Fired Guruharsahai

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, 4 ਜ਼ਖਮੀ

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, 4 ਜ਼ਖਮੀ ਗੁਰੂਹਰਸਹਾਏ (ਵਿਜੈ ਹਾਂਡਾ)। ਬੀਤੇ ਸਮੇਂ ਤੋਂ ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਦੋ ਧਿਰਾਂ ‘ਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਜੇ ਕੇ ਵਿਖੇ ਚੱਲੀ ਇਸ ਗੋਲੀ ਵਿੱਚ 4 ਵਿਅਕਤੀ ਜ਼ਖਮੀ […]
ਪੰਜਾਬ  Breaking News