ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਟੇਲਰ ਮਾਸਟਰ ਦੀ...

    ਟੇਲਰ ਮਾਸਟਰ ਦੀ ਦੁਕਾਨ ਨੂੰ ਲੱਗੀ ਅੱਗ ਲੱਖਾਂ ਦਾ ਨੁਕਸਾਨ

    ਟੇਲਰ ਮਾਸਟਰ ਦੀ ਦੁਕਾਨ ਨੂੰ ਲੱਗੀ ਅੱਗ ਲੱਖਾਂ ਦਾ ਨੁਕਸਾਨ

    ਲਹਿਰਾਗਾਗਾ (ਰਾਜ ਸਿੰਗਲਾ)। ਸਥਾਨਕ ਸ਼ਹਿਰ ਲਹਿਰਾਗਾਗਾ ਐਸ.ਡੀ ਸਕੂਲ ਦੇ ਨੇਡ਼ੇ ਸਤਪਾਲ ਸਿੰਘ ਪੁੱਤਰ ਦਰਬਾਰਾ ਸਿੰਘ ਦੀ ਟੇਲਰ ਮਾਸਟਰ ਦੀ ਦੁਕਾਨ ਦੇ ਵਿਚ ਸਵੇਰੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ।

    ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਸੱਤਪਾਲ ਸਿੰਘ ਨੇ ਦੱਸਿਆ ਕਿ ਮੈਨੂੰ ਸਵੇਰੇ ਚਾਰ ਵਜੇ ਗਵਾਂਢੀਆਂ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਦੇ ਵਿੱਚੋਂ ਧੂੰਆਂ ਨਿਕਲ ਰਿਹਾ ਜਦੋਂ ਮੈ ਆ ਕੇ ਦੇਖਿਆ ਤਾਂ ਦੁਕਾਨ ਵਿੱਚ ਅੱਗ ਲੱਗੀ ਹੋਈ ਸੀ ਅੱਗ ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਹੋਣ ਕਰਕੇ ਲੱਖਾਂ ਦਾ ਨੁਕਸਾਨ ਹੋ ਗਿਆ ਮੈਂ ਪ੍ਰਸ਼ਾਸਨ ਕੋਲ ਮੁਆਵਜ਼ੇ ਦੀ ਮੰਗ ਕਰਦਾ ਹਾਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।