ਔਰਤ ਨੇ ਅਜਿਹਾ ਕੀ ਕੀਤਾ,ਪੁਲਿਸ ਲੱਗੀ ਭਾਲ ‘ਚ

Punjab Police, FIR, SAD, BJP, Municipal Election

ਤਰਨਤਾਰਨ: ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੀ  ਸਾਬਕਾ ਚੇਅਰਪਰਸਨ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਬੀਬੀ ਬਾਠ ਨੇ ਕਿਸੇ ਵਿਅਕਤੀ ਨਾਲ 10 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਉਸ ਨੇ ਇਸ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ।
ਪੁਲਿਸ ਨੇ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਪਰ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕਦੀ।
ਪੁਲਿਸ ਭਾਜਪਾ ਮਹਿਲਾ ਆਗੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here