ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News Sunam Fire Ne...

    Sunam Fire News: ਸੁਨਾਮ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ

    Sunam Fire News
    ਸੁਨਾਮ: ਲੱਗੀ ਭਿਆਨਕ ਅੱਗ ਨੂੰ ਬੁਝਾਉਂਦੇ ਹੋਏ ਫਾਇਰ ਬਿਗਰੇਡ ਦੇ ਕਰਮਚਾਰੀ।

    Sunam Fire News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਦੇ ਨਵਾਂ ਬਾਜ਼ਾਰ ‘ਚ ਅੱਜ ਸ਼ਾਮ ਨੂੰ ਫਰਨੀਚਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਕਿ ਵੇਖਦੇ ਹੀ ਵੇਖਦੇ ਪੂਰੀ ਦੁਕਾਨ ਸੜ ਕੇ ਸੁਆਹ ਹੋ ਗਈ। ਮੌਕੇ ’ਤੇ ਪੁੱਜੀ ਫਾਇਰ ਬਿਗਰੇਡ ਦੀ ਗੱਡੀ ਨਾਲ ਕਰਮਚਾਰੀਆਂ ਵੱਲੋਂ ਬੜੀ ਮੁਸੱਕਤ ਦੇ ਨਾਲ ਅੱਗ ’ਤੇ ਕਾਬੂ ਪਾਇਆ ਗਿਆ ਪਰੰਤੂ ਉਦੋਂ ਤੱਕ ਫਰਨੀਚਰ ਦਾ ਕਾਫੀ ਸਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ।

    ਇਹ ਵੀ ਪੜ੍ਹੋ: Sunam News: ਤਿਉਹਾਰਾਂ ਦੇ ਮੱਦੇਨਜ਼ਰ ਦੁਕਾਨਦਾਰ ਸਿਰਫ਼ ਤਾਜ਼ੀਆਂ ਅਤੇ ਗੁਣਵੱਤਾਪੂਰਨ ਚੀਜ਼ਾਂ ਹੀ ਵੇਚਣ : ਐਸਡੀਐਮ