Fire

Mumbai Fire: ਮੁੰਬਈ ਦੇ ਧਾਰਾਵੀ ਇਲਾਕੇ ’ਚ ਲੱਗੀ ਭਿਆਨਕ ਅੱਗ, ਰੇਲ ਸੇਵਾਵਾਂ ’ਚ ਪਿਆ ਵਿਘਨ

Mumbai Fire: ਮੁੰਬਈ, (ਆਈਏਐਨਐਸ)। ਮੁੰਬਈ ਦੇ ਧਾਰਾਵੀ ਇਲਾਕੇ ਵਿੱਚ ਸ਼ਨਿੱਚਰਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਦਹਿਸ਼ਤ ਫੈਲ ਗਈ। ਇਹ ਅੱਗ ਨਵਰੰਗ ਕੰਪਾਊਂਡ, ਪਲਾਟ ਨੰਬਰ 1, ਰੇਲਵੇ ਕਰਾਸਿੰਗ ਦੇ ਨੇੜੇ ਅਤੇ ਨੂਰ ਰੈਸਟੋਰੈਂਟ ਦੇ ਨੇੜੇ ਸਥਿਤ ਇੱਕ ਗੋਦਾਮ ਵਿੱਚ ਲੱਗੀ। ਸਥਾਨਕ ਨਿਵਾਸੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਕਾਰਨ ਕਈ ਫਾਇਰ […]
ਦੇਸ਼  Breaking News  ਖਾਸ ਖਬਰ 

Barnala In Fire: ਖੇਤਾਂ ’ਚ ਨਾੜ ਨੂੰ ਲੱਗੀ ਭਿਆਨਕ ਅੱਗ, ਡੇਰਾ ਪ੍ਰੇਮੀਆਂ ਨੇ ਫਾਇਰ ਬ੍ਰਿਗੇਡ ਨਾਲ ਮਿਲ ਕੇ ਪਾਇਆ ਕਾਬੂ

ਬਰਨਾਲਾ ’ਚ ਸੰਘਣੀ ਆਬਾਦੀ ਦੇ ਨੇੜੇ ਖੇਤਾਂ ’ਚ ਕਣਕ ਦੇ ਨਾੜ ਨੂੰ ਲੱਗੀ ਅੱਗ Barnala In Fire: (ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਦੀ ਪਿਆਰਾ ਕਲੋਨੀ ਦੀ ਸੰਘਣੀ ਆਬਾਦੀ ਦੇ ਨੇੜੇ ਖੇਤਾਂ ਵਿੱਚ ਲੱਗੀ ਅਚਾਨਕ ਅੱਗ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਅੱਗ ਐਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਤੂੜੀ ਬਣਾਉਣ ਲਈ 6 ਕਿੱਲਿਆਂ ਵਿੱਚ ਛੱਡੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Wheat Caught Fire: ਖੜੀ ਕਣਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਤੇ ਇਲਾਕੇ ਦੇ ਲੋਕਾਂ ਨੇ ਪਾਇਆ ਕਾਬੂ

ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਬੁਝਾਈ ਅੱਗ Wheat Caught Fire: (ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਦੇ ਤਲਵੰਡੀ ਸਾਬੋ ਰੋਡ ਤੇ ਪੈਟਰੋਲ ਪੰਪ ਲਾਗੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਨੂੰ ਅੱਗ ਲੱਗ ਗਈ। ਭਾਵੇ ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Moga News: ਅੱਗ ਲੱਗਣ ਨਾਲ ਗਰੀਬਾਂ ਦੀਆਂ 15 ਝੁੱਗੀਆਂ ਹੋਈਆਂ ਸੜ ਕੇ ਸੁਆਹ

Moga News: (ਵਿੱਕੀ ਕੁਮਾਰ) ਮੋਗਾ। ਮੋਗਾ ਵਿਖੇ ਐਤਵਾਰ ਦੇਰ ਰਾਤ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇ ਨਾਲ-ਨਾਲ ਝੁੱਗੀਆਂ-ਝੌਂਪੜੀਆਂ ’ਚ ਰਹਿਣ ਵਾਲੇ ਲੋਕਾਂ ਦੀਆਂ ਚੀਕ ਪੁਕਾਰ ਪੈ ਗਈ। ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਮੋਗਾ ਦੀ ਲੱਕੜ ਮੰਡੀ ਨੇੜੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fire News: ਨਿਰਮਾਣ ਅਧੀਨ ਹੋਟਲ ’ਚ ਲੱਗੀ ਅੱਗ, 6 ਦੀ ਮੌਤ ਅਤੇ 25 ਜ਼ਖਮੀ

Fire News: ਬੁਸਾਨ, (ਆਈਏਐਨਐਸ)। ਦੱਖਣੀ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਵਿੱਚ ਸ਼ੁੱਕਰਵਾਰ ਨੂੰ ਇੱਕ ਹੋਟਲ ਦੀ ਉਸਾਰੀ ਵਾਲੀ ਥਾਂ ‘ਤੇ ਅੱਗ ਲੱਗਣ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਬੁਸਾਨ ਫਾਇਰ ਹੈੱਡਕੁਆਰਟਰ ਦੇ ਅਨੁਸਾਰ, ਨਿਰਮਾਣ ਅਧੀਨ ਬੈਨੀਅਨ ਟ੍ਰੀ ਹੋਟਲ ਵਿੱਚ ਅੱਗ ਸਵੇਰੇ 10:50 ਵਜੇ (ਸਥਾਨਕ ਸਮੇਂ ਅਨੁਸਾਰ) ਲੱਗੀ। ਅੱਗ ਸ਼ਾਇਦ ਤਿੰਨ […]
Breaking News  ਕੁੱਲ ਜਹਾਨ  ਖਾਸ ਖਬਰ 

Welfare Work: ਮੈਡੀਕਲ ਸਟੋਰ ਨੂੰ ਲੱਗੀ ਭਿਆਨਕ ਅੱਗ, ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਅੱਗ ’ਤੇ ਕਾਬੂ

Welfare Work: (ਅਜਯ ਕਮਲ) ਰਾਜਪੁਰਾ। ਅੱਜ ਸਵੇਰੇ ਕਰੀਬ 3 ਵਜੇ ਪੁਰਾਣਾ ਰਾਜਪੁਰਾ ਵਿਖੇ ਅਚਾਨਕ ਇੱਕ ਮੈਡੀਕਲ ਸਟੋਰ ਨੂੰ ਅੱਗ ਲੱਗ ਗਈ, ਜਿਸ ਨੂੰ ਮੌਕੇ ’ਤੇ ਪਹੁੰਚੇ ਡੇਰਾ ਪ੍ਰੇਮੀਆਂ ਅਤੇ ਫਾਇਰ ਬ੍ਰਿਗੇਡ ਨੇ ਅੱਗ ’ਤੇ ਕਾਬੂ ਪਾਇਆ। ਇਸ ਮੌਕੇ ਮੌਜੂਦ 15 ਮੈਂਬਰ ਜਸਪਾਲ ਇੰਸਾਂ ਨੇ ਦੱਸਿਆ ਕਿ ਉਹ ਸਵੇਰੇ ਲਗਭਗ 3 ਵਜੇ ਉੱਠੇ ਤਾਂ ਅਚਾਨਕ ਬਾਹਰੋਂ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Fire News: ਫਲੈਟ ‘ਚ ਲੱਗੀ ਭਿਆਨਕ ਅੱਗ ਨੇ ਮਚਾਈ ਦਹਿਸ਼ਤ!

ਅੱਗ ਲੱਗਣ ਕਾਰਨ ਫਲੈਟ ਦਾ ਸਾਰਾ ਸਮਾਨ ਸੜ ਕੇ ਸੁਆਹ Fire News: ਗਾਜ਼ੀਆਬਾਦ, (ਏਜੰਸੀ)। ਯੂਪੀ ਦੇ ਗਾਜ਼ੀਆਬਾਦ ਦੇ ਇੰਦਰਾਪੁਰਮ ਇਲਾਕੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਫਲੈਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫਲੈਟ ਵਿੱਚ ਦਹਿਸ਼ਤ ਫੈਲ ਗਈ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ […]
ਦੇਸ਼  Breaking News  ਦਿੱਲੀ  ਖਾਸ ਖਬਰ 

Fire Accident: ਅੱਗ ਦੀ ਲਪੇਟ ‘ਚ ਆ ਕੇ ਪਤੀ, ਪਤਨੀ ਅਤੇ ਦੋ ਬੱਚੇ ਜ਼ਿੰਦਾ ਸੜੇ

Fire Accident: ਦੇਵਾਸ, (ਏਜੰਸੀ)। ਮੱਧ ਪ੍ਰਦੇਸ਼ ਦੇ ਦੇਵਾਸ ਵਿੱਚ ਸ਼ਨਿੱਚਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਨਯਾਪੁਰ ਇਲਾਕੇ ‘ਚ ਇਕ ਘਰ ਨੂੰ ਲੱਗੀ ਭਿਆਨਕ ਅੱਗ ‘ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦਿਨੇਸ਼ ਕਾਰਪੇਂਟਰ, ਉਸ ਦੀ ਪਤਨੀ ਗਾਇਤਰੀ, ਬੇਟੀ ਇਸ਼ਿਕਾ ਅਤੇ ਬੇਟਾ ਚਿਰਾਗ ਸ਼ਾਮਲ ਹਨ। ਇਹ ਵੀ ਪੜ੍ਹੋ:Sushila Meena: ਸਚਿਨ […]
ਦੇਸ਼  Breaking News  ਖਾਸ ਖਬਰ 

Amloh News: ਗੈਸ ਸਿਲੰਡਰ ’ਤੇ ਚਾਹ ਬਣਾਉਣ ਸਮੇਂ ਲੱਗੀ ਅੱਗ, ਦੋ ਵਹੀਕਲ ਸਡ਼ੇ

ਗੈਸ ਸਿਲੰਡਰ ’ਤੇ ਚਾਹ ਬਣਾਉਣ ਸਮੇਂ ਪਾਇਪ ਨੂੰ ਲੱਗੀ ਅੱਗ | Amloh News Amloh News: (ਅਨਿਲ ਲੁਟਾਵਾ) ਅਮਲੋਹ। ਅਮਲੋਹ ਵਾਰਡ ਨੰ. 2 ’ਚ ਗੈਸ ਸਿਲੰਡਰ ਦੇ ਪਾਇਪ ਨੂੰ ਅੱਗ ਲੱਗਣ ਕਾਰਨ ਮੋਟਰਸਾਇਕਲ ਤੇ ਐਕਟਿਵਾ ਸਕੂਟਰੀ ਪੂਰੀ ਤਰ੍ਹਾਂ ਸੜ੍ਹ ਗਏ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਵਾਰਡ ਨੰਬਰ. 2 ਦੇ ਵਾਸੀ ਅਖਿਲ ਸ਼ਰਮਾ ਦੇ ਘਰ ਵਿਖੇ ਵਿਹੜੇ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fire: ਕਰਿਆਨਾ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਦੇ ਲਾਗਲੇ ਪਿੰਡ ਚੱਠਾ ਨਨਹੇੜਾ ਵਿਖੇ ਰਾਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਦੀ ਕਰਿਆਣਾ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਰਪੰਚ ਬਿਰਜ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤਕਰੀਬਨ 8 ਵਜੇ ਸ਼ਾਰਟ ਸਰਕਟ ਕਾਰਨ ਦੁਕਾਨ ਅੰਦਰ ਅੱਗ ਲੱਗਣ ਕਾਰਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fire Accident: ਦੀਵਾਲੀ ਮੌਕੇ ਪਟਾਖਿਆਂ ਨਾਲ ਦਸ ਥਾਵਾਂ ’ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਫਾਇਰ ਬ੍ਰਿਗੇਡ ਦੀ ਚੌਕਸੀ ਕਾਰਨ ਵੱਡੇ ਹਾਦਸੇ ਹੋਣੋਂ ਟਲੇ | Fire Accident Fire Accident: (ਮੇਵਾ ਸਿੰਘ) ਅਬੋਹਰ। ਇਸ ਵਾਰ ਇਲਾਕਾ ਨਿਵਾਸੀਆਂ ਨੇ ਦੀਵਾਲੀ ਦਾ ਤਿਉਹਾਰ 31 ਅਕਤੂਬਰ ਵੀਰਵਾਰ ਤੇ ਇਕ ਨਵੰਬਰ ਸ਼ੁੱਕਰਵਾਰ ਦੀ ਰਾਤ ਨੂੰ ਲਗਾਤਾਰ 2 ਦਿਨਾਂ ਮਨਾਇਆ ਗਿਆ। ਇਸੇ ਤਹਿਤ ਬੀਤੀ ਰਾਤ ਲੋਕਾਂ ਵੱਲੋਂ ਚਲਾਏ ਗਏ ਪਟਾਖਿਆਂ ਕਾਰਨ ਇਲਾਕੇ ਅੰਦਰ 7 ਥਾਵਾਂ ’ਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fire: ਫ਼ਰਨੀਚਰ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਧੂਰੀ ਤੋਂ ਅੱਗ ਬੁਝਾਉਂ ਗੱਡੀਆਂ ਦੇਰੀ ਨਾਲ ਪੁੱਜਣ ’ਤੇ ਲੋਕਾਂ ’ਚ ਰੋਸ | Fire Fire: (ਰਵੀ ਗੁਰਮਾ) ਸ਼ੇਰਪੁਰ। ਕਸਬਾ ਸ਼ੇਰਪੁਰ-ਝਲੂਰ ਰੋਡ ’ਤੇ ਸਥਿੱਤ ਫਰਨੀਚਰ ਬਣਾਉਣ ਵਾਲੀ ਫੈਕਟਰੀ ਵਿੱਚ ਬੀਤੀ ਰਾਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਏਸ਼ੀਅਨ ਸਟੀਲ ਇੰਡਸਟਰੀਜ਼ ’ਚ ਲੰਘੀ ਰਾਤ ਕਰੀਬ 12 ਤੋਂ 1 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad