FIR Registered

ਔਰਤ ਨੇ ਅਜਿਹਾ ਕੀ ਕੀਤਾ,ਪੁਲਿਸ ਲੱਗੀ ਭਾਲ ‘ਚ

ਤਰਨਤਾਰਨ: ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੀ  ਸਾਬਕਾ ਚੇਅਰਪਰਸਨ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਬੀ ਬਾਠ ਨੇ ਕਿਸੇ ਵਿਅਕਤੀ ਨਾਲ 10 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਉਸ ਨੇ ਇਸ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ। […]
ਪੰਜਾਬ  Breaking News