਮੰਤਰੀ ਵੱਲੋਂ ਰਾਹਤ 

ਨਵੀਂ ਦਿੱਲੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਮਜ਼ਬੂਤ ਦੇਸ਼ ਦਾ ਮਜ਼ਬੂਤ ਨਾਗਰਿਕ ਹੈ। 45 ਲੱਖ ਤੱਕ ਦੇ ਹੋਮ ਲੋਨ ਤੇ 1.50 ਲੱਖ ਦਾ ਹੋਰ ਵਿਆਜ ਟੈਕਸ ਮੁਕਤ ਰੱਖਿਆ ਗਿਆ ਹੈ, ਉਥੇ 3.50 […]
ਦੇਸ਼  Breaking News 

ਵਿੱਤ ਮੰਤਰੀ ਸੀਤਾਰਮਣ ਨੇ ਬਜਟ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ। ਕੇਂਦਰੀ ਵਿੱਤ ਮੰਤਰੀ ਸੀਤਾਰਮਨ ਬਜਟ ਪੇਸ਼ ਕਰ ਰਹੀ ਹੈ।। ਉਨ੍ਹਾਂ ਨੇ 5 ਟ੍ਰਿਲੀਅਨ ਡਾਲਰ ਅਰਥਵਿਵਸਥਾ ਦਾ ਟੀਚਾ ਰੱਖਿਆ। ਵਿੱਤ ਮੰਤਰੀ ਨੇ ਕਿਹਾ ਕਿ ਬੀਮਾ ਤੇ ਮੀਡੀਆ ਖੇਤਰ ‘ਚ ਵਿਦੇਸ਼ੀ ਸਿੱਧੇ ਨਿਵੇਸ਼ ਦੀ ਸੀਮਾ ਵਧੇਗੀ। ਉਨ੍ਹਾਂ ਛੋਟੇ ਦੁਕਾਨਦਾਰਾਂ ਨੂੰ ਰਾਹਤ ਦੇਣ ਦੀ ਗੱਲ ਕੀਤੀ ਤੇ 3 ਕਰੋੜ ਦੁਕਾਨਦਾਰਾਂ ਨੂੰ ਪੈਨਸ਼ਨ ਦੇਣ ਦਾ ਪਲਾਨ ਦੱਸਿਆ। […]
ਦੇਸ਼  Breaking News 

ਵਿੱਤ ਮੰਤਰੀ ਦਾ ਦਫ਼ਤਰ ਘੇਰਨ ਜਾ ਰਹੇ ਬੇਰੁਜ਼ਗਾਰਾਂ ਨੂੰ ਪੁਲਿਸ ਨੇ ਡੱਕਿਆ

ਸੜਕ ‘ਤੇ ਧਰਨਾ ਲਾ ਕੀਤੀ ਸਰਕਾਰ ਖਿਲਾਫ ਨਾਅਰੇਬਾਜੀ ਬਠਿੰਡਾ (ਅਸ਼ੋਕ ਵਰਮਾ) | ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਪੰਜਾਬ ਦੇ ਸੱਦੇ ‘ਤੇ ਬੇਰੁਜਗਾਰਾਂ ਵੱਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਪੁਲਿਸ ਨੇ ਨਾਕਾਮ ਬਣਾ ਦਿੱਤੀ ਪੁਲਿਸ ਵੱਲੋਂ ਰੋਕੇ ਜਾਣ ‘ਤੇ ਬੇਰੁਜ਼ਗਾਰ ਬੀਐਡ ਅਧਿਆਪਕਾਂ ਨੇ ਸੜਕ ‘ਤੇ ਧਰਨਾ ਲਾ ਦਿੱਤਾ […]
ਪੰਜਾਬ 

ਨਰਸਾਂ ਵੱਲੋਂ ਬੱਸ ਸਟੈਂਡ ਨੇੜੇ ਜਾਮ ਲਾ ਕੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਮੁੱਖ ਮੰਤਰੀ ਨਾਲ 28 ਫਰਵਰੀ ਦੀ ਮੀਟਿੰਗ ਮਿਲੀ, ਸੰਘਰਸ ਜਾਰੀ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਪਣੀ ਰੈਗੂਲਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਨਰਸਾਂ, ਦਰਜਾ ਚਾਰ ਕਰਮਚਾਰੀ, ਐਨਸਿਲਰੀ ਸਟਾਫ ਵੱਲੋਂ ਅੱਜ ਬੱਸ ਸਟੈਡ ਪਟਿਆਲਾ ਵਿਖੇ ਬੱਤੀਆ ਵਾਲੇ ਚੌਕ ‘ਚ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਕੀਤੀ ਅਤੇ ਵਿੱਤ ਮੰਤਰੀ ਦਾ ਪੁਤਲਾ […]
ਪੰਜਾਬ 
Ad Ad Ad