Fire In Mohali Today
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Fire In Mohali Today: ਮੋਹਾਲੀ ਦੇ ਪੀਡਬਲਿਉਡੀ ਦਫ਼ਤਰ ’ਚ ਲੱਗੀ ਭਿਆਨਕ ਅੱਗ
Published On
By Satinder Mathur
ਮੋਹਾਲੀ ਦੇ ਫੇਜ਼-2 ਸਥਿਤ ਪੀਡਬਲਿਉਡੀ ਦਫ਼ਤਰ ਵਿੱਚ ਮੰਗਲਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦਫ਼ਤਰ ਵਿੱਚ ਪਿਆ ਫਰਨੀਚਰ, ਸਾਮਾਨ ਅਤੇ ਰਿਕਾਰਡ ਸੜ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ।